ਪੜਚੋਲ ਕਰੋ

Gippy Grewal: ਘਰ 'ਤੇ ਫਾਇਰਿੰਗ ਤੋਂ ਬਾਅਦ ਖੌਫ 'ਚ ਗਿੱਪੀ ਗਰੇਵਾਲ, ਸੋਸ਼ਲ ਮੀਡੀਆ ਤੋਂ ਹੋਏ ਗਾਇਬ, ਨਵਾਂ ਗੀਤ ਵੀ ਨਹੀਂ ਕੀਤਾ ਰਿਲੀਜ਼

Gippy Grewal News: ਇਸ ਸਭ ਤੋਂ ਬਾਅਦ ਗਿੱਪੀ ਅਤੇ ਉਨ੍ਹਾਂ ਦਾ ਪਰਿਵਾਰ ਖੌਫ 'ਚ ਹੈ। ਗਰੇਵਾਲ ਅਕਸਰ ਹੀ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਂਦਾ ਐਕਟਿਵ ਰਹਿੰਦੇ ਹਨ ਅਤੇ ਆਪਣੇ ਨਾਲ ਜੁੜੀ ਹਰ ਛੋਟੀ ਵੱਡੀ ਅਪਡੇਟ ਫੈਨਜ਼ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ।

ਅਮੈਲੀਆ ਪੰਜਾਬੀ ਦੀ ਰਿਪੋਰਟ

Gippy Grewal News: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਹਾਲ ਹੀ 'ਚ ਗਿੱਪੀ ਗਰੇਵਾਲ ਦੇ ਕੈਨੇਡਾ ਦੇ ਵੈਨਕੂਵਰ ਸਥਿਤ ਘਰ 'ਚ ਗੋਲੀਬਾਰੀ ਹੋਈ ਸੀ। ਇਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਦਾ ਨਾਮ ਸਾਹਮਣੇ ਆਇਆ ਸੀ। ਲਾਰੈਂਸ ਦੇ ਨਾਮ ;'ਤੇ ਫੇਸਬੁੱਕ 'ਤੇ ਇੱਕ ਪੋਸਟ ਵਾਇਰਲ ਹੋਈ ਸੀ, ਜਿਸ ਵਿੱਚ ਇਹ ਕਿਹਾ ਗਿਆ ਸੀ ਕਿ ਸਲਮਾਨ ਨਾਲ ਗਿੱਪੀ ਦੀ ਕਾਫੀ ਨੇੜਤਾ ਹੈ, ਇਸ ਲਈ ਉਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਦੁਨੀਆ ਭਰ 'ਚ 100 ਕਰੋੜ ਦੀ ਸ਼ਾਨਦਾਰ ਓਪਨਿੰਗ ਕਰੇਗੀ ਰਣਬੀਰ ਕਪੂਰ ਦੀ 'ਐਨੀਮਲ', 'ਪਠਾਨ'-'ਜਵਾਨ' ਨੂੰ ਦੇਵੇਗੀ ਮਾਤ!

ਇਸ ਸਭ ਤੋਂ ਬਾਅਦ 2 ਦਿਨ ਪਹਿਲਾਂ ਗਿੱਪੀ ਗਰੇਵਾਲ ਦਾ ਬਿਆਨ ਵੀ ਸਾਹਮਣੇ ਆਇਆ ਸੀ, ਜਿਸ ਵਿੱਚ ਗਾਇਕ ਨੇ ਕਿਹਾ ਸੀ ਸੀ ਕਿ ਉਨ੍ਹਾਂ ਦੀ ਸਲਮਾਨ ਖਾਨ ਨਾਲ ਕੋਈ ਦੋਸਤੀ ਨਹੀਂ ਹੈ। ਸਲਮਾਨ ਨਾਲ ਗਿੱਪੀ ਦੀ ਮੁਲਾਕਾਤ ਸਿਰਫ ਪ੍ਰੋਫੈਸ਼ਨਲ ਸੀ। ਇਸ ਦੇ ਨਾਲ ਨਾਲ ਗਿੱਪੀ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਦੀ ਕਿਸੇ ਦੇ ਨਾਲ ਕੋਈ ਦੁਸ਼ਮਣੀ ਨਹੀਂ ਹੈ, ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਹੈ ਕਿ ਆਖਰ ਉਨ੍ਹਾਂ ਦੇ ਨਾਲ ਇਹ ਸਭ ਕਿਉਂ ਹੋਇਆ। 

ਇਸ ਸਭ ਤੋਂ ਬਾਅਦ ਗਿੱਪੀ ਅਤੇ ਉਨ੍ਹਾਂ ਦਾ ਪਰਿਵਾਰ ਖੌਫ 'ਚ ਨਜ਼ਰ ਆ ਰਿਹਾ ਹੈ। ਗਿੱਪੀ ਗਰੇਵਾਲ ਅਕਸਰ ਹੀ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਂਦਾ ਐਕਟਿਵ ਰਹਿੰਦੇ ਹਨ ਅਤੇ ਆਪਣੇ ਨਾਲ ਜੁੜੀ ਹਰ ਛੋਟੀ ਵੱਡੀ ਅਪਡੇਟ ਫੈਨਜ਼ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਪਰ ਪਿਛਲੇ ਤਕਰੀਬਨ 3-4 ਦਿਨਾਂ ਤੋਂ ਗਿੱਪੀ ਗਰੇਵਾਲ ਸੋਸ਼ਲ ਮੀਡੀਆ 'ਤੇ ਐਕਟਿਵ ਨਹੀਂ ਹਨ ਅਤੇ ਨਾ ਕੋਈ ਪੋਸਟ ਸ਼ੇਅਰ ਕਰ ਅਪਡੇਟ ਦਿੱਤੀ ਹੈ।

ਗੀਤ ਵੀ ਨਹੀਂ ਕੀਤਾ ਰਿਲੀਜ਼
ਗਿੱਪੀ ਗਰੇਵਾਲ ਨੇ ਹਾਲ ਹੀ 'ਚ ਐਲਾਨ ਕੀਤਾ ਸੀ ਕਿ ਉਹ ਜਲਦ ਹੀ ਆਪਣੀ ਐਲਬਮ ਦਾ ਨਵਾਂ ਗਾਣਾ 'ਗੈਂਗ ਗੈਂਗ' ਰਿਲੀਜ਼ ਕਰਨ ਜਾ ਰਹੇ ਹਨ। ਉਸ ਤੋਂ ਪਹਿਲਾਂ ਹੀ ਗਿੱਪੀ ਦੇ ਘਰ 'ਤੇ ਗੋਲੀਬਾਰੀ ਹੋਈ ਅਤੇ ਜੋ ਗੀਤ 29 ਨਵੰਬਰ ਨੂੰ ਰਿਲੀਜ਼ ਕੀਤਾ ਜਾਣਾ ਸੀ ਉਹ ਹਾਲੇ ਤੱਕ ਰਿਲੀਜ਼ ਨਹੀਂ ਹੋਇਆ ਅਤੇ ਨਾ ਗਿੱਪੀ ਨੇ ਗੀਤ ਦੀ ਰਿਲੀਜ਼ ਮੁਲਤਵੀ ਕਰਨ ਬਾਰੇ ਫੈਨਜ਼ ਨੂੰ ਕੋਈ ਜਾਣਕਾਰੀ ਦਿੱਤੀ ਹੈ। 

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰਾਂ ਵਿੱਚੋਂ ਇੱਕ ਹਨ। ਉਨ੍ਹਾਂ ਦਾ ਕਦੇ ਵੀ ਕਿਸੇ ਦੇ ਨਾਲ ਕੋਈ ਵਿਵਾਦ ਨਹੀਂ ਸੁਣਿਆ ਗਿਆ। ਅਜਿਹੇ 'ਚ ਉਨ੍ਹਾਂ 'ਤੇ ਹੋਏ ਇਸ ਹਮਲੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। 

ਇਹ ਵੀ ਪੜ੍ਹੋ: ਸਲਮਾਨ ਖਾਨ ਦੇ ਖਾਨਦਾਨ 'ਚ ਅਦਾਕਾਰਾ ਆਈ ਹੈ, ਭਾਈਜਾਨ ਦੀ ਭਤੀਜੀ ਨੇ ਪਹਿਲੀ ਫਿਲਮ ਤੋਂ ਜਿੱਤਿਆ ਦਿਲ, ਪੜ੍ਹੋ ਰਿਵਿਊ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget