ਪੜਚੋਲ ਕਰੋ

Gurdas Maan: ਭਾਈ ਰਣਜੀਤ ਸਿੰਘ ਢੱਡਰੀਆਂਵਾਲਾ ਨੂੰ ਮਿਲੇ ਗੁਰਦਾਸ ਮਾਨ, ਵੀਡੀਓ ਬਣਿਆ ਚਰਚਾ ਦਾ ਵਿਸ਼ਾ

Gurdas Maan Ranjit Singh Dhadrianwala: ਗੁਰਦਾਸ ਮਾਨ ਦਾ ਇੱਕ ਵੀਡੀਓ ਕਾਫੀ ਜ਼ਿਆਦਾ ਚਰਚਾ ਦਾ ਵਿਸ਼ਾ ਬਣ ਰਿਹਾ ਹੈ। ਗੁਰਦਾਸ ਮਾਨ ਤੇ ਉਨ੍ਹਾਂ ਦੀ ਪਤਨੀ ਮਨਜੀਤ ਕੌਰ ਮਾਨ ਹਾਲ ਹੀ 'ਚ ਭਾਈ ਰਣਜੀਤ ਸਿੰਘ ਢੱਡਰੀਆਂਵਾਲਾ ਨੂੰ ਮਿਲੇ ਸੀ

Gurdas Maan Meets Ranjit Singh Dhadrianwala: ਪੰਜਾਬੀ ਸਿੰਗਰ ਗੁਰਦਾਸ ਮਾਨ ਅਕਸਰ ਹੀ ਸੁਰਖੀਆਂ 'ਚ ਬਣੇ ਰਹਿੰਦੇ ਹਨ। ਹਾਲ ਹੀ 'ਚ ਗੁਰਦਾਸ ਮਾਨ ਦਾ ਗਾਣਾ 'ਚਿੰਤਾ ਨਾ ਕਰ ਯਾਰ' ਰਿਲੀਜ਼ ਹੋਇਆ ਸੀ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਨਾਲ ਗੁਰਦਾਸ ਮਾਨ ਕਪਿਲ ਸ਼ਰਮਾ ਸ਼ੋਅ 'ਚ ਮਹਿਮਾਨ ਬਣ ਕੇ ਵੀ ਪੁੱਜੇ ਸੀ। 

ਇਹ ਵੀ ਪੜ੍ਹੋ: ਹਾਲੀਵੁੱਡ ਫਿਲਮ 'ਅਵਤਾਰ 2' ਨੇ ਰਚਿਆ ਇਤਿਹਾਸ, ਤੋੜਿਆ 'ਟਾਈਟੈਨਿਕ' ਦਾ ਰਿਕਾਰਡ, ਕੀਤੀ ਜ਼ਬਰਦਸਤ ਕਮਾਈ

ਹੁਣ ਗੁਰਦਾਸ ਮਾਨ ਦਾ ਇੱਕ ਵੀਡੀਓ ਕਾਫੀ ਜ਼ਿਆਦਾ ਚਰਚਾ ਦਾ ਵਿਸ਼ਾ ਬਣ ਰਿਹਾ ਹੈ। ਗੁਰਦਾਸ ਮਾਨ ਤੇ ਉਨ੍ਹਾਂ ਦੀ ਪਤਨੀ ਮਨਜੀਤ ਕੌਰ ਮਾਨ ਹਾਲ ਹੀ 'ਚ ਭਾਈ ਰਣਜੀਤ ਸਿੰਘ ਢੱਡਰੀਆਂਵਾਲਾ ਨੂੰ ਮਿਲੇ ਸੀ। ਇਸ ਦੌਰਾਨ ਗੁਰਦਾਸ ਮਾਨ ਜਿਸ ਤਰ੍ਹਾਂ ਢੱਡਰੀਆਂਵਾਲਾ ਨੂੰ ਆਦਰ ਮਾਣ ਦਿੱਤਾ, ਉਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਦੱਸ ਦਈਏ ਕਿ ਇਸ ਵੀਡੀਓ ਨੂੰ ਇੰਸਟੈਂਟ ਪਾਲੀਵੁੱਡ ਨੇ ਆਪਣੇ ਇੰਸਟਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਇਹ ਵੀਡੀਓ ਨੂੰ ਸੋਸ਼ਲ ਮੀਡੀਆ ;ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

View this post on Instagram
 
A post shared by Instant Pollywood (@instantpollywood)

ਕਾਬਿਲੇਗ਼ੌਰ ਹੈ ਕਿ ਗੁਰਦਾਸ ਮਾਨ ਨੂੰ ਪੰਜਾਬੀ ਇੰਡਸਟਰੀ ਦਾ ਬਾਬਾ ਬੋਹੜ ਕਿਹਾ ਜਾਂਦਾ ਹੈ। ਉਹ ਤਕਰੀਬਨ 40 ਸਾਲਾਂ ਤੋਂ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ। ਇਹੀ ਨਹੀਂ ਗੁਰਦਾਸ ਮਾਨ ਬੇਹਤਰੀਨ ਅਦਾਕਾਰ ਵੀ ਹਨ। ਉਨ੍ਹਾਂ ਨੇ ਕਈ ਫਿਲਮਾਂ 'ਚ ਕੰਮ ਕੀਤਾ ਹੈ, ਇਨ੍ਹਾਂ ਸਾਰੀਆਂ ਫਿਲਮਾਂ 'ਚ ਮਾਨ ਦੀ ਐਕਟਿੰਗ ਨੂੰ ਖੂਬ ਸਲਾਹਿਆ ਗਿਆ ਸੀ। 

ਵਰਕਫਰੰਟ ਦੀ ਗੱਲ ਕਰੀਏ ਤਾਂ ਮਾਨ ਦਾ ਗਾਣਾ 'ਚਿੰਤਾ ਨਾ ਕਰ ਯਾਰ' ਹਾਲ ਹੀ 'ਚ ਰਿਲੀਜ਼ ਹੋਇਆ ਸੀ। ਇਸ ਗੀਤ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਨੂੰ ਹੁਣ ਤੱਕ ਮਿਲੀਅਨਜ਼ ਦੇ ਵਿੱਚ ਵਿਊਜ਼ ਮਿਲ ਚੁੱਕੇ ਹਨ।

ਇਹ ਵੀ ਪੜ੍ਹੋ: ਬੱਬੂ ਮਾਨ ਤੋਂ ਗੁਰਪ੍ਰੀਤ ਘੁੱਗੀ ਪੰਜਾਬੀ ਸਿਤਾਰਿਆਂ ਨੇ ਦਿੱਤੀ ਮਾਂ ਬੋਲੀ ਦਿਵਸ ਦੀ ਵਧਾਈ, ਬੋਲੇ- 'ਸਾਨੂੰ ਮਾਣ ਪੰਜਾਬੀ ਹੋਣ ਦਾ'

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget