ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ ਗਾਇਕ ਐਲੀ ਮਾਂਗਟ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ

ਪੰਜਾਬੀ ਗਾਇਕ ਐਲੀ ਮਾਂਗਟ ਨੇ ਹਾਲ ਹੀ 'ਚ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਹੈ। ਦੱਸ ਦਈਏ ਕਿ ਬੀਤੇ ਦਿਨ ਗਾਇਕ ਨੇ ਮੁਲਾਕਾਤ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਸੀ

Elly Mangat Meets Sidhu Moose Wala Parents: ਪੰਜਾਬੀ ਗਾਇਕ ਐਲੀ ਮਾਂਗਟ ਨੇ ਹਾਲ ਹੀ 'ਚ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਹੈ। ਦੱਸ ਦਈਏ ਕਿ ਬੀਤੇ ਦਿਨ ਗਾਇਕ ਨੇ ਮੁਲਾਕਾਤ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਸੀ। 

ਇਹ ਵੀ ਪੜ੍ਹੋ: ਧਰਮਿੰਦਰ ਨੇ ਸ਼ੇਅਰ ਕੀਤੀ ਪੁਰਾਣੇ ਦਿਨਾਂ ਦੀ ਤਸਵੀਰ, ਡਾਂਸ ਕਰਦੇ ਆਏ ਨਜ਼ਰ ਬੋਲੇ, 'ਹਰ ਕਿਸੇ ਦੀ ਧੁਨ 'ਤੇ ਨੱਚਿਆ ਫਿਰ ਵੀ...'

ਉਸ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਇੱਕ ਤਸਵੀਰ ਤੇ ਵੀਡੀਓ ਸ਼ੇਅਰ ਕੀਤੇ ਹਨ, ਜਿਸ ਵਿੱਚ ਉਹ ਮੂਸੇਵਾਲਾ ਦੇ ਪਿਤਾ ਨਾਲ ਨਜ਼ਰ ਆ ਰਿਹਾ ਹੈ। ਦੇਖੋ ਇਹ ਤਸਵੀਰਾਂ:

Sidhu Moose Wala: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ ਗਾਇਕ ਐਲੀ ਮਾਂਗਟ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ

Sidhu Moose Wala: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ ਗਾਇਕ ਐਲੀ ਮਾਂਗਟ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ

Sidhu Moose Wala: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ ਗਾਇਕ ਐਲੀ ਮਾਂਗਟ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਨੂੰ ਇੱਕ ਸਾਲ ਹੋਣ ਨੂੰ ਆਇਆ ਹੈ, ਪਰ ਉਸ ਦਾ ਪਰਿਵਾਰ ਤੇ ਚਾਹੁਣ ਵਾਲੇ ਇਨਸਾਫ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਆਉਂਦੀ 19 ਮਾਰਚ ਨੂੰ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਈ ਜਾਣੀ ਹੈ। ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਸੀ ਕਿ ਮਈ ਦੀ ਥਾਂ ਮਾਰਚ ਵਿੱਚ ਬਰਸੀ ਮਨਾਈ ਜਾਵੇਗੀ।

View this post on Instagram
 
A post shared by Instant Pollywood (@instantpollywood)

ਹਾਲ ਹੀ 'ਚ ਮੂਸੇਵਾਲਾ ਦੇ ਮਾਪਿਆਂ ਨੇ ਵਿਧਾਨ ਸਭਾ ਦੇ ਬਾਹਰ ਦਿੱਤਾ ਸੀ ਧਰਨਾ
ਦੱਸ ਦਈਏ ਕਿ ਮੂਸੇਵਾਲਾ ਦੇ ਮਾਪਿਆਂ ਨੇ ਹਾਲ ਹੀ 'ਚ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ ਸੀ। ਉਨ੍ਹਾਂ ਨੇ ਪੰਜਾਬ ਸਰਕਾਰ 'ਤੇ ਇਲਜ਼ਾਮ ਲਗਾਇਆ ਸੀ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਥੇ ਇਹ ਵੀ ਧਿਆਨਯੋਗ ਹੈ ਕਿ ਮੂਸੇਵਾਲਾ ਦੇ ਕਤਲ 'ਚ ਗੈਂਗਸਟਰ ਗੋਲਡੀ ਬਰਾੜ ਮਾਸਟਰ ਮਾਈਂਡ ਦੱਸਿਆ ਜਾ ਰਿਹਾ ਹੈ। ਉਸ ਨੇ ਖੁਦ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।

ਇਹ ਵੀ ਪੜ੍ਹੋ: ਸਤੀਸ਼ ਕੌਸ਼ਿਕ ਦੀ ਮੌਤ 'ਚ ਨਵਾਂ ਖੁਲਾਸਾ, ਫਾਰਮ ਹਾਊਸ 'ਤੇ ਪੁਲਿਸ ਨੂੰ ਮਿਲੀਆਂ ਇਤਰਾਜ਼ਯੋਗ ਦਵਾਈਆਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

Jagjit Dhallewal | Khanauri Kisan Mahapanchayat | ਖਨੌਰੀ ਬਾਰਡਰ ਮਹਾਪੰਚਾਇਤ 'ਚ ਪਹੁੰਚੇ ਲੱਖਾਂ ਲੋਕਬਰਨਾਲਾ 'ਚ ਵੱਡਾ ਹਾਦਸਾ, 3 ਕਿਸਾਨ ਔਰਤਾਂ ਦੀ ਮੌ*ਤFARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget