ਪੜਚੋਲ ਕਰੋ

Gippy Grewal: ਸਾਊਥ ਸਟਾਰ ਅੱਲੂ ਅਰਜੁਨ ਨਾਲ ਮਿਲ ਕੇ ਧਮਾਕਾ ਕਰਨਗੇ ਗਿੱਪੀ ਗਰੇਵਾਲ, ਪੰਜਾਬੀ ਸਿੰਗਰ ਦੀ ਪੋਸਟ ਤੋਂ ਮਿਲਿਆ ਹਿੰਟ

Allu Arjun: ਖਬਰਾਂ ਆ ਰਹੀ ਹਨ ਕਿ ਗਿੱਪੀ ਗਰੇਵਾਲ ਸਾਊਥ ਸਟਾਰ ਅੱਲੂ ਅਰਜੁਨ ਨਾਲ ਮਿਲ ਕੇ ਕਿਸੇ ਪ੍ਰੋਜੈਕਟ 'ਤੇ ਕੰਮ ਕਰ ਰਹੇ ਹਨ, ਜੋ ਆਉਣ ਵਾਲੇ ਦਿਨਾਂ 'ਚ ਸਾਹਮਣੇ ਆਵੇਗਾ। ਇਸ ਦਾ ਪਤਾ ਗਿੱਪੀ ਦੀ ਹਾਲੀਆ ਸੋਸ਼ਲ ਮੀਡੀਆ ਪੋਸਟ ਦੇਖ ਕੇ ਲੱਗਦਾ ਹੈ।

Gippy Grewal Wishes Allu Arjun Happy Birthday: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਗਿੱਪੀ ਦੀਆਂ ਇਸ ਸਾਲ ਹੁਣ ਤੱਕ 2 ਫਿਲਮਾਂ ਰਿਲੀਜ਼ ਹੋਈਆਂ ਹਨ ਅਤੇ ਦੋਵੇਂ ਹੀ ਫਿਲਮਾਂ ਨੇ ਕਾਫੀ ਵਧੀਆ ਕਾਰੋਬਾਰ ਕੀਤਾ ਹੈ। ਇਸ ਤੋਂ ਬਾਅਦ ਹੁਣ ਗਿੱਪੀ ਦਾ ਨਾਮ ਮੁੜ ਤੋਂ ਚਰਚਾ ;ਚ ਹੈ।

ਇਹ ਵੀ ਪੜ੍ਹੋ: ਸ਼ੇਰਾ ਨਹੀਂ ਬਲਕਿ ਸ਼ਾਹਰੁਖ ਦਾ ਬੌਡੀਗਾਰਡ ਹੈ ਸਭ ਤੋਂ ਮਹਿੰਗਾ, ਕਰੋੜਾਂ 'ਚ ਕਰਦਾ ਕਮਾਈ, ਮਹੀਨੇ ਦੀ ਤਨਖਾਹ ਸੁਣ ਉੱਡ ਜਾਣਗੇ ਹੋਸ਼

ਦਰਅਸਲ, ਖਬਰਾਂ ਆ ਰਹੀਆਂ ਹਨ ਕਿ ਗਿੱਪੀ ਗਰੇਵਾਲ ਸਾਊਥ ਸਟਾਰ ਅੱਲੂ ਅਰਜੁਨ ਨਾਲ ਮਿਲ ਕੇ ਕਿਸੇ ਪ੍ਰੋਜੈਕਟ 'ਤੇ ਕੰਮ ਕਰ ਰਹੇ ਹਨ, ਜੋ ਕਿ ਆਉਣ ਵਾਲੇ ਦਿਨਾਂ 'ਚ ਸਾਹਮਣੇ ਆਵੇਗਾ। ਇਸ ਦਾ ਪਤਾ ਗਿੱਪੀ ਦੀ ਹਾਲੀਆ ਸੋਸ਼ਲ ਮੀਡੀਆ ਪੋਸਟ ਦੇਖ ਕੇ ਲੱਗਦਾ ਹੈ। ਦਰਅਸਲ, ਗਿੱਪੀ ਗਰੇਵਾਲ ਨੇ ਬੀਤੇ ਦਿਨੀਂ ਯਾਨਿ 8 ਅਪ੍ਰੈਲ ਨੂੰ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਅੱਲੂ ਅਰਜੁਨ ਦੀ ਤਸਵੀਰ ਸ਼ੇਅਰ ਕਰ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਸੀ। ਗਿੱਪੀ ਨੇ ਅੱਲੂ ਦੀ 'ਪਸ਼ਪਾ 2' ਦਾ ਪੋਸਟਰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਹੈੱਪੀ ਬਰਥਡੇ ਬ੍ਰਦਰ'। ਇਹ ਪੋਸਟ ਨੂੰ ਲੈਕੇ ਗਿੱਪੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ ਕਿ ਆਖਰ ਕੀ ਕਾਰਨ ਹੈ ਕਿ ਗਿੱਪੀ ਨੇ ਅੱਲੂ ਅਰਜੁਨ ਨੂੰ ਇਸ ਤਰ੍ਹਾਂ ਜਨਮਦਿਨ ਦੀ ਵਧਾਈ ਦਿੱਤੀ ਹੈ। ਦੇਖੋ ਇਹ ਪੋਸਟ:


