ਪੜਚੋਲ ਕਰੋ

Gurlej Akhtar: ਪੰਜਾਬੀ ਗਾਇਕਾ ਗੁਰਲੇਜ਼ ਅਖਤਰ ਨੇ ਮਨਾਇਆ ਬੇਟੇ ਦਾ ਜਨਮਦਿਨ, ਸ਼ੇਅਰ ਕੀਤੀਆਂ ਤਸਵੀਰਾਂ

Gurlej Akhtar Family: ਗੁਰਲੇਜ ਅਖਤਰ ਅੱਜ ਆਪਣੇ ਬੇਟੇ ਦਾਨਵੀਰ ਸਿੰਘ ਦਾ ਜਨਮਦਿਨ ਮਨਾ ਰਹੀ ਹੈ। ਇਸ ਖਾਸ ਮੌਕੇ ਗਾਇਕਾ ਵੱਲੋਂ ਆਪਣੇ ਬੇਟੇ ਅਤੇ ਪਤੀ ਨਾਲ ਸ਼ਾਨਦਾਰ ਪਿਆਰ ਭਰੀਆ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ

Gurlej Akhtar Son Daanveer Singh Birthday: ਪੰਜਾਬੀ ਸੰਗੀਤ ਇੰਡਸਟਰੀ ਵਿੱਚ ਆਪਣੀ ਉੱਚੀ ਅਤੇ ਸੁੱਚੀ ਗਾਇਕੀ ਨਾਲ ਦਰਸ਼ਕਾਂ ਨੂੰ ਖੂਬ ਪ੍ਰਭਾਵਿਤ ਕਰਨ ਵਾਲੀ ਗਾਇਕਾ ਗੁਰਲੇਜ ਅਖਤਰ (Gurlej Akhtar) ਅੱਜ ਆਪਣੇ ਬੇਟੇ ਦਾਨਵੀਰ ਸਿੰਘ (Danveer Singh) ਦਾ ਜਨਮਦਿਨ ਮਨਾ ਰਹੀ ਹੈ। ਇਸ ਖਾਸ ਮੌਕੇ ਗਾਇਕਾ ਵੱਲੋਂ ਆਪਣੇ ਬੇਟੇ ਅਤੇ ਪਤੀ ਨਾਲ ਸ਼ਾਨਦਾਰ ਪਿਆਰ ਭਰੀਆ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸ਼ਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ। ਤੁਸੀ ਵੀ ਵੇਖੋ ਇਹ ਕਿਊਟ ਤਸਵੀਰਾਂ...

View this post on Instagram
 
A post shared by Gurlej Akhtar (@gurlejakhtarmusic)

ਗਾਇਕਾ ਨੇ ਤਸਵੀਰਾਂ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਸਮਾਂ ਇੰਨੀ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਤੁਸੀਂ ਇੰਨੀ ਜਲਦੀ ਵੱਡੇ ਹੋ ਗਏ ਹੋ, ਮੈਨੂੰ ਯਾਦ ਹੈ ਜਦੋਂ ਮੈਂ ਤੁਹਾਨੂੰ ਪਹਿਲੀ ਵਾਰ ਆਪਣੀਆਂ ਬਾਹਾਂ ਵਿੱਚ ਫੜਿਆ ਸੀ, ਇਹ ਵੱਖ ਹੀ ਭਾਵਨਾ ਸੀ ਜਿਵੇਂ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਸੀ, ਮੈਨੂੰ ਨਹੀਂ ਲੱਗਦਾ ਕਿ ਮੈਂ ਕਦੇ ਵੀ ਉਸ ਸੁੰਦਰ ਪਲ ਨੂੰ ਵਾਪਿਸ ਨਹੀਂ ਲਿਆ ਸਕਦੀ। ਜਨਮਦਿਨ ਮੁਬਾਰਕ, ਮੇਰੇ ਪਿਆਰ. ਮੇਰੀ ਜ਼ਿੰਦਗੀ ਅਤੇ ਮੇਰੇ ਹੀਰੋ, ਜਨਮਦਿਨ ਮੁਬਾਰਕ, ਮੇਰੇ ਪੁੱਤਰ!🥰😗 ਤੁਸੀਂ ਮੇਰੇ ਨਾਲ ਸਭ ਤੋਂ ਵਧੀਆ ਚੀਜ਼ ਹੋ❤️love u so much meri jaan🎂🎉🥰😇🎁

ਇਸ ਪੋਸਟ ਉੱਪਰ ਕਮੈਂਟ ਕਰਦੇ ਹੋਏ ਸਚਿਨ ਆਹੂਜਾ ਨੇ ਕਮੈਂਟ ਕਰਦੇ ਹੋਏ ਲਿਖਿਆ, ਦਾਨਵੀਰ ਨੂੰ ਜਨਮ ਦਿਨ ਮੁਬਾਰਕ। ਲਵ ਯੂ ਸੋ ਮੱਚ. ਰੱਬ ਤੁਹਾਨੂੰ ਹਮੇਸ਼ਾ ਖੁਸ਼ ਰੱਖੇ...ਵਰਕਫਰੰਟ ਦੀ ਗੱਲ ਕਰਿਏ ਤਾਂ ਗੁਲਰੇਜ਼ ਅਖਤਰ ਦਾ ਹਾਲ ਹੀ ਵਿੱਚ ਗੀਤ ਬੱਲੇ-ਬੱਲੇ ਰਿਲੀਜ਼ ਹੋਇਆ ਹੈ। ਜਿਸਨੂੰ ਪ੍ਰਸ਼ੰਸ਼ਕਾਂ ਦਾ ਬੇਹੱਦ ਪਿਆਰ ਮਿਲ ਰਿਹਾ ਹੈ।

ਇਹ ਵੀ ਪੜ੍ਹੋ: ਪਰਮੀਸ਼ ਵਰਮਾ ਰੈਪਰ ਰਫਤਾਰ ਤੇ ਪ੍ਰਿੰਸ ਨਰੂਲਾ ਨਾਲ ਕਰਨ ਜਾ ਰਹੇ ਕੋਲੈਬੋਰੇਸ਼ਨ, ਕਰਨਗੇ ਵੱਡਾ ਧਮਾਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget