ਪੜਚੋਲ ਕਰੋ

Harbhajan Mann: ਪੰਜਾਬੀ ਸਿੰਗਰ ਹਰਭਜਨ ਮਾਨ ਨੇ ਨਵੀਂ ਐਲਬਮ 'ਆਨ ਸ਼ਾਨ' ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਚੈੱਕ ਕਰੋ ਟਰੈਕ ਲਿਸਟ

Harbhajan Mann New Album: ਹਰਭਜਨ ਮਾਨ ਨੇ ਨਵੀਂ ਈਪੀ ਯਾਨਿ ਛੋਟੀ ਐਲਬਮ ਦਾ ਐਲਾਨ ਕੀਤਾ ਸੀ। ਹੁਣ ਮਾਨ ਨੇ ਐਲਬਮ ਨਾਲ ਜੁੜੀ ਬਿਲਕੁਲ ਤਾਜ਼ਾ ਅਪਡੇਟ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਆਪਣੀ ਐਲਬਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Harbhajan Mann New Album: ਹਰਭਜਨ ਮਾਨ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਰਹੇ ਹਨ। ਉਹ 90 ਦੇ ਦਹਾਕਿਆਂ ਦੇ ਟੌਪ ਸਿੰਗਰ ਹੁੰਦੇ ਸੀ। ਉਨ੍ਹਾਂ ਨੂੰ ਆਪਣੀ ਸ਼ਾਨਦਾਰ, ਸਾਫ ਸੁਥਰੀ, ਅਰਥ ਭਰਪੂਰ ਤੇ ਵਿਰਸੇ ਨਾਲ ਜੁੜੀ ਗਾਇਕੀ ਦੇ ਲਈ ਜਾਣਿਆ ਜਾਂਦਾ ਹੈ। ਇਹੀ ਨਹੀਂ ਹਰਭਜਨ ਮਾਨ ਨੂੰ ਇੰਡਸਟਰੀ 'ਚ ਕੰਮ ਕਰਦਿਆਂ 31 ਸਾਲ ਹੋ ਚੁੱਕੇ ਹਨ। ਉਹ ਹਾਲੇ ਵੀ ਆਪਣੇ ਨਵੇਂ ਗਾਣਿਆਂ ਤੇ ਐਲਬਮਾਂ ਦੇ ਨਾਲ ਫੈਨਸ ਦਾ ਮਨੋਰੰਜਨ ਕਰ ਰਹੇ ਹਨ।

ਇਹ ਵੀ ਪੜ੍ਹੋ: ਮਨੋਰੰਜਨ ਜਗਤ ਤੋਂ ਆਈ ਬੁਰੀ ਖਬਰ, ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਦਾ ਦੇਹਾਂਤ, 77 ਦੀ ਉਮਰ 'ਚ ਲਏ ਆਖਰੀ ਸਾਹ

ਹਾਲ ਹੀ 'ਚ ਹਰਭਜਨ ਮਾਨ ਨੇ ਨਵੀਂ ਈਪੀ ਯਾਨਿ ਛੋਟੀ ਐਲਬਮ ਦਾ ਐਲਾਨ ਕੀਤਾ ਸੀ। ਹੁਣ ਮਾਨ ਨੇ ਐਲਬਮ ਨਾਲ ਜੁੜੀ ਬਿਲਕੁਲ ਤਾਜ਼ਾ ਅਪਡੇਟ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਆਪਣੀ ਐਲਬਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ ਤੇ ਨਾਲ ਹੀ ਟਰੈਕ ਲਿਸਟ ਦਾ ਵੀ ਖੁਲਾਸਾ ਕੀਤਾ ਹੈ। ਤਾਂ ਆਓ ਤੁਹਾਨੂੰ ਦੱਸਦੇ ਹਾਂ:

