ਪੜਚੋਲ ਕਰੋ

Punjab News: ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਰਾਹਤ, FIR ਰੱਦ ਕਰਨ ਦੇ ਦਿੱਤੇ ਹੁਕਮ, ਜਾਣੋ ਕੀ ਹੈ ਨਕੋਦਰ ਵਿਵਾਦ ?

Gurdas Mann: ਸਾਲ 2021 ਵਿੱਚ, ਗੁਰਦਾਸ ਮਾਨ ਵੱਲੋਂ ਨਕੋਦਰ ਦੀ ਦਰਗਾਹ ਦੇ ਗੱਦੀਨਸ਼ੀਨ ਲਾਡੀ ਸਾਂਈ ਨੂੰ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦੇ ਵੰਸ਼ਜ ਵਜੋਂ ਬੁਲਾਉਣ ਦੇ ਮਾਮਲੇ ਵਿੱਚ ਸਿੱਖ ਭਾਈਚਾਰੇ ਵੱਲੋਂ ਐਫਆਈਆਰ ਦਰਜ ਕਰਵਾਈ ਗਈ ਸੀ।

Gurdas Mann: ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court Chandigarh) ਨੇ ਪੰਜਾਬੀ ਗਾਇਕ ਗੁਰਦਾਸ ਮਾਨ (Gurdas Mann) ਨੂੰ ਵੱਡੀ ਰਾਹਤ ਦਿੱਤੀ ਹੈ। ਸਾਲ 2021 ਵਿੱਚ, ਗੁਰਦਾਸ ਮਾਨ ਵੱਲੋਂ ਨਕੋਦਰ ਦੀ ਦਰਗਾਹ ਦੇ ਗੱਦੀਨਸ਼ੀਨ ਲਾਡੀ ਸਾਂਈ ਨੂੰ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦੇ ਵੰਸ਼ਜ ਵਜੋਂ ਬੁਲਾਉਣ ਦੇ ਮਾਮਲੇ ਵਿੱਚ ਸਿੱਖ ਭਾਈਚਾਰੇ ਵੱਲੋਂ ਐਫਆਈਆਰ ਦਰਜ ਕਰਵਾਈ ਗਈ ਸੀ। ਇਸ ਮਾਮਲੇ ਵਿੱਚ 27 ਮਈ ਨੂੰ ਕੇਸ ਦਾਇਰ ਕਰਨ ਵਾਲੇ ਵਿਅਕਤੀ ਨੇ ਨਕੋਦਰ ਅਦਾਲਤ ਵੱਲੋਂ ਦਿੱਤੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਜਿਸ 'ਤੇ ਅਦਾਲਤ ਨੇ ਗੁਰਦਾਸ ਮਾਨ ਦੇ ਹੱਕ 'ਚ ਫੈਸਲਾ ਸੁਣਾਇਆ ਹੈ। ਦੱਸ ਦੇਈਏ ਕਿ ਨਕੋਦਰ ਅਦਾਲਤ ਨੇ ਗੁਰਦਾਸ ਮਾਨ ਖਿਲਾਫ ਦਰਜ ਕੀਤਾ ਕੇਸ ਰੱਦ ਕਰਨ ਦੇ ਹੁਕਮ ਦਿੱਤੇ ਸਨ।

ਹਰਜਿੰਦਰ ਸਿੰਘ ਨਾਮਕ ਉਕਤ ਵਿਅਕਤੀ ਦੀ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਹਾਈਕੋਰਟ ਨੇ ਸਾਰੀਆਂ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕੀਤਾ ਸੀ। ਹਾਈ ਕੋਰਟ ਨੇ ਨੋਟਿਸ ਜਾਰੀ ਕਰਕੇ ਸਾਰੀਆਂ ਧਿਰਾਂ ਤੋਂ 13 ਜੂਨ ਤੱਕ ਜਵਾਬ ਮੰਗਿਆ ਸੀ। ਪਟੀਸ਼ਨਰ ਨੇ ਸਪੱਸ਼ਟ ਕੀਤਾ ਹੈ ਕਿ ਗੁਰਦਾਸ ਮਾਨ ਨੇ ਲਾਡੀ ਸਾਈਂ ਨੂੰ ਸ੍ਰੀ ਗੁਰੂ ਅਮਰਦਾਸ ਜੀ ਦੀ ਸੰਤਾਨ ਦੱਸਿਆ, ਜਿਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਗੁਰਦਾਸ ਮਾਨ ਨੇ ਮੰਗੀ ਸੀ ਮੁਆਫ਼ੀ

ਦੱਸ ਦੇਈਏ ਕਿ ਜਦੋਂ ਇਹ ਮਾਮਲਾ ਗਰਮਾ ਗਿਆ ਤਾਂ ਗੁਰਦਾਸ ਮਾਨ ਨੇ ਲਾਈਵ ਹੋ ਕੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਮੁਆਫੀ ਮੰਗ ਲਈ ਜਿਸ ਵਿੱਚ ਗੁਰਦਾਸ ਮਾਨ ਨੇ ਕਿਹਾ ਸੀ ਕਿ ਸਿੱਖ ਸੰਗਤ ਮੈਨੂੰ ਮੁਆਫ਼ ਕਰ ਦੇਵੇ। ਉਹ ਕਦੇ ਆਪਣੇ ਗੁਰੂ ਦਾ ਅਪਮਾਨ ਕਰਨ ਬਾਰੇ ਸੋਚ ਵੀ ਨਹੀਂ ਸਕਦਾ। ਮੈਂ ਆਪਣੇ ਗੁਰੂਆਂ ਤੋਂ ਬਹੁਤ ਕੁਝ ਸਿੱਖਿਆ ਹੈ, ਉਨ੍ਹਾਂ ਦਾ ਨਿਰਾਦਰ ਕਰਨ ਦਾ ਮੇਰਾ ਕੋਈ ਇਰਾਦਾ ਨਹੀਂ ਸੀ। ਗੁਰਦਾਸ ਮਾਨ ਨੇ ਕਿਹਾ ਸੀ ਗੁਰੂ ਸਾਹਿਬਾਨ ਦੀ ਤੁਲਨਾ ਕਿਸੇ ਨਾਲ ਨਹੀਂ ਕੀਤੀ ਜਾ ਸਕਦੀ। ਮੈਂ ਇਹ ਜ਼ਰੂਰ ਦੱਸਿਆ ਸੀ ਕਿ ਸ਼੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦਾ ਜਨਮ ਇੱਕ ਚੰਗੇ ਪਰਿਵਾਰ ਵਿੱਚ ਹੋਇਆ ਸੀ ਅਤੇ ਮੇਰੇ ਸਾਂਈ ਜੀ ਦਾ ਜਨਮ ਵੀ ਨਕੋਦਰ ਵਿੱਚ ਇੱਕ ਚੰਗੇ ਪਰਿਵਾਰ ਵਿੱਚ ਹੋਇਆ ਸੀ। ਮੇਰੇ ਸ਼ਬਦਾਂ ਨਾਲ ਜੇ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ 100-100 ਵਾਰ ਮੁਆਫੀ ਮੰਗਦਾ ਹਾਂ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget