ਪੜਚੋਲ ਕਰੋ

Pankaj Udhas: ਪੰਕਜ ਉਧਾਸ ਦੇ ਦੇਹਾਂਤ 'ਤੇ ਗਮ 'ਚ ਡੁੱਬੇ ਪੰਜਾਬੀ ਗਾਇਕ ਗੁਰਨਾਮ ਭੁੱਲਰ, ਮਰਹੂਮ ਗਾਇਕ ਦੀ ਤਸਵੀਰ ਸ਼ੇਅਰ ਕਰ ਕਹੀ ਇਹ ਗੱਲ

Gurnam Bhullar: ਗੁਰਨਾਮ ਭੁੱਲਰ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਪੰਕਜ ਉਧਾਸ ਦੀ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ 'ਤੇ ਉਧਾਸ ਦੀ ਮੌਤ ਦੀ ਖਬਰ ਲਿਖੀ ਹੈ।

Gurnam Bhullar On Pankaj Udhas: ਪੰਕਜ ਉਧਾਸ ਦਾ 72 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ ਹੈ। ਉਹ ਕੈਂਸਰ ਦੀ ਬੀਮਾਰੀ ਨਾਲ ਜੂਝ ਰਹੇ ਸੀ। ਉਨ੍ਹਾਂ ਦੇ ਇਸ ਤਰ੍ਹਾਂ ਦੁਨੀਆ ਤੋਂ ਜਾਣ ਕਰਕੇ ਪੂਰੇ ਦੇਸ਼ ਦਾ ਮਾਹੌਲ ਗਮਗੀਨ ਹੈ। ਪੰਜਾਬੀ ਗਾਇਕ ਗੁਰਨਾਮ ਭੁੱਲਰ ਨੇ ਵੀ ਪੰਕਜ ਉਧਾਸ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।         

ਇਹ ਵੀ ਪੜ੍ਹੋ: ਲੋਕਸਭਾ ਚੋਣਾਂ ਦੇ ਮੈਦਾਨ 'ਚ ਉੱਤਰਨ ਲਈ ਤਿਆਰ ਅਨਮੋਲ ਕਵਾਤਰਾ, ਜਾਣੋ ਕਿਸ ਪਾਰਟੀ ਤੋਂ ਲੜ ਸਕਦਾ ਹੈ ਚੋਣ

ਗੁਰਨਾਮ ਭੁੱਲਰ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਪੰਕਜ ਉਧਾਸ ਦੀ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ 'ਤੇ ਉਧਾਸ ਦੀ ਮੌਤ ਦੀ ਖਬਰ ਲਿਖੀ ਹੈ। ਇਸ ਦੇ ਨਾਲ ਭੁੱਲਰ ਨੇ ਕੈਪਸ਼ਨ ਲਿਖੀ, 'ਅਲਵਿਦਾ ਸਰ'। ਦੇਖੋ ਗਾਇਕ ਦੀ ਇਹ ਪੋਸਟ:

Pankaj Udhas: ਪੰਕਜ ਉਧਾਸ ਦੇ ਦੇਹਾਂਤ 'ਤੇ ਗਮ 'ਚ ਡੁੱਬੇ ਪੰਜਾਬੀ ਗਾਇਕ ਗੁਰਨਾਮ ਭੁੱਲਰ, ਮਰਹੂਮ ਗਾਇਕ ਦੀ ਤਸਵੀਰ ਸ਼ੇਅਰ ਕਰ ਕਹੀ ਇਹ ਗੱਲ

ਕਾਬਿਲੇਗ਼ੌਰ ਹੈ ਕਿ ਪੰਕਜ ਉਧਾਸ ਦਾ ਅੱਜ ਸਵੇਰੇ 11 ਵਜੇ ਮੁੰਬਈ ਵਿੱਚ ਦੇਹਾਂਤ ਹੋ ਗਿਆ। ਕੁਝ ਸਮੇਂ ਤੋਂ ਉਹ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਸਨ। ਇਸ ਹਸਪਤਾਲ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਿਆ। ਜਾਣਕਾਰੀ ਮੁਤਾਬਕ ਪੰਕਜ ਉਧਾਸ ਨੂੰ ਕੁਝ ਮਹੀਨੇ ਪਹਿਲਾਂ ਕੈਂਸਰ ਦਾ ਪਤਾ ਲੱਗਾ ਸੀ ਅਤੇ ਉਹ ਪਿਛਲੇ ਕੁਝ ਮਹੀਨਿਆਂ ਤੋਂ ਕਿਸੇ ਨੂੰ ਵੀ ਨਹੀਂ ਮਿਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ ਮੁੰਬਈ ਵਿੱਚ ਕੀਤਾ ਜਾਵੇਗਾ।

ਪੰਕਜ ਉਧਾਸ ਗ਼ਜ਼ਲ ਗਾਇਕੀ ਦੀ ਦੁਨੀਆਂ ਵਿੱਚ ਇੱਕ ਵੱਡਾ ਨਾਮ ਸੀ। ਉਨ੍ਹਾਂ ਨੂੰ 'ਚਿੱਠੀ ਆਈ ਹੈ' ਕਿ ਉਸ ਨੂੰ ਗ਼ਜ਼ਲ ਤੋਂ ਪ੍ਰਸਿੱਧੀ ਮਿਲੀ ਹੈ। ਇਹ ਗ਼ਜ਼ਲ 1986 ਵਿੱਚ ਰਿਲੀਜ਼ ਹੋਈ ਫ਼ਿਲਮ ਨਾਮ ਵਿੱਚ ਸ਼ਾਮਲ ਕੀਤੀ ਗਈ ਸੀ। ਪੰਕਜ ਨੇ ਕਈ ਗ਼ਜ਼ਲਾਂ ਨੂੰ ਆਪਣੀ ਆਵਾਜ਼ ਦਿੱਤੀ ਜਿਸ ਵਿੱਚ ਯੇ ਦਿਲਾਗੀ, ਫਿਰ ਤੇਰੀ ਕਹਾਨੀ ਯਾਦ ਆਈ, ਚਲੇ ਤੋ ਕਟ ਹੀ ਜਾਏਗਾ ਅਤੇ ਤੇਰੇ ਬਿਨ ਸ਼ਾਮਲ ਹਨ। ਇਸ ਤੋਂ ਇਲਾਵਾ ਉਨ੍ਹਾਂ ਦਾ ਸਾਜਨ ਫਿਲਮ 'ਚ ਗਾਇਆ ਗਾਣਾ 'ਜੀਏ ਤੋ ਜੀਏ ਕੈਸੇ' ਉਨ੍ਹਾਂ ਦੇ ਸੁਪਰਹਿੱਟ ਗਾਣਿਆਂ 'ਚੋਂ ਇੱਕ ਹੈ। 

ਇਹ ਵੀ ਪੜ੍ਹੋ: ਕਿਸੇ ਫਿਲਮ ਤੋਂ ਘੱਟ ਨਹੀਂ ਪੰਕਜ ਉਧਾਸ ਦੀ ਲਵ ਸਟੋਰੀ, ਧਰਮ ਦੀ ਕੰਧ ਤੋੜ ਕੇ ਇੰਝ ਫੜਿਆ ਸੀ ਪਤਨੀ ਦਾ ਹੱਥ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget