ਪੜਚੋਲ ਕਰੋ

Harbhajan Mann: ਹਰਭਜਨ ਮਾਨ ਦੀਆਂ ਪਤਨੀ ਹਰਮਨ ਕੌਰ ਨਾਲ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ, ਫੈਨਜ਼ ਬੋਲੇ- 'ਜੋੜੀ ਸਲਾਮਤ ਰਹੇ'

Harbhajan Mann Family: ਹਰਮਨ ਨੇ ਸ਼ੁੱਕਰਵਾਰ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੇ ਪਤੀ ਹਰਭਜਨ ਮਾਨ ਨਾਲ ਕਈ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ਵਿੱਚ ਜੋੜੇ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Harbhajan Mann Harman Kaur Mann Pics: ਹਰਭਜਨ ਮਾਨ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਉਨ੍ਹਾਂ ਨੂੰ ਆਪਣੀ ਸਾਫ ਸੁਥਰੀ ਤੇ ਸੱਭਿਆਚਾਰ ਨਾਲ ਜੁੜੀ ਗਾਇਕੀ ਲਈ ਜਾਣਿਆ ਜਾਂਦਾ ਹੈ। ਉਹ ਪਿਛਲੇ ਤਕਰੀਬਨ 3 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਇਸ ਦੇ ਨਾਲ ਨਾਲ ਉਹ ਸੋਸ਼ਲ ਮੀਡੀਆ 'ਤੇ ਵੀ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ।   

ਇਹ ਵੀ ਪੜ੍ਹੋ: ਅਕਸ਼ੈ ਕੁਮਾਰ 'ਤੇ ਲੱਗਿਆ ਫਲਾਪ ਹੀਰੋ ਦਾ ਠੱਪਾ, ਹੁਣ ਇੱਜ਼ਤ ਬਚਾਉਣ ਲਈ ਐਕਟਰ ਨੇ ਕੀਤਾ ਇਹ ਐਲਾਨ

ਹਰਭਜਨ ਮਾਨ ਦੇ ਨਾਲ ਨਾਲ ਉਨ੍ਹਾਂ ਦੀ ਪਤਨੀ ਹਰਮਨ ਕੌਰ ਮਾਨ ਦੀ ਵੀ ਸੋਸ਼ਲ ਮੀਡੀਆ 'ਤੇ ਕਾਫੀ ਵਧੀਆ ਫੈਨ ਫਾਲੋਇੰਗ ਹੈ। ਉਨ੍ਹਾਂ ਨੂੰ ਲੱਖ ਦੇ ਕਰੀਬ ਲੋਕ ਇੰਸਟਾਗ੍ਰਾਮ 'ਤੇ ਫਾਲੋ ਕਰਦੇ ਹਨ। ਹਰਮਨ ਨੇ ਸ਼ੁੱਕਰਵਾਰ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੇ ਪਤੀ ਹਰਭਜਨ ਮਾਨ ਨਾਲ ਕਈ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ਵਿੱਚ ਜੋੜੇ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਤਸਵੀਰਾਂ 'ਚ ਹਰਮਨ ਕੌਰ ਨੇ ਪੰਜਾਬੀ ਸੂਟ ਪਹਿਿਨਿਆ ਹੋਇਆ ਹੈ, ਜਦਕਿ ਗਾਇਕ ਥ੍ਰੀ ਪੀਸ ਸੂਟ 'ਚ ਹੈਂਡਸਮ ਲੱਗ ਰਹੇ ਹਨ। ਦੋਵਾਂ ਦੀਆਂ ਤਸਵੀਰਾਂ ਨੂੰ ਦੇਖ ਇਹ ਕਿਸੇ ਪਾਸਿਓਂ ਨਹੀਂ ਲੱਗਦਾ ਕਿ ਇਸ ਜੋੜੇ ਦੀ ਉਮਰ 50 ਦੇ ਕਰੀਬ ਹੈ। 

ਫੈਨਜ਼ ਇਨ੍ਹਾਂ ਦੀਆਂ ਤਸਵੀਰਾਂ 'ਤੇ ਕਮੈਂਟ ਕਰਕੇ ਖੂਬ ਪਿਆਰ ਦੀ ਵਰਖਾ ਕਰ ਰਹੇ ਹਨ। ਹਰਮਨ ਕੌਰ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਸਤਰੰਗੀ ਪੀਂਗ ਕੈਨੇਡਾ ਟੂਰ ਦੀ ਮਜ਼ੇਦਾਰ ਸ਼ਾਮ।' ਦੇਖੋ ਇਹ ਤਸਵੀਰਾਂ:

 
 
 
 
 
View this post on Instagram
 
 
 
 
 
 
 
 
 
 
 

A post shared by Harman~ਹਰਮਨ (@holisticallyharman)

ਕਾਬਿਲੇਗ਼ੌਰ ਹੈ ਕਿ ਹਰਭਜਨ ਮਾਨ ਦੀ ਵਾਈਫ ਹਰਮਨਦੀਪ ਕੌਰ ਮਾਨ ਸੋਸ਼ਲ ਮੀਡੀਆ ;ਤੇ ਕਾਫੀ ਜ਼ਿਆਦਾ ਐਕਟਿਵ ਰਹਿੰਦੀ ਹੈ। ਉਹ ਆਪਣੇ ਫੈਨਜ਼ ਨਾਲ ਆਪਣੀਆਂ ਤਸਵੀਰਾਂ ਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਇਹੀ ਨਹੀਂ ਹਰਮਨ ਕੌਰ ਨੂੰ ਖਾਣਾ ਬਣਾਉਣ ਦਾ ਵੀ ਕਾਫੀ ਸ਼ੌਕ ਹੈ। ਉਹ ਅਕਸਰ ਨਵੀਆਂ ਰੈਸਪੀਆਂ ਆਪਣੇ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਉਨ੍ਹਾਂ ਦੇ ਇੰਸਟਾਗ੍ਰਾਮ 'ਤੇ ਲੱਖ ਦੇ ਕਰੀਬ ਫਾਲੋਅਰਜ਼ ਹਨ।

ਇਹ ਵੀ ਪੜ੍ਹੋ: '3 ਇਡੀਅਟਸ' ਦੇ ਸੀਕਵਲ 'ਤੇ ਵੱਡਾ ਅਪਡੇਟ, ਜਲਦ ਪਰਦੇ ਆਵੇਗੀ ਆਮਿਰ ਖਾਨ, ਆਰ ਮਾਧਵਨ ਤੇ ਸ਼ਰਮਨ ਜੋਸ਼ੀ ਦੀ ਤਿਕੜੀ?

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget