ਪੜਚੋਲ ਕਰੋ

Harbhajan Mann: ਪੰਜਾਬੀ ਗਾਇਕ ਹਰਭਜਨ ਮਾਨ ਨੂੰ ਹੋ ਗਿਆ ਸੀ ਡੇਂਗੂ ਤੇ ਚਿਕਨਗੁਨੀਆ, ਠੀਕ ਹੁੰਦਿਆਂ ਹੀ ਗੁਰੂਘਰ ਟੇਕਿਆ ਮੱਥਾ

Punjabi SInger Harbhajan Mann: ਹਰਭਜਨ ਮਾਨ ਨੇ ਸੋਸ਼ਲ ਮੀਡੀਆ 'ਤੇ ਇਕ ਗੁਰਦੁਆਰਾ ਸਾਹਿਬ ਦੀ ਤਸਵੀਰ ਸਾਂਝੀ ਕੀਤੀ। ਇਸ ਤਸਵੀਰ ਨਾਲ ਉਨ੍ਹਾਂ ਨੇ ਇਕ ਵੱਡੀ ਕੈਪਸ਼ਨ ਵੀ ਲਿਖੀ ਹੈ, ਜਿਸ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਚਿੰਤਾ ਨੂੰ ਵਧਾ ਦਿੱਤਾ

Harbhajan Mann Recovered From Dengue: ਪੰਜਾਬੀ ਗਾਇਕ ਤੇ ਅਦਾਕਾਰ ਹਰਭਜਨ ਮਾਨ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਹਾਲ ਹੀ 'ਚ ਹਰਭਜਨ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਗੁਰਦੁਆਰਾ ਸਾਹਿਬ ਦੀ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨਾਲ ਉਨ੍ਹਾਂ ਨੇ ਇਕ ਵੱਡੀ ਕੈਪਸ਼ਨ ਵੀ ਲਿਖੀ ਹੈ, ਜਿਸ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਚਿੰਤਾ ਨੂੰ ਵਧਾ ਦਿੱਤਾ। ਹਰਭਜਨ ਮਾਨ ਨੇ ਆਪਣੀ ਪੋਸਟ ਨੂੰ ਸਾਂਝਾ ਕਰਦਿਆਂ ਲਿਖਿਆ ਹੈ, ''ਸ਼ੁਕਰਾਨਾ ਮੇਰੇ ਮਾਲਿਕ ਦਾ 💐🙏🏻 ਤਕਰੀਬਨ ਢਾਈ ਹਫ਼ਤੇ, ਚਿਕਨ ਗੁਣੀਆਂ , ਡੇਂਗੂੰ ਵਰਗੀਆਂ ਹੱਢ ਭੰਨ ਅਲਾਹਮਤਾਂ (ਬੀਮਾਰੀਆਂ)  ਨਾਲ ਵਾਹ ਪਿਆ। ਮੇਰੇ ਗੁਰੂ, ਮੇਰਾ ਦੀਨ, ਧੰਨ ਧੰਨ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਤੇ ਸਮੂੰਹ ਸਿੰਘ ਸ਼ਹੀਦਾਂ ਦੀ ਕਿਰਪਾ, ਬਖ਼ਸ਼ਿਸ਼ ਬਦੌਲਤ ਹੁਣ ਬਿਲਕੁੱਲ ਠੀਕ ਹਾਂ ਜੀ। ਮੇਰਾ ਪਰਿਵਾਰ ਤੇ ਮੈਂ ਹਮੇਸ਼ਾਂ ਪੰਜਾਬੀਆਂ ਦੇ ਰਿਣੀ। ਗੁਰੂ ਚਰਨਾਂ 'ਚ ਸਰਬੱਤ ਦੇ ਭਲੇ ਦੀ ਅਰਦਾਸ। ਆਪਣਾ ਖਿਆਲ ਰੱਖੋ ਜੀ। ਹਮੇਸ਼ਾਂ ਤੁਹਾਡੀਆਂ ਆਸੀਸਾਂ, ਦੁਆਵਾਂ 'ਚ ਜਿਊਂਦਾ, ਤੁਹਾਡਾ ਆਪਣਾ
ਹਰਭਜਨ 💐🙏🏻।''

ਦੱਸ ਦਈਏ ਕਿ ਇਸ ਪੋਸਟ ਮੁਤਾਬਕ, ਹਰਭਜਨ ਮਾਨ ਪਿਛਲੇ ਢਾਈ ਹਫ਼ਤਿਆਂ ਤੋਂ ਕਈ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਸਨ। ਫ਼ਿਲਹਾਲ ਉਨ੍ਹਾਂ ਦੀ ਸਿਹਤ 'ਚ ਕਾਫ਼ੀ ਸੁਧਾਰ ਹੋ ਗਿਆ ਹੈ। ਉਨ੍ਹਾਂ ਨੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਦਿਆਂ ਇਹ ਪੋਸਟ ਸਾਂਝੀ ਕੀਤੀ ਹੈ। 

ਦੱਸਣਯੋਗ ਹੈ ਕਿ ਹਰਭਜਨ ਮਾਨ ਨੇ ਸਾਫ਼ ਸੁਥਰੀ ਤੇ ਸੱਭਿਆਚਾਰਕ ਗਾਇਕੀ 'ਚ ਆਪਣਾ ਨਾਂ ਚਮਕਾਇਆ ਹੈ। ਹਰਭਜਨ ਮਾਨ ਨੇ ਪੰਜਾਬੀ ਇੰਡਸਟਰੀ 'ਚ 30 ਸਾਲ ਪੂਰੇ ਕਰ ਲਏ ਹਨ। ਇਸ ਖ਼ਾਸ ਮੌਕੇ ਉਨ੍ਹਾਂ ਨੇ ਭਾਵੁਕ ਹੁੰਦਿਆਂ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਨੋਸਟ ਸਾਂਝਾ ਕੀਤਾ ਸੀ, ਜਿਸ 'ਚ ਉਨ੍ਹਾਂ ਨੇ ਆਪਣੇ ਫ਼ੈਨਜ਼ ਨੂੰ ਲਗਾਤਾਰ 30 ਸਾਲ ਉਨ੍ਹਾਂ ਨੂੰ ਪਿਆਰ ਦੇਣ ਲਈ ਧੰਨਵਾਦ ਕੀਤਾ ਸੀ। 

ਦੱਸ ਦਈਏ ਕਿ ਹਰਭਜਨ ਮਾਨ ਨੇ ਸਾਲ 1992 'ਚ ਆਪਣੇ ਗਾਇਕੀ ਦੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਦੀ ਪਹਿਲੀ ਹੀ ਐਲਬਮ ਨੇ ਉਨ੍ਹਾਂ ਨੂੰ ਸਟਾਰ ਬਣਾ ਦਿੱਤਾ ਸੀ। ਇਸ ਤੋਂ ਬਾਅਦ ਮਾਨ ਨੇ ਇੰਡਸਟਰੀ ਨੂੰ ਲਗਾਤਾਰ ਸੁਪਰਹਿੱਟ ਗੀਤ ਦਿੰਦੇ ਰਹੇ। ਉਨ੍ਹਾਂ ਦੇ ਗਾਣੇ ਅੱਜ ਵੀ ਹਰ ਕੋਈ ਸੁਣਨਾ ਪਸੰਦ ਕਰਦਾ ਹੈ। ਹਰਭਜਨ ਮਾਨ ਨੇ ਕਦੇ ਵੀ ਆਪਣੀ ਗਾਇਕੀ ਨਾਲ ਗੰਨ ਕਲਚਰ ਜਾਂ ਨਸ਼ਿਆਂ ਜਾਂ ਸ਼ਰਾਬ ਨੂੰ ਪ੍ਰਮੋਟ ਨਹੀਂ ਕੀਤਾ। ਉਨ੍ਹਾਂ ਨੇ ਸਾਫ਼ ਸੁਥਰੀ ਵਿਰਸੇ ਨਾਲ ਜੁੜੀ ਗਾਇਕੀ ਕੀਤੀ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ
Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ
Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Weather Update: ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਤੁਹਾਡੇ ਸ਼ਹਿਰ 'ਚ ਮੌਮਸ ਦਾ ਹਾਲ
Weather Update: ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਤੁਹਾਡੇ ਸ਼ਹਿਰ 'ਚ ਮੌਮਸ ਦਾ ਹਾਲ
ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Israel-Iran War: ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Internship Scheme: ਬਜਟ 'ਚ ਪੇਸ਼ ਕੀਤੀ ਗਈ ਇੰਟਰਨਸ਼ਿਪ ਸਕੀਮ ਇਸ ਮਹੀਨੇ ਸ਼ੁਰੂ ਹੋਣ ਜਾ ਰਹੀ, ਨੌਜਵਾਨਾਂ ਨੂੰ ਹਰ ਮਹੀਨੇ ਮਿਲਣਗੇ 5000 ਰੁਪਏ
Internship Scheme: ਬਜਟ 'ਚ ਪੇਸ਼ ਕੀਤੀ ਗਈ ਇੰਟਰਨਸ਼ਿਪ ਸਕੀਮ ਇਸ ਮਹੀਨੇ ਸ਼ੁਰੂ ਹੋਣ ਜਾ ਰਹੀ, ਨੌਜਵਾਨਾਂ ਨੂੰ ਹਰ ਮਹੀਨੇ ਮਿਲਣਗੇ 5000 ਰੁਪਏ
Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ
Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ
Embed widget