ਦੱਸ ਦਈਏ ਕਿ ਹਰਭਜਨ ਮਾਨ ਦੀ ਐਲਬਮ 'ਆਨ ਸ਼ਾਨ' ਦਾ ਟਾਈਟਲ ਟਰੈਕ 'ਆਨ ਸ਼ਾਨ' 19 ਜਨਵਰੀ ਨੂੰ ਰਿਲੀਜ਼ ਹੋ ਰਿਹਾ ਹੈ। ਇਸ ਤੋਂ ਹਰਭਜਨ ਮਾਨ ਦੀ ਇਹ ਪੂਰੀ ਐਲਬਮ 24 ਜਨਵਰੀ ਨੂੰ ਰਿਲੀਜ਼ ਹੋ ਜਾਵੇਗੀ। ਦੱਸ ਦਈਏ ਕਿ ਇਸ ਈਪੀ ਵਿੱਚ 4 ਗਾਣੇ ਹੋਣਗੇ। ਗਾਇਕ ਨੇ ਸੋਸ਼ਲ ਮੀਡੀਆ 'ਤੇ ਐਲਬਮ ਦਾ ਪੋਸਟ ਸ਼ੇਅਰ ਕਰਦਿਆਂ ਲਿਿਖਿਆ, '4 ਗੀਤਾਂ ਦੇ ਨਵੇਂ ਈ ਪੀ ‘ਆਨ-ਸ਼ਾਨ ਦਾ ਟਾਈਟਲ, ਤੇ ਪਹਿਲਾ ਗੀਤ, ਵੀਡੀਓ ਸਮੇਤ ‘ਬਾਬੂ ਸਿੰਘ ਮਾਨ ਮਰਾੜਾਂ ਵਾਲਾ ਜੀ ਦੀ ਕਲਮ ਤੇ ਪਹਿਲੀ ਦਫ਼ਾ ਸੰਗੀਤ ਜਗਤ ਦੇ ਵੱਡੇ ਨਾਂ ‘ਸਨੈਪੀ’ ਦੀਆਂ ਧੁਨਾਂ ‘ਚ 19 ਜਨਵਰੀ ਨੂੰ ਰਿਲੀਜ਼ ਹੋਵੇਗਾ। ਬਚਨ ਬੇਦਿਲ, ਮਨਪ੍ਰੀਤ ਟਿਵਾਣਾ ਤੇ ਨੇਕ ਬੇਰੰਗ ਦੇ ਲਿਖੇ ਇਸ ਈ ਪੀ ਦੇ ਬਾਕੀ ਤਿੰਨ ਗੀਤ 24 ਜਨਵਰੀ ਨੂੰ ਰਿਲੀਜ਼ ਹੋਣਗੇ। ਆਸ ਹੈ, ਤੁਸੀਂ ਰੱਜਵਾਂ ਪਿਆਰ ਦੇਵੋਗੇ।' 

View this post on Instagram
 
A post shared by Harbhajan Mann (@harbhajanmannofficial)

ਕਾਬਿਲੇਗ਼ੌਰ ਹੈ ਕਿ ਹਰਭਜਨ ਮਾਨ ਆਪਣੇ ਸਮੇਂ ਦੇ ਟੌਪ ਪੰਜਾਬੀ ਸਿੰਗਰ ਰਹੇ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਪਿਛਲੇ ਸਾਲ ਵੀ ਨਵੇਂ ਸਾਲ ਮੌਕੇ ਗਾਇਕ ਦੀ ਐਲਬਮ, 'ਮਾਇ ਵੇਅ ਮੈਂ ਤੇ ਮੇਰੇ ਗੀਤ' ਰਿਲੀਜ਼ ਹੋਈ ਸੀ, ਜਿਸ ਨੂੰ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਸੀ। ਇਸ ਸਾਲ ਦੀ ਸ਼ੁਰੂਆਤ 'ਚ ਮਾਨ ਇੱਕ ਹੋਰ ਐਲਬਮ ਲੈਕੇ ਆਏ ਹਨ। 

ਇਹ ਵੀ ਪੜ੍ਹੋ: ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ ਨੇ ਸ਼ੁਰੂ ਕੀਤੀ 'ਅਰਦਾਸ ਕਰਾਂ 3' ਦੀ ਸ਼ੂਟਿੰਗ, ਜਾਣੋ ਕਿਸ ਦਿਨ ਰਿਲੀਜ਼ ਹੋਵੇਗੀ ਫਿਲਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ

ਮੋਬਾਈਲ ਨੈਟਵਰਕ ਅਤੇ WiFi ਨਾ ਹੋਣ 'ਤੇ ਵੀ ਭੇਜ ਸਕਦੇ ਮੈਸੇਜ, ਬਹੁਤ ਕੰਮ ਆਵੇਗਾ ਆਹ ਫੀਚਰ, ਹੁਣੇ ਕਰ ਲਓ ਨੋਟ

ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ

Embed widget