ਪੜਚੋਲ ਕਰੋ

ABP News Exclusive: ਗੁਰੂ ਰੰਧਾਵਾ ਨੇ ਜੰਮ ਕੇ ਕੀਤੀ ਸ਼ਹਿਨਾਜ਼ ਗਿੱਲ ਦੀ ਤਾਰੀਫ਼, ਅਦਾਕਾਰਾ ਨਾਲ ਗਾਣਾ ਬਣਾਉਣ ਦਾ ਕੀਤਾ ਐਲਾਨ

Guru Randhawa Shehnaaz Gill: ਗੁਰੂ ਰੰਧਾਵਾ ਜਿੱਥੇ ਅਨੁਪਮ ਖੇਰ ਦੇ ਨਾਲ ਫਿਲਮ ਕਰ ਰਹੇ ਹਨ, ਉੱਥੇ ਹੀ ਸ਼ਹਿਨਾਜ਼ ਗਿੱਲ ਸਲਮਾਨ ਖਾਨ ਦੇ ਨਾਲ ਸਕ੍ਰੀਨ ਸ਼ੇਅਰ ਕਰਨ ਜਾ ਰਹੀ ਹੈ। ਦੋਵੇਂ ਐਕਟਰ ਆਪਣੇ ਬਾਲੀਵੁੱਡ ਡੈਬਿਊ ਨੂੰ ਲੈਕੇ ਕਾਫ਼ੀ ਐਕਸਾਇਟਡ ਹਨ

Guru Randhawa Praises Shehnaaz Gill: ਗੁਰੂ ਰੰਧਾਵਾ ਤੇ ਸ਼ਹਿਨਾਜ਼ ਗਿੱਲ, ਇਹ ਦੋਵੇਂ ਹੀ ਪੰਜਾਬੀ ਇੰਡਸਟਰੀ ਦੇ ਚਮਕਦਾਰ ਸਿਤਾਰੇ ਹਨ। ਇਨ੍ਹਾਂ ਦੋਵਾਂ ਨੇ ਛੋਟੇ ਛੋਟੇ ਘਰਾਂ ‘ਚੋਂ ਨਿੱਕਲ ਕੇ ਪੂਰੀ ਦੁਨੀਆ ‘ਚ ਨਾਂ ਕਮਾਇਆ ਹੈ। ਦੋਵੇਂ ਕਲਾਕਾਰ ਜਲਦ ਹੀ ਬਾਲੀਵੁੱਡ ;ਚ ਆਪਣਾ ਡੈਬਿਊ ਕਰਨ ਜਾ ਰਹੇ ਹਨ। ਗੁਰੂ ਰੰਧਾਵਾ ਜਿੱਥੇ ਅਨੁਪਮ ਖੇਰ ਦੇ ਨਾਲ ਫਿਲਮ ਕਰ ਰਹੇ ਹਨ, ਉੱਥੇ ਹੀ ਸ਼ਹਿਨਾਜ਼ ਗਿੱਲ ਸਲਮਾਨ ਖਾਨ ਦੇ ਨਾਲ ਸਕ੍ਰੀਨ ਸ਼ੇਅਰ ਕਰਨ ਜਾ ਰਹੀ ਹੈ। ਦੋਵੇਂ ਐਕਟਰ ਆਪਣੇ ਬਾਲੀਵੁੱਡ ਡੈਬਿਊ ਨੂੰ ਲੈਕੇ ਕਾਫ਼ੀ ਐਕਸਾਇਟਡ ਹਨ।

ਪਿਛਲੇ ਦਿਨੀਂ ਸ਼ਹਿਨਾਜ਼ ਗਿੱਲ ਨਾਲ ਗੁਰੂ ਰੰਧਾਵਾ ਨੇ ਇੱਕ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਸੀ। ਜਿਸ ਵਿੱਚ ਗੁਰੂ ਨੇ ਆਪਣੇ ਫੈਨਜ਼ ਨੂੰ ਪੁੱਛਿਆ ਸੀ ਕਿ “ਆਵੇ ਫਿਰ ਇੱਕ ਗਾਣਾ ਸ਼ਹਿਨਾਜ਼ ਨਾਲ?” ਦੋਵਾਂ ਦਾ ਇਹ ਵੀਡੀਓ ਖੂਬ ਵਾਇਰਲ ਵੀ ਹੋਇਆ ਸੀ। ਹੁਣ ਅਸੀਂ ਤੁਹਾਨੂੰ ਦਸਦੇ ਹਾਂ ਅਗਲੀ ਅਪਡੇਟ। ਗੁਰੁ ਰੰਧਾਵਾ ਨੇ ਹਾਲ ਹੀ ਏਬੀਪੀ ਨਿਊਜ਼ ਦੇ ਨਾਲ ਖਾਸ ਗੱਲਬਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਸ਼ਹਿਨਾਜ਼ ਗਿੱਲ ਦੀ ਜੰਮ ਕੇ ਤਾਰੀਫ ਕੀਤੀ। ਇਸ ਦੇ ਨਾਲ ਨਾਲ ਗੁਰੂ ਨੇ ਕਿਹਾ ਕਿ ਉਹ ਜਲਦ ਹੀ ਸ਼ਹਿਨਾਜ਼ ਗਿੱਲ ਨਾਲ ਗਾਣਾ ਜ਼ਰੂਰ ਬਣਾਉਣਗੇ।

ਏਬੀਪੀ ਸਾਂਝਾ ਨਾਲ ਗੱਲਬਾਤ ਦੌਰਾਨ ਸ਼ਹਿਨਾਜ਼ ਦੀ ਦੀ ਤਾਰੀਫ ਕਰਦਿਆਂ ਗੁਰੂ ਨੇ ਕਿਹਾ ਕਿ, “ਜਿਸ ਤਰ੍ਹਾਂ ਪੰਜਾਬ ;ਚੋਂ ਨਿੱਕਲ ਕੇ ਸ਼ਹਿਨਾਜ਼ ਨੇ ਬਾਲੀਵੁੱਡ ਤੱਕ ਆਪਣੀ ਪਛਾਣ ਬਣਾਈ ਹੈ, ਉਹ ਕਾਬਿਲੇ ਤਾਰੀਫ਼ ਹੈ। ਇਸ ਮੁਕਾਮ ਤੱਕ ਪਹੁੰਚਣ ਲਈ ਸ਼ਹਿਨਾਜ਼ ਨੇ ਬਹੁਤ ਮੇਹਨਤ ਕੀਤੀ ਹੈ ਅਤੇ ਉਹ ਇਸ ਦੇ ਲਈ ਉਸ ਦੀ ਬਹੁਤ ਇੱਜ਼ਤ ਕਰਦੇ ਹਨ।” ਇਸ ਦੇ ਨਾਲ ਹੀ ਸ਼ਹਿਨਾਜ਼ ਗਿੱਲ ਨਾਲ ਗਾਣਾ ਬਣਾਉਣ ਦੇ ਸਵਾਲ ‘ਤੇ ਗੁਰੂ ਨੇ ਜਵਾਬ ਦਿੱਤਾ, “ਗਾਣਾ ਮੈਂ ਸ਼ਹਿਨਾਜ਼ ਨਾਲ ਜ਼ਰੂਰ ਬਣਾਵਾਂਗਾ।”

ਦੱਸ ਦਈਏ ਕਿ ਹਾਲ ਹੀ ‘ਚ ਗੁਰੂ ਰੰਧਾਵਾ ਤੇ ਸ਼ਹਿਨਾਜ਼ ਗਿੱਲ ਦੋਵੇਂ ਇਕੱਠੇ ਦੁਬਈ ‘ਚ ਨਜ਼ਰ ਆਏ ਸੀ। ਇਸ ਦੌਰਾਨ ਕਰੂਜ਼ ਸ਼ਿੱਪ ‘ਚ ਦੋਵਾਂ ਦਾ ਇੱਕ ਵੀਡੀਓ ਵੀ ਖੂਬ ਵਾਇਰਲ ਹੋਇਆ ਸੀ। ਦੋਵੇਂ ਜਣੇ ਚਾਂਦਨੀ ਰਾਤ ‘ਚ ਗਾਣੇ ‘ਤੇ ਕੱਪਲ ਡਾਂਸ ਕਰਦੇ ਨਜ਼ਰ ਆਏ ਸੀ। ਇਸ ਵੀਡੀਓ ਨੂੰ ਦੋਵਾਂ ਦੇ ਫੈਨਜ਼ ਨੇ ਖੂਬ ਪਿਆਰ ਦਿੱਤਾ ਸੀ।

ਇਹ ਵੀ ਪੜ੍ਹੋ: ਦੇਬੀ ਮਖਸੂਸਪੁਰੀ ਦਾ ਗਾਣਾ ‘ਛੜੇ’ ਹੋਇਆ ਰਿਲੀਜ਼, ਵਿੱਦਿਆ ਬਾਲਨ ਦੀ ਫੋਟੋ ਨਾਲ ਰੋਮਾਂਸ ਕਰਦੇ ਨਜ਼ਰ ਆਏ ਹਾਰਬੀ ਸੰਘਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ

ABP Premium

ਵੀਡੀਓਜ਼

Ludhiana Shiv Sena | ਨਿਹੰਗ ਸਿੰਘਾਂ ਨੇ ਭਰੇ ਬਾਜ਼ਾਰ 'ਚ ਵੱਢਿਆ ਸ਼ਿਵ ਸੈਨਾ ਲੀਡਰ - ਕਮਜ਼ੋਰ ਦਿਲ ਨਾ ਵੇਖਣ ਵੀਡੀਓAmritpal Mother | ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਬਾਅਦ ਹੀ ਮਾਂ ਨੇ ਦਿੱਤਾ ਵੱਡਾ ਬਿਆਨExclusive Sheetal Angural ਸ਼ੀਤਲ ਅੰਗੁਰਾਲ ਦੀ Pen Driver ਦਾ ਵੱਡਾ ਧਮਾਕਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Embed widget