ਪੜਚੋਲ ਕਰੋ

ਪੰਜਾਬੀ ਗਾਇਕ ਹਰਭਜਨ ਮਾਨ ਪਹੁੰਚੇ ਆਸਟਰੇਲੀਆ, ਪਤਨੀ ਨਾਲ ਵੀਡੀਓ ਸ਼ੇਅਰ ਕਰ ਕਹੀ ਇਹ ਗੱਲ

ਹਰਭਜਨ ਮਾਨ ਆਪਣੀ ਪਤਨੀ ਨਾਲ ਆਸਟਰੇਲੀਆ ਪਹੁੰਚੇ। ਇੱਥੇ ਪਹੁੰਚ ਕੇ ਉਨ੍ਹਾਂ ਨੇ ਪਤਨੀ ਨਾਲ ਵੀਡੀਓ ਸ਼ੇਅਰ ਕੀਤੀ। ਵੀਡੀਓ `ਚ ਮਾਨ ਆਪਣੀ ਪਤਨੀ ਨਾਲ ਨਜ਼ਰ ਆ ਰਹੇ ਹਨ। ਇਨ੍ਹਾਂ ਨੇ ਆਪਣੇ ਹਵਾਈ ਜਹਾਜ਼ ਦੇ ਸਫ਼ਰ ਦਾ ਤਜਰਬਾ ਆਪਣੇ ਫ਼ੈਨਜ਼ ਨਾਲ ਸ਼ੇਅਰ ਕੀਤਾ

Harbhajan Mann In Australia: ਪੰਜਾਬੀ ਗਾਇਕ ਹਰਭਜਨ ਮਾਨ ਦੀ ਦੇਸ਼ਾਂ ਵਿਦੇਸ਼ਾਂ `ਚ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਇੰਨੀਂ ਦਿਨੀਂ ਉਹ ਵਰਲਡ ਟੂਰਾਂ `ਚ ਬਿਜ਼ੀ ਹਨ। ਬੀਤੇ ਦਿਨੀਂ ਯਾਨਿ 12 ਅਗਸਤ ਨੂੰ ਮਾਨ ਆਪਣੀ ਪਤਨੀ ਨਾਲ ਆਸਟਰੇਲੀਆ ਪਹੁੰਚੇ। ਇੱਥੇ ਪਹੁੰਚ ਕੇ ਉਨ੍ਹਾਂ ਨੇ ਪਤਨੀ ਨਾਲ ਵੀਡੀਓ ਸ਼ੇਅਰ ਕੀਤੀ। ਵੀਡੀਓ `ਚ ਮਾਨ ਆਪਣੀ ਪਤਨੀ ਨਾਲ ਨਜ਼ਰ ਆ ਰਹੇ ਹਨ। ਇਨ੍ਹਾਂ ਨੇ ਆਪਣੇ ਹਵਾਈ ਜਹਾਜ਼ ਦੇ ਸਫ਼ਰ ਦਾ ਤਜਰਬਾ ਆਪਣੇ ਫ਼ੈਨਜ਼ ਨਾਲ ਸ਼ੇਅਰ ਕੀਤਾ। ਵੀਡੀਓ `ਚ ਮਾਨ ਤੇ ਉਨ੍ਹਾਂ ਦੀ ਪਤਨੀ ਕਾਫ਼ੀ ਖੁਸ਼ ਨਜ਼ਰ ਆ ਰਹੇ ਹਨ। ਹਵਾਈ ਸਫ਼ਰ ਨੂੰ ਐਨਜੁਆਏ ਕਰਦੇ ਅਤੇ ਨਾਲ ਹੀ ਖਾਣਾ ਖਾਂਦੇ ਦੇਖੇ ਜਾ ਸਕਦੇ ਹਨ। ਦੇਖੋ ਵੀਡੀਓ:

View this post on Instagram
 
A post shared by Harbhajan Mann (@harbhajanmannofficial)

ਵੀਡੀਓ ਸ਼ੇਅਰ ਕਰਦਿਆਂ ਮਾਨ ਨੇ ਕੈਪਸ਼ਨ ਲਿਖੀ, "20 ਘੰਟੇ ਦਾ ਲੰਬਾ ਸਫ਼ਰ ਤੈਅ ਕਰਕੇ ਅਸੀਂ ਆਸਟਰੇਲੀਆ ਪਹੁੰਚ ਗਏ ਹਾਂ। ਆਸਟਰੇਲੀਆ ਟੂਰ ਲਈ ਕਾਫ਼ੀ ਉਤਸ਼ਾਹਿਤ ਹਾਂ, ਉਮੀਦ ਕਰਦੇ ਹਾਂ ਤੁਹਾਡੇ ਨਾਲ ਜਲਦ ਮੁਲਾਕਾਤ ਹੋਵੇਗੀ।"

ਹਾਲਾਂਕਿ ਹਰਭਜਨ ਇੰਡਸਟਰੀ ਵਿੱਚ ਜ਼ਿਆਦਾ ਐਕਟਿਵ ਨਜ਼ਰ ਨਹੀਂ ਆਉਂਦੇ ਬਾਵਜੂਦ ਇਸਦੇ ਉਹ ਆਪਣੇ ਸੋਸ਼ਲ ਅਕਾਊਂਟ ਦੇ ਜਰਿਏ ਪ੍ਰਸ਼ੰਸ਼ਕਾਂ ਨਾਲ ਹਮੇਸ਼ਾ ਜੁੜੇ ਰਹਿੰਦੇ ਹਨ। ਕਲਾਕਾਰ ਨੇ ਆਪਣੀ ਪਤਨੀ ਹਰਮਨਦੀਪ ਕੌਰ ਨਾਲ ਇੱਕ ਖਾਸ ਵੀਡੀਓ ਸ਼ੇਅਰ ਕੀਤਾ ਹੈ। ਜਿਸ ਵਿੱਚ ਉਹ ਆਪਣੇ ਮਸਤੀ ਭਰੇ ਅੰਦਾਜ਼ ਅਤੇ ਵਿਦੇਸ਼ ਦੀ ਸੈਰ ਕਰਦੇ ਨਜ਼ਰ ਆ ਰਹੇ ਹਨ। 

ਹਰਭਜਨ ਮਾਨ ਆਪਣੇ ਪਰਿਵਾਰ ਨਾਲ ਤਸਵੀਰਾਂ ਤੇ ਵੀਡੀਓਜ਼ ਅਕਸਰ ਸ਼ੇਅਰ ਕਰਦੇ ਰਹਿੰਦੇ ਹਨ। ਜਿਨ੍ਹਾਂ ਨੂੰ ਫੈਨਜ਼ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ। ਫਿਲਹਾਲ ਕਲਾਕਾਰ ਆਪਣੇ ਪਰਿਵਾਰ ਨਾਲ ਸਮਾਂ ਬਤੀਤ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਆਪਣੇ ਫ਼ੈਨਜ਼ ਨਾਲ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਵੀ ਸ਼ੇਅਰ ਕਰ ਰਹੇ ਹਨ। ਉਹ ਆਪਣੀ ਸ਼ਾਨਦਾਰ ਯਾਤਰਾ ਨੂੰ ਫੈਨਜ਼ ਨਾਲ ਵੀ ਸ਼ੇਅਰ ਕਰ ਰਹੇ ਹਨ। ਦੱਸ ਦੇਈਏ ਕਿ ਹਰਭਜਨ ਮਾਨ ਆਪਣੀ ਪਤਨੀ ਨਾਲ ਆਸਟ੍ਰੇਲੀਆ ਟੂਰ ਤੇ ਪਹੁੰਚੇ ਹਨ। ਉਹ ਆਪਣੇ ਮਿਊਜ਼ਿਕ ਕਨਸਰਟ ਦੇ ਨਾਲ-ਨਾਲ ਪਰਿਵਾਰ ਨਾਲ ਵੀ ਪੂਰਾ ਆਨੰਦ ਚੁੱਕ ਰਹੇ ਹਨ। ਇਸ ਲਿਸਟ ਦੇ ਜਰਿਏ ਦੇਖੋ ਕਲਾਕਾਰ ਆਸਟ੍ਰੇਲੀਆ ਵਿੱਚ ਕਿਸ-ਕਿਸ ਜਗ੍ਹਾ ਕਨਸਰਟ ਕਰਨਗੇ। ਤੁਸੀ ਵੀ ਚੁੱਕੋ ਇਸਦਾ ਆਨੰਦ। 
ਹਰਭਜਨ ਦੇ ਵਰਕ ਫ਼ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਪੰਜਾਬੀ ਇੰਡਸਟਰੀ ਨੂੰ ਕਈ ਸ਼ਾਨਦਾਰ ਗੀਤ ਦਿੱਤੇ ਹਨ। ਇੰਨੀਂ ਦਿਨੀਂ ਮਾਨ ਵਰਲਡ ਟੂਰ `ਚ ਬਿਜ਼ੀ ਹਨ, ਪਰ ਇਸ ਦਰਮਿਆਨ ਉਹ ਆਪਣੇ ਪਰਿਵਾਰ ਨਾਲ ਆਨੰਦ ਵੀ ਚੁੱਕ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?

Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

ABP Premium

ਵੀਡੀਓਜ਼

ਦਿਲਜੀਤ ਦਾ ਸ਼ੋਅ ਸਜਿਆ ਪੱਗਾਂ ਨਾਲ , ਵੇਖੋ ਤਾਂ ਸਹੀ ਦੋਸਾਂਝਵਾਲੇ ਦਾ ਕਮਾਲਲੁਧਿਆਣਾ ਸ਼ੋਅ ਵਿੱਚ ਦਿਲਜੀਤ ਗੱਜ ਕੇ ਬੋਲੇ , ਪੰਜਾਬੀ ਆਏ ਗਏ ਓਏਘਰ ਮੁੜ ਕੀ ਬੋਲੇ ਦਿਲਜੀਤ , ਲੁਧਿਆਣਾ ਤੋਂ ਸ਼ੁਰੂ ਹੋਏ ਦੋਸਾਂਝਾਵਲੇ ਦੇ ਸੁਫ਼ਨੇਦਿਲਜੀਤ ਦੇ ਸ਼ੋਅ ਦਾ ਗ੍ਰੈਂਡ ਮਹਿਮਾਨ , ਪੰਜਾਬੀ ਪੂਰੇ ਛਾਅ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ

Embed widget