ਪੜਚੋਲ ਕਰੋ

Gurnam Bhullar: ਗੁਰਨਾਮ ਭੁੱਲਰ ਨੇ ਰਚਿਆ ਇਤਿਹਾਸ, ਕੈਨੇਡਾ ਦੇ ਸਰੀ 'ਚ ਬਣਾ ਦਿੱਤਾ ਇਹ ਰਿਕਾਰਡ, ਦੇਖੋ ਤਸਵੀਰਾਂ

Gurnam Bhullar Creates History: ਗੁਰਨਾਮ ਭੁੱਲਰ ਫਿਰ ਤੋਂ ਸੁਰਖੀਆਂ 'ਚ ਆ ਗਿਆ ਹੈ। ਗੁਰਨਾਮ ਭੁੱਲਰ ਨੇ ਕੈਨੇਡਾ 'ਚ ਇਤਿਹਾਸ ਰਚ ਦਿੱਤਾ ਹੈ। ਗੁਰਨਾਮ ਭੁੱਲਰ ਨੇ ਇਸ ਪਲ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ।

Gurnam Bhullar Creates History: ਪੰਜਾਬੀ ਗਾਇਕ ਗੁਰਨਾਮ ਭੁੱਲਰ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਹੀ ਨਹੀਂ ਭੁੱਲਰ ਬੇਹੱਦ ਉਮਦਾ ਐਕਟਰ ਵੀ ਹੈ। ਉਸ ਦੀਆਂ ਫਿਲਮਾਂ ਸੁਪਰਹਿੱਟ ਸਾਬਤ ਹੋਈਆਂ ਹਨ। 

ਇਹ ਵੀ ਪੜ੍ਹੋ: ਪੰਜਾਬੀ ਫਿਲਮਾਂ ਦੇ ਸਟਾਰ ਸੀ ਧਰਮਿੰਦਰ ਦੇ ਭਰਾ ਵਰਿੰਦਰ ਦਿਓਲ, ਸੈੱਟ 'ਤੇ ਐਕਟਰ ਦਾ ਬੇਰਹਿਮੀ ਨਾਲ ਹੋਇਆ ਸੀ ਕਤਲ

ਹੁਣ ਗੁਰਨਾਮ ਭੁੱਲਰ ਫਿਰ ਤੋਂ ਸੁਰਖੀਆਂ 'ਚ ਆ ਗਿਆ ਹੈ। ਗੁਰਨਾਮ ਭੁੱਲਰ ਨੇ ਕੈਨੇਡਾ 'ਚ ਇਤਿਹਾਸ ਰਚ ਦਿੱਤਾ ਹੈ। ਗੁਰਨਾਮ ਭੁੱਲਰ ਨੇ ਇਸ ਪਲ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ। ਦਰਅਸਲ, ਹਾਲ ਹੀ 'ਚ ਗੁਰਨਾਮ ਭੁੱਲਰ ਨੇ ਕੈਨੇਡਾ ਦੇ ਸਰੀ 'ਚ ਲਾਈਵ ਸ਼ੋਅ ਕੀਤਾ ਹੈ। ਉਸ ਨੇ ਸਰੀ ਫਿਊਸ਼ਨ ਫੈਸਟੀਵਲ 'ਚ ਲਾਈਵ ਪਰਫਾਰਮੈਂਸ ਦਿੱਤਾ ਸੀ। ਜਿਸ ਵਿੱਚ ਭਾਰੀ ਭੀੜ ਦੇਖਣ ਨੂੰ ਮਿਲੀ। ਇਹ ਫੈਸਟੀਵਲ ਹਰ 2 ਸਾਲਾਂ 'ਚ ਇੱਕ ਵਾਰ ਹੁੰਦਾ ਹੈ। ਇਸ ਸਾਲ ਇਸ ਫੈਸਟੀਵਲ 'ਚ ਗੁਰਨਾਮ ਭੁੱਲਰ ਨੇ ਪਰਫਾਰਮ ਕੀਤਾ, ਤਾਂ ਇਹ ਇੱਕ ਰਿਕਾਰਡ ਬਣ ਗਿਆ। ਫੈਸਟੀਵਲ 'ਚ ਗੁਰਨਾਮ ਭੁੱਲਰ ਦਾ ਸ਼ੋਅ ਹਾਊਸਫੁੱਲ ਰਿਹਾ। ਸਰੀ ਫਿਊਸ਼ਨ ਫੈਸਟੀਵਲ ਦੇ ਇਤਿਹਾਸ 'ਚ ਕਿਸੇ ਵੀ ਪਰਫਾਰਮਰ ਲਈ ਇੰਨਾਂ ਵੱਡਾ ਇਕੱਠ ਅੱਜ ਤੱਕ ਕਦੇ ਨਹੀਂ ਹੋਇਆ। ਗੁਰਨਾਮ ਭੁੱਲਰ ਨੇ ਇਹ ਇਤਿਹਾਸ ਰਚ ਕੇ ਹਰ ਪੰਜਾਬੀ ਨੂੰ ਮਾਣ ਮਹਿਸੂਸ ਕਰਵਾਇਆ ਹੈ।  

ਗੁਰਨਾਮ ਭੁੱਲਰ ਨੇ ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਤਸਵੀਰਾਂ ਸ਼ੇਅਰ ਕਰਦਿਆਂ ਉਸ ਨੇ ਕੈਪਸ਼ਨ ਲਿਖੀ, 'ਅੱਜ ਅਸੀਂ ਸਰੀ 'ਚ ਇਤਿਹਾਸ ਰਚਿਆ। ਸਰੀ ਫਿਊਸ਼ਨ ਫੈਸਟੀਵਲ ਦੇ ਇਤਿਹਾਸ 'ਚ ਇਸ ਵਾਰ ਸਭ ਤੋਂ ਜ਼ਿਆਂਦਾ ਲੋਕਾਂ ਨੇ ਹਾਜ਼ਰੀ ਲਵਾਈ।' ਦੇਖੋ ਇਹ ਤਸਵੀਰਾਂ:

View this post on Instagram
 
A post shared by Gurnam Bhullar (@gurnambhullarofficial)

ਨਵੀਂ ਫਿਲਮ ਦਾ ਕੀਤਾ ਐਲਾਨ
ਗੁਰਨਾਮ ਭੁੱਲਰ ਨੇ ਆਪਣੀ ਨਵੀਂ ਫਿਲਮ ਦਾ ਐਲਾਨ ਵੀ ਕਰ ਦਿਤਾ ਹੈ। ਉਹ ਫਿਲਮ 'ਖਿਡਾਰੀ' 'ਚ ਨਜ਼ਰ ਆਉਣ ਵਾਲਾ ਹੈ। ਫਿਲਮ 'ਚ ਉਹ ਮੁੱਖ ਕਿਰਦਾਰ 'ਚ ਨਜ਼ਰ ਆਵੇਗਾ। ਫਿਲਮ 'ਚ ਉਸ ਦੇ ਨਾਲ ਕਰਤਾਰ ਚੀਮਾ ਤੇ ਸੁਰਭੀ ਜਿਓਤੀ ਵੀ ਐਕਟਿੰਗ ਕਰਦੇ ਨਜ਼ਰ ਆਉਣਗੇ। 

View this post on Instagram
 
A post shared by Gurnam Bhullar (@gurnambhullarofficial)

ਇਹ ਵੀ ਪੜ੍ਹੋ: 'ਤਾਰਕ ਮਹਿਤਾ' ਦੀ ਦਯਾਬੇਨ ਦੀ ਹੋ ਗਈ ਅਜਿਹੀ ਹਾਲਤ, ਬਿਨਾਂ ਮੇਕਅੱਪ ਅਦਾਕਾਰਾ ਨੂੰ ਪਛਾਨਣਾ ਮੁਸ਼ਕਲ, ਦੇਖੋ ਤਸਵੀਰਾਂ

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget