ਪੜਚੋਲ ਕਰੋ

Gurlez Akhtar: ਗੁਰਲੇਜ਼ ਅਖਤਰ ਨੇ ਪਹਿਲੀ ਵਾਰ ਦਿਖਾਇਆ ਧੀ ਦਾ ਚਿਹਰਾ, ਦਿਲ ਜਿੱਤ ਲਵੇਗਾ ਹਰਗੁਣਵੀਰ ਦਾ ਕਿਊਟ ਅੰਦਾਜ਼

Gurlez Akhtar Baby Girl: ਗੁਰਲੇਜ਼ ਅਖਤਰ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸ ਨੇ ਕਿਹਾ ਕਿ ਉਨ੍ਹਾਂ ਨੇ ਹੁਣ ਆਪਣੀ ਪਿਆਰੀ ਧੀ ਹਰਗੁਣਵੀਰ ਕੌਰ ਦਾ ਚਿਹਰਾ ਦਿਖਾਉਣ ਦਾ ਫੈਸਲਾ ਕੀਤਾ ਹੈ।

Gurlez Akhtar Reveals Her Baby Girl Face: ਪੰਜਾਬੀ ਗਾਇਕਾ ਗੁਰਲੇਜ਼ ਅਖਤਰ ਪਿਛਲੇ ਕੁੱਝ ਸਮੇਂ ਤੋਂ ਲਗਾਤਾਰ ਸੁਰਖੀਆਂ 'ਚ ਬਣੀ ਹੋਈ ਹੈ। ਦਰਅਸਲ, ਹਾਲ ਹੀ 'ਚ ਗਾਇਕਾ ਦੇ ਘਰ ਖੁਸ਼ੀਆਂ ਆਈਆਂ ਹਨ। ਉਸ ਦੇ ਘਰ ਧੀ ਹਰਗੁਣਵੀਰ ਕੌਰ ਨੇ ਜਨਮ ਲਿਆ ਸੀ। ਉਦੋਂ ਤੋਂ ਹੀ ਫੈਨਜ਼ ਇੰਤਜ਼ਾਰ ਕਰ ਰਹੇ ਸੀ ਸੀ ਗਾਇਕਾ ਆਪਣੀ ਨਵਜੰਮੀ ਬੱਚੀ ਦਾ ਚਿਹਰਾ ਕਦੋਂ ਦਿਖਾਵੇਗੀ। ਹੁਣ ਗੁਰਲੇਜ਼ ਅਖਤਰ ਨੇ ਫੈਨਜ਼ ਦੀ ਇਸ ਉਡੀਕ ਨੂੰ ਖਤਮ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਰੁਪਿੰਦਰ ਹਾਂਡਾ ਨੇ ਕਿਸ 'ਤੇ ਕੱਢਿਆ ਗੁੱਸਾ? ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਬੋਲੀ- ਨਹੀਂ ਸੁਣਨੇ ਮੇਰੇ ਗਾਣੇ ਤਾਂ ਨਾ ਸੁਣੋ

ਗੁਰਲੇਜ਼ ਅਖਤਰ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸ ਨੇ ਕਿਹਾ ਕਿ ਉਨ੍ਹਾਂ ਨੇ ਹੁਣ ਆਪਣੀ ਪਿਆਰੀ ਧੀ ਹਰਗੁਣਵੀਰ ਕੌਰ ਦਾ ਚਿਹਰਾ ਦਿਖਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਧੀ ਦਾ ਚਿਹਰਾ ਇਸ ਲਈ ਨਹੀਂ ਦਿਖਾਇਆ ਸੀ, ਕਿਉਂਕਿ ਉਹ ਉਸ ਦੇ ਸਵਾ ਮਹੀਨੇ ਦੇ ਹੋਣ ਦੀ ਉਡੀਕ ਕਰ ਰਹੇ ਸੀ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਗੁਰਲੇਜ਼ ਦੇ ਵੱਡੇ ਬੇਟੇ ਦਾਨਵੀਰ ਨੇ ਹਰਗੁਣ ਨੂੰ ਗੋਦੀ ਚੁੱਕਿਆ ਹੋਇਆ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਅਖਤਰ ਨੇ ਕਿਹਾ, 'ਆਪਣੀ ਪਿਆਰੀ ਰਾਜਕੁਮਾਰੀ ਹਰਗੁਣਵੀਰ ਕੌਰ ਦਾ ਚਿਹਰਾ ਤੁਹਾਨੂੰ ਸਾਰਿਆਂ ਨੂੰ ਦਿਖਾਉਣ ਜਾ ਰਹੇ ਹਾਂ। ਕਿਰਪਾ ਕਰਕੇ ਆਸ਼ੀਰਵਾਦ ਦਿਓ।' ਤੁਸੀਂ ਵੀ ਦੇਖੋ ਹਰਗੁਣਵੀਰ ਦਾ ਕਿਊਟ ਚਿਹਰਾ:

View this post on Instagram
 
A post shared by Gurlej Akhtar (@gurlejakhtarmusic)

ਵਰਕਫਰੰਟ ਦੀ ਗੱਲ ਕਰਿਏ ਤਾਂ ਆਪਣੀ ਨਵਜੰਮੀ ਧੀ ਦੇ ਨਾਲ ਸਮਾਂ ਬਤੀਤ ਕਰਨ ਦੇ ਨਾਲ-ਨਾਲ ਗਰੁਲੇਜ਼ ਅਖਤਰ ਕੰਮ ਵੱਲ ਪੂਰਾ ਧਿਆਨ ਦੇ ਰਹੀ ਹੈ। ਉਹ ਹਾਲੇ ਤੱਕ ਸਟੇਜ ਸ਼ੋਅ ਦੇ ਨਾਲ ਆਪਣੇ ਕਈ ਗੀਤ ਵੀ ਰਿਲੀਜ਼ ਕਰ ਚੁੱਕੀ ਹੈ। ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਦਾ ਭਰਮਾ ਹੁੰਗਾਰਾ ਮਿਲ ਰਿਹਾ ਹੈ। ਹਾਲ ਹੀ ਵਿੱਚ ਗਾਇਕਾ ਨੇ ਆਪਣੇ ਨਵੇਂ ਗੀਤ ਸ਼ਿਫਟਾਂ vs ਡਰਾਇਵਰੀ ਦਾ ਐਲਾਨ ਕੀਤਾ ਹੈ। ਜਿਸਦਾ ਉਨ੍ਹਾਂ ਵੱਲੋਂ ਸੋਸ਼ਲ ਅਕਾਊਂਟ ਉੱਪਰ ਪੋਸਟਰ ਵੀ ਸਾਂਝਾ ਕੀਤਾ ਗਿਆ ਹੈ। ਇਹ ਗੀਤ 7 ਅਪ੍ਰੈਲ ਨੂੰ ਪ੍ਰਸ਼ੰਸ਼ਕਾਂ ਲਈ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਮਰਹੂਮ ਪਿਤਾ ਨੂੰ ਯਾਦ ਕਰ ਭਾਵੁਕ ਹੋਈ ਮਿਸ ਪੂਜਾ, ਤਸਵੀਰ ਸ਼ੇਅਰ ਕਰ ਕਹੀ ਇਹ ਗੱਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hyderabad Show: ਦਿਲਜੀਤ ਨੂੰ ਤੇਲੰਗਾਨਾ ਸਰਕਾਰ ਦਾ ਨੋਟਿਸ, ਪਟਿਆਲਾ ਪੈੱਗ ਸਣੇ ਇਹ ਵਾਲੇ ਗੀਤਾਂ 'ਤੇ ਪਾਬੰਦੀ, ਸਟੇਜ 'ਤੇ ਨਹੀਂ ਸੱਦ ਸਕਣਗੇ ਬੱਚਿਆਂ ਨੂੰ

Weather Update: ਕਿਸਾਨਾਂ ਲਈ ਬੁਰੀ ਖਬਰ! ਇਨ੍ਹਾਂ ਜ਼ਿਲ੍ਹਿਆਂ 'ਚ ਪਏਗਾ ਮੀਂਹ, ਧੂੰਏਂ ਤੋਂ ਮਿਲੇਗੀ ਰਾਹਤ 

ਵੱਡੀ ਖ਼ਬਰ ! ਜ਼ਮੀਨੀ ਕਲੇਸ਼ ਕਰਕੇ ਭਰਾ ਨੇ ਗੋਲ਼ੀ ਮਾਰ ਕੀਤਾ ਸਕੇ ਭਰਾ ਦਾ ਕਤਲ, ਵਾਰਦਾਤ ਤੋਂ ਬਾਅਦ ਹੋਇਆ ਫ਼ਰਾਰ, ਦੋਸ਼ੀ ਦੀ ਭਾਲ ਜਾਰੀ

Punjab News: ਹਰਿਆਣਾ ਨੂੰ ਵਿਧਾਨ ਸਭਾ ਲਈ ਚੰਡੀਗੜ੍ਹ 'ਚ ਮਿਲੀ ਵੱਖਰੀ ਜ਼ਮੀਨ, ਜਾਖੜ ਨੇ PM ਨੂੰ ਕੀਤੀ ਅਪੀਲ, ਰੱਦ ਕੀਤਾ ਜਾਵੇ ਇਹ ਫ਼ੈਸਲਾ

ABP Premium

ਵੀਡੀਓਜ਼

ਹੁਣ ਘਰ ਅੰਦਰ ਵੀ ਕੁਝ ਨਹੀਂ ਹੈ Safe ? ਦਿਨ ਦਿਹਾੜੇ ਘਰ 'ਚ ਵੜੇ ਚੋਰਦਿੱਲੀ ਚੋਣਾ ਤੋਂ ਪਹਿਲਾਂ ਕੇਜਰੀਵਾਲ ਨੇ ਧਾਰਮਿਕ ਥਾਵਾਂ 'ਤੇ ਫੇਰੀ ਕੀਤੀ ਸ਼ੁਰੂ54 ਸਾਲ ਦਾ ਟੁੱਟਿਆ ਰਿਕਾਰਡ, ਮੋਸਮ ਵਿਗਿਆਨੀ ਨੇ ਕੀਤਾ ਵੱਡਾ ਖੁਲਾਸਾFerozpur| ਵੱਡੀ ਵਾਰਦਾਤ ਦੀ ਸੀ ਪਲੈਨਿੰਗ, ਪੁਲਿਸ ਨੇ ਕੀਤਾ ਨਾਕਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hyderabad Show: ਦਿਲਜੀਤ ਨੂੰ ਤੇਲੰਗਾਨਾ ਸਰਕਾਰ ਦਾ ਨੋਟਿਸ, ਪਟਿਆਲਾ ਪੈੱਗ ਸਣੇ ਇਹ ਵਾਲੇ ਗੀਤਾਂ 'ਤੇ ਪਾਬੰਦੀ, ਸਟੇਜ 'ਤੇ ਨਹੀਂ ਸੱਦ ਸਕਣਗੇ ਬੱਚਿਆਂ ਨੂੰ
Hyderabad Show: ਦਿਲਜੀਤ ਨੂੰ ਤੇਲੰਗਾਨਾ ਸਰਕਾਰ ਦਾ ਨੋਟਿਸ, ਪਟਿਆਲਾ ਪੈੱਗ ਸਣੇ ਇਹ ਵਾਲੇ ਗੀਤਾਂ 'ਤੇ ਪਾਬੰਦੀ, ਸਟੇਜ 'ਤੇ ਨਹੀਂ ਸੱਦ ਸਕਣਗੇ ਬੱਚਿਆਂ ਨੂੰ
Weather Update: ਕਿਸਾਨਾਂ ਲਈ ਬੁਰੀ ਖਬਰ! ਇਨ੍ਹਾਂ ਜ਼ਿਲ੍ਹਿਆਂ 'ਚ ਪਏਗਾ ਮੀਂਹ, ਧੂੰਏਂ ਤੋਂ ਮਿਲੇਗੀ ਰਾਹਤ 
Weather Update: ਕਿਸਾਨਾਂ ਲਈ ਬੁਰੀ ਖਬਰ! ਇਨ੍ਹਾਂ ਜ਼ਿਲ੍ਹਿਆਂ 'ਚ ਪਏਗਾ ਮੀਂਹ, ਧੂੰਏਂ ਤੋਂ ਮਿਲੇਗੀ ਰਾਹਤ 
ਵੱਡੀ ਖ਼ਬਰ ! ਜ਼ਮੀਨੀ ਕਲੇਸ਼ ਕਰਕੇ ਭਰਾ ਨੇ ਗੋਲ਼ੀ ਮਾਰ ਕੀਤਾ ਸਕੇ ਭਰਾ ਦਾ ਕਤਲ, ਵਾਰਦਾਤ ਤੋਂ ਬਾਅਦ ਹੋਇਆ ਫ਼ਰਾਰ, ਦੋਸ਼ੀ ਦੀ ਭਾਲ ਜਾਰੀ
ਵੱਡੀ ਖ਼ਬਰ ! ਜ਼ਮੀਨੀ ਕਲੇਸ਼ ਕਰਕੇ ਭਰਾ ਨੇ ਗੋਲ਼ੀ ਮਾਰ ਕੀਤਾ ਸਕੇ ਭਰਾ ਦਾ ਕਤਲ, ਵਾਰਦਾਤ ਤੋਂ ਬਾਅਦ ਹੋਇਆ ਫ਼ਰਾਰ, ਦੋਸ਼ੀ ਦੀ ਭਾਲ ਜਾਰੀ
Punjab News: ਹਰਿਆਣਾ ਨੂੰ ਵਿਧਾਨ ਸਭਾ ਲਈ ਚੰਡੀਗੜ੍ਹ 'ਚ ਮਿਲੀ ਵੱਖਰੀ ਜ਼ਮੀਨ, ਜਾਖੜ ਨੇ PM ਨੂੰ ਕੀਤੀ ਅਪੀਲ, ਰੱਦ ਕੀਤਾ ਜਾਵੇ ਇਹ ਫ਼ੈਸਲਾ
Punjab News: ਹਰਿਆਣਾ ਨੂੰ ਵਿਧਾਨ ਸਭਾ ਲਈ ਚੰਡੀਗੜ੍ਹ 'ਚ ਮਿਲੀ ਵੱਖਰੀ ਜ਼ਮੀਨ, ਜਾਖੜ ਨੇ PM ਨੂੰ ਕੀਤੀ ਅਪੀਲ, ਰੱਦ ਕੀਤਾ ਜਾਵੇ ਇਹ ਫ਼ੈਸਲਾ
ਨਵੰਬਰ 'ਚ ਪਿਆਜ਼ ਦੀਆਂ ਕੀਮਤਾਂ ਘਟਣਗੀਆਂ ਜਾਂ ਹੋਣਗੀਆਂ ਵੱਧ? ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

Punjab News: ਪੰਜਾਬ 'ਚ ਮੁੜ ਵੱਜਿਆ ਚੋਣ ਬਿਗੁਲ! ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਫਗਵਾੜਾ ਤੇ 43 ਨਗਰ ਕੌਂਸਲਾਂ ਦਾ ਇਲੈਕਸ਼ਨ

Punjab News: ਪੰਜਾਬ 'ਚ ਮਿਲਣਗੀਆਂ 55,000 ਨੌਕਰੀਆਂ, ਸਰਕਾਰ ਨੇ ਕੀਤਾ ਐਲਾਨ

Stubble Burning: ਬਿਨਾਂ ਪਰਾਲੀ ਸਾੜੇ ਸਿੱਧੇ ਬਿਜਾਈ ਨੂੰ ਪਹਿਲ ਦੇ ਰਹੇ ਨੇ ਕਿਸਾਨ, ਕਿਹਾ-ਖ਼ਰਚਾ ਜ਼ਰੂਰ ਵਧਦਾ ਪਰ ਸਿਹਤ ਤੋਂ ਜ਼ਿਆਦਾ ਜ਼ਰੂਰੀ ਕੁਝ ਨਹੀਂ

Embed widget