ਪੜਚੋਲ ਕਰੋ

Harbhajan Mann: ਹਰਭਜਨ ਮਾਨ ਦੀ ਧੀ ਸਹਿਰ ਕੌਰ ਨੇ ਹਾਸਲ ਕੀਤੀ ਵੱਡੀ ਉਪਲਬਧੀ, ਹਰਮਨ ਮਾਨ ਨੇ ਧੀ ਨੂੰ ਦਿੱਤੀ ਵਧਾਈ

Harbhajan Mann Family: ਹਰਭਜਨ ਮਾਨ ਅਤੇ ਹਰਮਨ ਮਾਨ ਦੀ ਧੀ Sahar ਨੇ ਮਾਸਟਰ ਆਫ ਸਾਇੰਸ ਵਿੱਚ ਡਿਗਰੀ ਹਾਸਿਲ ਕੀਤੀ ਹੈ। ਉਹ ਖੁਸ਼ਖਬਰੀ ਉਨ੍ਹਾਂ ਨੇ ਪੋਸਟ ਪਾ ਕੇ ਫੈਨਜ਼ ਦੇ ਨਾਲ ਸਾਂਝੀ ਕੀਤੀ ਹੈ।

Harbhajan Mann Family: ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਜੋ ਕਿ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੀ ਹੈ। ਪਿੱਛੇ ਜਿਹੇ ਉਹ ਆਪਣੇ ਪਰਿਵਾਰ ਦੇ ਨਾਲ ਲੰਡਨ ਵਿੱਚ ਛੁੱਟੀਆਂ ਦਾ ਅਨੰਦ ਲੈਂਦੇ ਹੋਏ ਨਜ਼ਰ ਆਈ ਸੀ। ਪਰ ਉਨ੍ਹਾਂ ਨੇ ਆਪਣੀ ਨਵੀਂ ਪੋਸਟ ਰਾਹੀਂ ਦੱਸਿਆ ਹੈ ਕਿ ਉਹ ਲੰਡਨ ਕਿਉਂ ਗਏ ਸਨ। ਜੀ ਹਾਂ ਹਰਭਜਨ ਮਾਨ ਅਤੇ ਹਰਮਨ ਮਾਨ ਦੀ ਧੀ ਸਹਿਰ ਕੌਰ ਨੇ ਮਾਸਟਰ ਆਫ ਸਾਇੰਸ ਵਿੱਚ ਡਿਗਰੀ ਹਾਸਿਲ ਕੀਤੀ ਹੈ। ਉਹ ਖੁਸ਼ਖਬਰੀ ਉਨ੍ਹਾਂ ਨੇ ਪੋਸਟ ਪਾ ਕੇ ਫੈਨਜ਼ ਦੇ ਨਾਲ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ: ਸੋਨਮ ਬਾਜਵਾ ਦੇ ਸ਼ੋਅ ‘ਦਿਲ ਦੀਆਂ ਗੱਲਾਂ’ ਨੇ ਜਿੱਤਿਆ ਦਿਲ, ਬਣਿਆ ਪੰਜਾਬ ਦਾ ਨੰਬਰ ਇੱਕ ਟਾਕ ਸ਼ੋਅ

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀ ਧੀ ਦੇ ਨਾਲ ਡਿਗਰੀ ਪ੍ਰੋਗਰਾਮ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਨੇ ਲਿਖਿਆ ਹੈ- ‘ਪਿਛਲਾ ਹਫ਼ਤਾ ਸਾਡੇ ਪਰਿਵਾਰ ਲਈ ਬਹੁਤ ਖਾਸ ਸੀ ਕਿਉਂਕਿ ਅਸੀਂ ਲੰਡਨ ਸਕੂਲ ਆਫ਼ ਇਕਨਾਮਿਕਸ ਵਿਖੇ ਆਪਣੀ ਧੀ ਸਹਿਰ ਦੀ ਮਾਸਟਰਜ਼ ਆਫ਼ ਸਾਇੰਸ ਡਿਗਰੀ ਲਈ ਗ੍ਰੈਜੂਏਸ਼ਨ ਸਮਾਰੋਹ ਵਿਚ ਸ਼ਾਮਲ ਹੋਏ…ਇਸ ਖ਼ਾਸ ਸੰਸਥਾ ਤੋਂ ਗ੍ਰੈਜੂਏਟ ਹੋਣ ਦੇ ਆਪਣੇ ਸੁਫਨੇ ਨੂੰ ਸਾਕਾਰ ਕਰਨ ਲਈ ਸਹਿਰ ਦੀ ਪੂਰੀ ਮਿਹਨਤ ਲਈ ਸਾਨੂੰ ਬਹੁਤ ਮਾਣ ਹੈ। 🙏🏻❤️’। ਇਸ ਪੋਸਟ ਉੱਤੇ ਫੈਨਜ਼ ਕਮੈਂਟ ਕਰਕੇ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਹਨ।

View this post on Instagram
 
A post shared by Harman~ਹਰਮਨ (@holisticallyharman)

ਜੇ ਗੱਲ ਕਰੀਏ ਹਰਭਜਨ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ ਜੋ ਕਿ ਇੱਕ ਲੰਬੇ ਸਮੇਂ ਤੋਂ ਪੰਜਾਬੀ ਸੰਗੀਤ ਜਗਤ ਦੇ ਨਾਲ ਜੁੜੇ ਹੋਏ ਹਨ। ਵਧੀਆ ਗਾਇਕ ਹੋਣ ਦੇ ਨਾਲ ਉਹ ਕਮਾਲ ਦੇ ਐਕਟਰ ਵੀ ਹਨ। ਉਹ ਆਪਣੀ ਨਵੀਂ ਮਿਊਜ਼ਿਕ ਐਲਬਮ ਵਿੱਚੋਂ ਇੱਕ-ਇੱਕ ਕਰਕੇ ਗੀਤ ਰਿਲੀਜ਼ ਕਰ ਰਹੇ ਹਨ।

ਇਹ ਵੀ ਪੜ੍ਹੋ: ਚੀਨੀ ਗਾਇਕਾ ਜੇਨ ਜ਼ੈਂਗ ਜਾਣ ਬੁੱਝ ਕੇ ਹੋਈ ਕੋਰੋਨਾ ਪੌਜ਼ਟਿਵ, ਗਾਇਕਾ ਨੇ ਖੁਦ ਦੱਸੀ ਵਜ੍ਹਾ, ਲੋਕਾਂ ਨੇ ਰੱਜ ਕੇ ਕੀਤਾ ਟਰੋਲ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget