ਪੜਚੋਲ ਕਰੋ

Harbhajan Mann: ਹਰਭਜਨ ਮਾਨ ਦੀ ਐਲਬਮ 'ਆਨ ਸ਼ਾਨ' ਦਾ ਦੂਜਾ ਗਾਣਾ 'ਤੇਰੀ ਮੇਰੀ ਜੋੜੀ 2' ਹੋਇਆ ਰਿਲੀਜ਼, ਬਣਿਆ ਫੈਨਜ਼ ਦੀ ਪਸੰਦ

Harbhajan Mann New Song: ਹਰਭਜਨ ਮਾਨ ਦੀ ਐਲਬਮ 'ਆਨ ਸ਼ਾਨ' ਦਾ ਦੂਜਾ ਗਾਣਾ 'ਤੇਰੀ ਮੇਰੀ ਜੋੜੀ 2' ਰਿਲੀਜ਼ ਹੋ ਗਿਆ ਹੈ। ਇਹ ਇੱਕ ਰੋਮਾਂਟਿਕ ਗਾਣਾ ਹੈ ਅਤੇ ਮਾਨ ਦੀ ਆਵਾਜ਼ 'ਚ ਸੁਣਨ ਵਿੱਚ ਹੋਰ ਜ਼ਿਆਦਾ ਵਧੀਆ ਲੱਗਦਾ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Harbhajan Mann New Song: ਪੰਜਾਬੀ ਸਿੰਗਰ ਹਰਭਜਨ ਮਾਨ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਉਨ੍ਹਾਂ ਦੀ ਨਵੀਂ ਈਪੀ 'ਆਨ ਸ਼ਾਨ' ਦਾ ਗਾਣੇ ਇੱਕ ਤੋਂ ਬਾਅਦ ਇੱਕ ਰਿਲੀਜ਼ ਹੋ ਰਹੇ ਹਨ। ਹਾਲ ਹੀ 'ਚ ਐਲਬਮ ਦਾ ਟਾਈਟਲ ਟਰੈਕ 'ਆਨ ਸ਼ਾਨ' ਰਿਲੀਜ਼ ਹੋਇਆ ਸੀ, ਜਿਸ ਨੂੰ ਜਨਤਾ ਨੇ ਰੱਜਵਾਂ ਪਿਆਰ ਦਿੱਤਾ ਹੈ। ਇਹ ਗਾਣਾ ਮਹਿਜ਼ 2-3 ਦਿਨਾਂ 'ਚ ਹੀ 2.3 ਮਿਲੀਅਨ ਤੋਂ ਜ਼ਿਆਦਾ ਵਾਰ ਦੇਖਿਆ ਜਾ ਚੁੱਕਿਆ ਹੈ। ਇਸ ਤੋਂ ਬਾਅਦ ਹੁਣ ਹਰਭਜਨ ਮਾਨ ਦੀ ਐਲਬਮ ਦਾ ਇਕ ਹੋਰ ਗਾਣਾ ਰਿਲੀਜ਼ ਹੋਇਆ ਹੈ।

ਇਹ ਵੀ ਪੜ੍ਹੋ: ਰਿਲੀਜ਼ ਤੋਂ ਪਹਿਲਾਂ ਦੀਪਿਕਾ ਪਾਦੂਕੋਣ ਤੇ ਰਿਤਿਕ ਰੋਸ਼ਨ ਦੀ 'ਫਾਈਟਰ' ਨੂੰ ਵੱਡਾ ਝਟਕਾ, ਮੁਸਲਿਮ ਦੇਸ਼ਾਂ 'ਚ ਬੈਨ ਹੋਈ ਫਿਲਮ, ਜਾਣੋ ਵਜ੍ਹਾ

ਦੱਸ ਦਈਏ ਕਿ ਹਰਭਜਨ ਮਾਨ ਦੀ ਐਲਬਮ 'ਆਨ ਸ਼ਾਨ' ਦਾ ਦੂਜਾ ਗਾਣਾ 'ਤੇਰੀ ਮੇਰੀ ਜੋੜੀ 2' ਰਿਲੀਜ਼ ਹੋ ਗਿਆ ਹੈ। ਇਹ ਇੱਕ ਰੋਮਾਂਟਿਕ ਗਾਣਾ ਹੈ ਅਤੇ ਮਾਨ ਦੀ ਆਵਾਜ਼ 'ਚ ਸੁਣਨ ਵਿੱਚ ਹੋਰ ਜ਼ਿਆਦਾ ਵਧੀਆ ਲੱਗਦਾ ਹੈ। ਇਸ ਗਾਣੇ ਦੇ ਬੋਲ ਬਾਬੂ ਸਿੰਘ ਮਾਨ ਨੇ ਲਿਖੇ ਹਨ, ਜਦਕਿ ਗਾਣੇ ਨੂੰ ਮਿਊਜ਼ਿਕ ਸਨੈਪੀ ਨੇ ਦਿੱਤਾ ਹੈ। ਇਸ ਗਾਣੇ ਨੂੰ ਹਰਭਜਨ ਮਾਨ ਦੀ ਹੋਮ ਪ੍ਰੋਡਕਸ਼ਨ ਕੰਪਨੀ ਐਚਐਮ ਰਿਕਾਰਡਜ਼ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਨੂੰ ਵੀ ਪਹਿਲੇ ਗੀਤ ਵਾਂਗ ਹੀ ਬੇਸ਼ੁਮਾਰ ਪਿਆਰ ਮਿਲ ਰਿਹਾ ਹੈ। 

View this post on Instagram
 
A post shared by Harbhajan Mann (@harbhajanmannofficial)

ਦੇਖੋ ਪੂਰਾ ਗਾਣਾ:

ਕਾਬਿਲੇਗ਼ੌਰ ਹੈ ਕਿ ਹਰਭਜਨ ਮਾਨ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ 31 ਸਾਲਾਂ ਤੋਂ ਐਕਟਿਵ ਹਨ। ਉਨ੍ਹਾਂ ਨੇ ਆਪਣੇ ਗਾਇਕੀ ਦੇ ਕਰੀਅਰ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਇਹੀ ਨਹੀਂ ਮੁਰਦਾ ਪਏ ਪੰਜਾਬੀ ਸਿਨੇਮਾ 'ਚ ਮੁੜ ਤੋਂ ਜਾਨ ਫੂਕਣ ਦਾ ਕਰੈਡਿਟ ਵੀ ਹਰਭਜਨ ਮਾਨ ਦੇ ਨਾਮ ਹੀ ਹੈ। ਉਨ੍ਹਾਂ ਨੇ ਪੰਜਾਬੀ ਸਿਨੇਮਾ ਨੂੰ 90 ਦੇ ਦਹਾਕੇ 'ਚ ਸੁਪਰਹਿੱਟ ਫਿਲਮ 'ਮਿੱਟੀ ਵਾਜਾਂ ਮਾਰਦੀ' ਦਿੱਤੀ ਅਤੇ ਮੁਰਦਾ ਪਿਆ ਪੰਜਾਬੀ ਸਿਨੇਮਾ ਫਿਰ ਤੋਂ ਜੀ ਉੱਠਿਆ। 

ਇਹ ਵੀ ਪੜ੍ਹੋ: ਘਰ ਬੈਠੇ ਟੀਵੀ 'ਤੇ ਸ਼ਾਹਰੁਖ ਖਾਨ ਦੀ 'ਜਵਾਨ' ਦਾ ਲਓ ਮਜ਼ਾ, ਜਾਣੋ ਕਦੋਂ ਤੇ ਕਿਹੜੇ ਟੀਵੀ ਚੈਨਲ 'ਤੇ ਆਵੇਗੀ ਫਿਲਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Hospital 'ਚ ਗੁੰਡਾਗਰਦੀ, ਡਾਕਟਰ 'ਤੇ ਕੀਤਾ ਕਾਤਲਾਨਾ ਹਮਲਾFarmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget