ਪੜਚੋਲ ਕਰੋ

Garry Sandhu: ਗੈਰੀ ਸੰਧੂ ਨੇ ਕੀਤਾ ਨਵੀਂ ਐਲਬਮ 'ਸਟਿੱਲ ਹੇਅਰ' ਦਾ ਐਲਾਨ, ਜਾਣੋ ਕਦੋਂ ਹੋ ਰਹੀ ਰਿਲੀਜ਼

Garry Sandhu Album: ਗੈਰੀ ਸੰਧੂ ਨੇ ਆਪਣੇ ਫੈਨਜ਼ ਨੂੰ ਇੱਕ ਖਾਸ ਸਰਪ੍ਰਾਈਜ਼ ਦਿੱਤਾ ਹੈ। ਗੈਰੀ ਨੇ ਆਪਣੀ ਨਵੀਂ ਐਲਬਮ ਦਾ ਐਲਾਨ ਕੀਤਾ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਗਾਇਕ ਦੀ ਇਹ ਨਵੀਂ ਐਲਬਮ ਦਾ ਕੀ ਨਾਮ ਹੈ ਤੇ ਇਹ ਕਦੋਂ ਰਿਲੀਜ਼ ਹੋ ਰਹੀ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Garry Sandhu Announces New Album: ਗੈਰੀ ਸੰਧੂ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਗੈਰੀ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਸ ਦੇ ਨਾਲ ਨਾਲ ਗੈਰੀ ਸੰਧੂ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਕਰਕੇ ਅਕਸਰ ਸੁਰਖੀਆਂ 'ਚ ਬਣੇ ਰਹਿੰਦੇ ਹਨ। 

ਇਹ ਵੀ ਪੜ੍ਹੋ: ਪਾਕਿਸਤਾਨੀ ਸ਼ੋਅ ਕਾਬੁਲੀ ਪੁਲਾਓ ਚਰਚਾ 'ਚ, ਦਿਲ ਨੂੰ ਛੂਹ ਲੈਣ ਵਾਲੀ ਹੈ ਕਹਾਣੀ, ਜਾਣੋ ਕਿੱਥੇ ਤੇ ਕਿਵੇਂ ਦੇਖ ਸਕਦੇ ਹੋ

ਹੁਣ ਗੈਰੀ ਸੰਧੂ ਨੇ ਆਪਣੇ ਫੈਨਜ਼ ਨੂੰ ਇੱਕ ਖਾਸ ਸਰਪ੍ਰਾਈਜ਼ ਦਿੱਤਾ ਹੈ। ਦਰਅਸਲ, ਗੈਰੀ ਨੇ ਆਪਣੀ ਨਵੀਂ ਐਲਬਮ ਦਾ ਐਲਾਨ ਕੀਤਾ ਹੈ। ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਗਾਇਕ ਦੀ ਇਹ ਨਵੀਂ ਐਲਬਮ ਦਾ ਕੀ ਨਾਮ ਹੈ ਤੇ ਇਹ ਕਦੋਂ ਰਿਲੀਜ਼ ਹੋ ਰਹੀ ਹੈ। 

ਗੈਰੀ ਸੰਧੂ ਨੇ ਬੀਤੇ ਦਿਨੀਂ ਯਾਨਿ 20 ਨਵੰਬਰ ਨੂੰ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਆਪਣੀ ਨਵੀਂ ਐਲਬਮ ਦਾ ਐਲਾਨ ਕੀਤਾ ਹੈ। ਇਸ ਐਲਬਮ ਦਾ ਨਾਮ 'ਸਟਿੱਲ ਹੇਅਰ' ਹੈ। ਇਹ ਐਲਬਮ 27 ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਗੈਰੀ ਨੇ ਐਲਬਮ ਦਾ ਪੋਸਟਰ ਸ਼ੇਅਰ ਕੀਤਾ ਹੈ, ਜਿਸ ਦੇ ਕਵਰ 'ਤੇ ਉਹ ਖੁਦ ਨਜ਼ਰ ਆ ਰਹੇ ਹਨ। ਦੇਖੋ ਇਹ ਪੋਸਟ:

View this post on Instagram
 
A post shared by Garry Sandhu (@officialgarrysandhu)

ਕਾਬਿਲੇਗ਼ੌਰ ਹੈ ਕਿ ਗੈਰੀ ਸੰਧੂ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਗੈਰੀ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਕਈ ਸ਼ਾਨਦਾਰ ਗਾਣੇ ਦਿੱਤੇ ਹਨ। ਗੈਰੀ ਨੇ ਆਪਣੇ ਗਾਇਕੀ ਦੇ ਕਰੀਅਰ ਦੀ ਸ਼ੁਰੂਆਤ 'ਫਰੈਸ਼' ਗਾਣੇ ਨਾਲ ਕੀਤੀ ਸੀ। ਇਸ ਤੋਂ ਇਲਾਵਾ ਗੈਰੀ ਸੰਧੂ ਆਪਣੀ ਪਰਸਨਲ ਲਾਈਫ ਕਰਕੇ ਵੀ ਚਰਚਾ 'ਚ ਰਹਿੰਦੇ ਹਨ। ਉਹ ਹਾਲ ਹੀ 'ਚ ਜੈਸਮੀਨ ਸੈਂਡਲਾਸ ਕਰਕੇ ਚਰਚਾ 'ਚ ਰਹੇ ਸੀ। ਜੈਸਮੀਨ ਸੈਂਡਲਾਸ ਅਕਸਰ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ 'ਚ ਗੈਰੀ ਸੰਧੂ ਦਾ ਨਾਮ ਲੈਂਦੀ ਰਹੀ ਹੈ। 

ਇਹ ਵੀ ਪੜ੍ਹੋ: ਸਲਮਾਨ ਖਾਨ ਦੀ 'ਟਾਈਗਰ 3' ਦੀ ਰਫਤਾਰ ਹੋਈ ਹੌਲੀ, ਭਾਈਜਾਨ ਦੀ ਫਿਲਮ ਨੇ 9ਵੇਂ ਦਿਨ ਕੀਤਾ ਸਭ ਤੋਂ ਘੱਟ ਕਲੈਕਸ਼ਨ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget