ਪੜਚੋਲ ਕਰੋ

Gurdas Maan: ਪੰਜਾਬੀ ਗਾਇਕ ਗੁਰਦਾਸ ਮਾਨ ਬਣ ਗਏ ਦਾਦਾ, ਨੂੰਹ ਸਿਮਰਨ ਕੌਰ ਨੇ ਦਿੱਤਾ ਪੁੱਤਰ ਨੂੰ ਜਨਮ

ਸਿਮਰਨ ਕੌਰ ਮੁੰਡੀ ਅਤੇ ਗੁਰਿਕ ਮਾਨ ਦਾ ਵਿਆਹ ਪਟਿਆਲਾ 'ਚ ਬੜੇ ਹੀ ਸ਼ਾਹੀ ਅੰਦਾਜ਼ ‘ਚ ਹੋਇਆ ਸੀ । ਇਸ ਵਿਆਹ ‘ਚ 100 ਤੋਂ ਜ਼ਿਆਦਾ ਮਹਿਮਾਨਾਂ ਨੇ ਸ਼ਿਰਕਤ ਕੀਤੀ ਸੀ ਅਤੇ ਇਹ ਮਹਿਮਾਨ ਦੋ ਦਿਨ ਪਟਿਆਲਾ ‘ਚ ਰਹੇ ਸਨ

Gurdas Maan Becomes Grand Dad: ਪੰਜਾਬੀ ਸਿੰਗਰ ਗੁਰਦਾਸ ਮਾਨ ਅਕਸਰ ਹੀ ਸੁਰਖੀਆਂ 'ਚ ਬਣੇ ਰਹਿੰਦੇ ਹਨ। ਹਾਲ ਹੀ 'ਚ ਗੁਰਦਾਸ ਮਾਨ ਦਾ ਗਾਣਾ 'ਚਿੰਤਾ ਨਾ ਕਰ ਯਾਰ' ਰਿਲੀਜ਼ ਹੋਇਆ ਸੀ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਨਾਲ ਗੁਰਦਾਸ ਮਾਨ ਕਪਿਲ ਸ਼ਰਮਾ ਸ਼ੋਅ 'ਚ ਮਹਿਮਾਨ ਬਣ ਕੇ ਵੀ ਪੁੱਜੇ ਸੀ। ਦਰਅਸਲ ਹਾਲ ਹੀ 'ਚ ਖ਼ਬਰ ਆਈ ਹੈ ਕਿ ਗੁਰਦਾਸ ਮਾਨ ਦਾਦਾ ਬਣ ਗਏ ਹਨ। ਉਨ੍ਹਾਂ ਦੇ ਪੁੱਤਰ ਗੁਰਿਕ ਮਾਨ ਦੀ ਪਤਨੀ ਸਿਮਰਨ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਜਿਵੇਂ ਹੀ ਗੁਰਦਾਸ ਮਾਨ ਦੇ ਦਾਦਾ ਬਣਨ ਦੀ ਖ਼ਬਰ ਸਾਹਮਣੇ ਆਈ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ। ਪ੍ਰਸ਼ੰਸਕਾਂ ਵੱਲੋਂ ਵੀ ਇਸ ਜੋੜੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹੈ। ਹਾਲਾਂਕਿ ਅਧਿਕਾਰਤ ਤੌਰ ‘ਤੇ ਗੁਰਿਕ ਮਾਨ ਜਾਂ ਸਿਮਰਨ ਕੌਰ ਮੁੰਡੀ ਵੱਲੋਂ ਇਸ ‘ਤੇ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ। 

ਦੱਸ ਦਈਏ ਕਿ ਸਿਮਰਨ ਕੌਰ ਮੁੰਡੀ ਅਤੇ ਗੁਰਿਕ ਮਾਨ ਦਾ ਵਿਆਹ ਪਟਿਆਲਾ 'ਚ ਬੜੇ ਹੀ ਸ਼ਾਹੀ ਅੰਦਾਜ਼ ‘ਚ ਹੋਇਆ ਸੀ। ਇਸ ਵਿਆਹ ‘ਚ 100 ਤੋਂ ਜ਼ਿਆਦਾ ਮਹਿਮਾਨਾਂ ਨੇ ਸ਼ਿਰਕਤ ਕੀਤੀ ਸੀ ਅਤੇ ਇਹ ਮਹਿਮਾਨ ਦੋ ਦਿਨ ਪਟਿਆਲਾ ‘ਚ ਰਹੇ ਸਨ। ਕੁਝ ਦਿਨ ਪਹਿਲਾਂ ਹੀ ਦੋਵਾਂ ਨੇ ਆਪਣੀ ਵੈਡਿੰਗ ਐਨੀਵਰਸਰੀ ਵੀ ਮਨਾਈ ਸੀ। ਦੱਸ ਦਈਏ ਕਿ ਸਿਮਰਨ ਕੌਰ ਦਾ ਸਬੰਧ ਹੁਸ਼ਿਆਰਪੁਰ ਦੇ ਮੁੰਡਿਆਂ ਜੱਟਾਂ ਦੇ ਨਾਲ ਹੈ। ਉਹ ਫ਼ਿਲਮਾਂ ਅਤੇ ਮਾਡਲਿੰਗ ਦੇ ਖੇਤਰ ‘ਚ ਕੰਮ ਕਰ ਚੁੱਕੀ ਹੈ। ਜਦੋਂਕਿ ਗੁਰਿਕ ਮਾਨ ਵੀਡੀਓ ਡਾਇਰੈਕਟਰ ਹੈ।

View this post on Instagram
 
A post shared by Gurickk G Maan (@gurickkmaan)

ਦੱਸਣਯੋਗ ਹੈ ਕਿ ਗੁਰਦਾਸ ਮਾਨ ਨੂੰ ਪੰਜਾਬੀ ਇੰਡਸਟਰੀ ਦਾ ਬਾਬਾ ਬੋਹੜ ਕਿਹਾ ਜਾਂਦਾ ਹੈ। ਉਹ ਤਕਰੀਬਨ 40 ਸਾਲਾਂ ਤੋਂ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ। ਇੰਨਾਂ ਹੀ ਨਹੀਂ ਗੁਰਦਾਸ ਮਾਨ ਬਿਹਤਰੀਨ ਅਦਾਕਾਰ ਵੀ ਹਨ। ਉਨ੍ਹਾਂ ਨੇ ਕਈ ਫ਼ਿਲਮਾਂ 'ਚ ਕੰਮ ਕੀਤਾ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਮਾਨ ਦਾ ਗੀਤ 'ਚਿੰਤਾ ਨਾ ਕਰ ਯਾਰ' ਹਾਲ ਹੀ 'ਚ ਰਿਲੀਜ਼ ਹੋਇਆ ਸੀ, ਜਿਸ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: 200 ਕਰੋੜ ਧੋਖਾਧੜੀ ਮਾਮਲੇ 'ਚ ਜੈਕਲੀਨ ਤੋਂ ਬਾਅਦ ਫਿਲਮ ਡਾਇਰੈਕਟਰ ਕਰੀਮ ਮੋਰਾਨੀ ਈਡੀ ਦੇ ਨਿਸ਼ਾਨੇ 'ਤੇ, ਭੇਜਿਆ ਸੰਮਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ

ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ

ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Embed widget