Gippy Grewal: ਸਾਊਥ ਸਟਾਰ ਅੱਲੂ ਅਰਜੁਨ ਨਾਲ ਮਿਲ ਕੇ ਧਮਾਕਾ ਕਰਨਗੇ ਗਿੱਪੀ ਗਰੇਵਾਲ, ਪੰਜਾਬੀ ਸਿੰਗਰ ਦੀ ਪੋਸਟ ਤੋਂ ਮਿਲਿਆ ਹਿੰਟ

ਕਾਬਿਲੇਗ਼ੌਰ ਹੈ ਕਿ ਪੰਜਾਬੀ ਸਿਨੇਮਾ ਦਾ ਪੂਰੇ ਦੇਸ਼ 'ਚ ਪ੍ਰਸਾਰ ਕਰਨ ਦਾ ਕਰੈਡਿਟ ਕਿਤੇ ਨਾ ਕਿਤੇ ਗਿੱਪੀ ਗਰੇਵਾਲ ਨੂੰ ਜਾਂਦਾ ਹੈ। ਉਨ੍ਹਾਂ ਨੇ ਪੰਜਾਬੀ ਸਿਨੇਮਾ ਨੂੰ ਇਤਿਹਾਸ ਦੀ ਸਭ ਤੋਂ ਬੇਹਤਰੀਨ ਫਿਲਮ 'ਕੈਰੀ ਆਨ ਜੱਟਾ' (2012) ਦਿੱਤੀ ਹੈ। ਇਸ ਫਿਲਮ ਦੇ ਸਾਊਥ 'ਚ ਰੀਮੇਕ ਬਣੇ ਸੀ। ਇਸ ਦੇ ਨਾਲ ਨਾਲ ਗਿੱਪੀ ਗਰੇਵਾਲ ਬਾਲੀਵੁੱਡ ਤੇ ਟੀਵੀ ਸਿਤਾਰਿਆਂ ਨੂੰ ਪੰਜਾਬੀ ਇੰਡਸਟਰੀ 'ਚ ਲੈਕੇ ਆ ਰਹੇ ਹਨ। ਤਾਂ ਹੋ ਸਕਦਾ ਹੈ ਕਿ ਗਿੱਪੀ ਦਾ ਆਉਣ ਵਾਲੇ ਸਮੇਂ 'ਚ ਅੱਲੂ ਅਰਜੁਨ ਨਾਲ ਵੀ ਕੋਈ ਪ੍ਰੋਜੈਕਟ ਸਾਹਮਣੇ ਆਵੇ।             

ਇਹ ਵੀ ਪੜ੍ਹੋ: ਕੀ ਤਸਵੀਰ ਨਜ਼ਰ ਆ ਰਿਹਾ ਲੜਕਾ ਸਚਮੁੱਚ ਹੈ ਦਿਲਜੀਤ ਦੋਸਾਂਝ ਦਾ ਪੁੱਤਰ, ਜਾਣੋ ਕੀ ਹੈ ਇਸ ਤਸਵੀਰ ਦੀ ਸੱਚਾਈ?

ਟਾਪ ਹੈਡਲਾਈਨ

Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget