Harbhajan Mann With Wife Harmandeep Kaur: ਹਰਭਜਨ ਮਾਨ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਰਹੇ ਹਨ। ਉਹ ਤਕਰੀਬਨ 30 ਸਾਲਾਂ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ 'ਚ ਕਈ ਸਾਰੇ ਜ਼ਬਰਦਸਤ ਗਾਣੇ ਤੇ ਐਲਬਮਾਂ ਇੰਡਸਟਰੀ ਨੂੰ ਦਿੱਤੀਆਂ ਹਨ। ਇੱਥੇ ਤੁਹਾਨੂੰ ਇਹ ਵੀ ਦੱਸ ਦਈਏ ਕਿ ਹਰਭਜਨ ਮਾਨ ਦੇ ਨਾਲ ਨਾਲ ਉਨ੍ਹਾਂ ਦੀ ਪਤਨੀ ਹਰਮਨ ਕੌਰ ਵੀ ਕਾਫੀ ਪ੍ਰਸਿੱਧ ਹੈ। ਉਹ ਭਾਵੇਂ ਕੋਈ ਸੈਲੀਬ੍ਰਿਟੀ ਨਹੀਂ, ਪਰ ਉਨ੍ਹਾਂ ਦੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਫੈਨ ਫਾਲੋਇੰਗ ਹੈ। 


ਇਹ ਵੀ ਪੜ੍ਹੋ: ਸਤਿੰਦਰ ਸੱਤੀ ਨੇ ਫੈਨਜ਼ ਨੂੰ ਸਿਖਾਇਆ ਖਾਸ ਸਬਕ, ਬੋਲੀ- 'ਆਪਣੇ ਸੁਭਾਅ ਨੂੰ ਪਾਣੀ ਵਾਂਗ ਨਿਰਮਲ ਰੱਖੋ ਤੇ...'