ਪੜਚੋਲ ਕਰੋ

Harbhajan Mann: ਹਰਭਜਨ ਮਾਨ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਹੋਏ ਨਤਮਸਤਕ, ਵੀਡੀਓ ਕੀਤੀ ਸ਼ੇਅਰ

Harbhajan Mann Video: ਹਰਭਜਨ ਮਾਨ ਆਪਣੇ ਪਰਿਵਾਰ ਦੇ ਨਾਲ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਦੇ ਲਈ ਦਰਬਾਰ ਸਾਹਿਬ ਪਹੁੰਚੇ ਸਨ। ਵੀਡੀਓ ‘ਚ ਹਰਭਜਨ ਮਾਨ ਅਤੇ ਉਨ੍ਹਾਂ ਦੀ ਪਤਨੀ ਨਜ਼ਰ ਆ ਰਹੇ ਹਨ

Harbhajan Bhajan Mann At Golden Temple: ਹਰਭਜਨ ਮਾਨ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ।ਬੀਤੇ ਦਿਨੀਂ ਉਨ੍ਹਾਂ ਦੀ ਧੀ ਸਹਿਰ ਕੌਰ ਨੇ ਮਾਸਟਰ ਆਫ ਸਾਇੰਸ ਵਿੱਚ ਡਿਗਰੀ ਹਾਸਿਲ ਕੀਤੀ ਹੈ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਗਾਇਕ ਦੇ ਵੱਲੋਂ ਸਾਂਝੇ ਕੀਤੇ ਗਏ ਸਨ। ਹੁਣ ਗਾਇਕ ਦੀ ਪਤਨੀ ਨੇ ਹਰਭਜਨ ਮਾਨ ਦੇ ਮੁੜ ਤੋਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਜਿਨ੍ਹਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਭਜਨ ਮਾਨ ਆਪਣੇ ਪਰਿਵਾਰ ਦੇ ਨਾਲ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਦੇ ਲਈ ਦਰਬਾਰ ਸਾਹਿਬ ਪਹੁੰਚੇ ਸਨ। ਵੀਡੀਓ ‘ਚ ਹਰਭਜਨ ਮਾਨ ਅਤੇ ਉਨ੍ਹਾਂ ਦੀ ਪਤਨੀ ਨਜ਼ਰ ਆ ਰਹੇ ਹਨ। ਇਸ ਪਰਿਵਾਰ ਨੇ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ, ਉੱਥੇ ਹੀ ਚਾਹ ਦਾ ਲੰਗਰ ਵੀ ਛਕਿਆ।

ਇੱਕ ਜਗ੍ਹਾ ‘ਤੇ ਇਸ ਵੀਡੀਓ ਹਰਮਨ ਮਾਨ ਆਪਣੇ ਬੇਟੇ ਅਵਕਾਸ਼ ਮਾਨ ਦੇ ਨਾਲ ਨਜ਼ਰ ਆ ਰਹੀ ਹੈ। ਜਿਸ ‘ਚ ਦੋਵੇਂ ਜਣੇ ਚਾਹ ਪੀਂਦੇ ਹੋਏ ਨਜ਼ਰ ਆ ਰਹੇ ਹਨ ।ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।

View this post on Instagram
 
A post shared by Harman~ਹਰਮਨ (@holisticallyharman)

ਹਰਭਜਨ ਮਾਨ ਅਤੇ ਹਰਮਨ ਮਾਨ ਸੋਸ਼ਲ ਮੀਡੀਆ ਤੇ ਆਪਣੀਆਂ ਨਿੱੱਜੀ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ।ਹਰਭਜਨ ਮਾਨ ਪੰਜਾਬੀ ਇੰਡਸਟਰੀ ਦੇ ਅਜਿਹੇ ਗਾਇਕ ਹਨ ਜਿਨ੍ਹਾਂ ਨੇ ਆਪਣੇ ਗੀਤਾਂ ਦੇ ਨਾਲ ਇੰਡਸਟਰੀ ‘ਚ ਖ਼ਾਸ ਪਛਾਣ ਬਣਾਈ ਹੈ ਅਤੇ ਗਾਇਕੀ ਦੇ ਨਾਲ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget