ਪੜਚੋਲ ਕਰੋ

ਹਾਰਡੀ ਸੰਧੂ ਲਈ ਰਣਵੀਰ ਸਿੰਘ ਦੀ ਫ਼ਿਲਮ `83` ਹੈ ਰੱਬ ਦਾ ਤੋਹਫ਼ਾ, ਕਿਹਾ- ਸੋਚਿਆ ਨਹੀਂ ਸੀ ਕਿ ਐਕਟਰ ਬਣਾਂਗਾ

Hardy Sandhu: ਗਾਇਕ ਤੋਂ ਅਭਿਨੇਤਾ ਬਣੇ ਹਾਰਡੀ ਸੰਧੂ ਨੇ ਅੱਗੇ ਕਿਹਾ, '83 ਮੈਨੂੰ ਲੱਗਦਾ ਹੈ ਕਿ ਮੇਰੇ ਲਈ ਰੱਬ ਦਾ ਤੋਹਫਾ ਸੀ ਕਿਉਂਕਿ ਮੈਂ ਕ੍ਰਿਕਟ ਖੇਡਣਾ ਚਾਹੁੰਦਾ ਸੀ ਅਤੇ ਮੈਂ ਭਾਰਤ ਲਈ ਖੇਡਣਾ ਚਾਹੁੰਦਾ ਸੀ, ਜੋ ਮੈਂ ਨਹੀਂ ਕਰ ਸਕਿਆ।

Hardy Sandhu: ਪੰਜਾਬੀ ਸਿੰਗਰ ਤੇ ਐਕਟਰ ਹਾਰਡੀ ਸੰਧੂ ਨੇ ਰਣਵੀਰ ਸਿੰਘ ਦੀ ਫਿਲਮ '83' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। ਹੁਣ ਉਹ ਜਲਦੀ ਹੀ ਪਰਿਣੀਤੀ ਚੋਪੜਾ ਨਾਲ ਫਿਲਮ 'ਕੋਡ ਨੇਮ ਤਿਰੰਗਾ' 'ਚ ਮੁੱਖ ਭੂਮਿਕਾ ਨਿਭਾਉਂਦੀ ਨਜ਼ਰ ਆਉਣਗੇ। ਫਿਲਮ ਦਾ ਪੋਸਟਰ ਅਤੇ ਹਾਰਡੀ ਸੰਧੂ ਦਾ ਫਰਸਟ ਲੁੱਕ ਰਿਲੀਜ਼ ਹੋ ਗਿਆ ਹੈ। ਫਿਲਮ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਖੂਬ ਚਰਚਾ ਹੈ। ਇਸ ਦੌਰਾਨ ਹਾਰਡੀ ਸੰਧੂ ਨੇ ਆਪਣੇ ਬਾਲੀਵੁੱਡ ਸਫਰ ਅਤੇ ਫਿਲਮ ਬਾਰੇ ਗੱਲਬਾਤ ਕੀਤੀ। ਉਨ੍ਹਾਂ ਨੇ ਗੱਲਬਾਤ ਦੌਰਾਨ ਖੁਲਾਸਾ ਕੀਤਾ ਕਿ ਫਿਲਮ '83' ਦੇ ਦਰਸ਼ਕਾਂ ਨੇ ਉਨ੍ਹਾਂ ਦੇ ਕੰਮ ਨੂੰ ਜ਼ਿਆਦਾ ਨਹੀਂ ਦੇਖਿਆ। ਹਾਲਾਂਕਿ ਇਹ ਫਿਲਮ ਉਨ੍ਹਾਂ ਦੇ ਕਾਫੀ ਕਰੀਬ ਹੈ ਕਿਉਂਕਿ ਇਸ ਨੇ ਬਾਲੀਵੁੱਡ ਫਿਲਮ ਇੰਡਸਟਰੀ 'ਚ ਉਨ੍ਹਾਂ ਲਈ ਖਾਸ ਜਗ੍ਹਾ ਬਣਾਈ ਹੈ।

ਤੁਹਾਨੂੰ ਦੱਸ ਦੇਈਏ ਕਿ ਹਾਰਡੀ ਸੰਧੂ 'ਸੋਚ' ਅਤੇ 'ਜੋਕਰ' ਵਰਗੇ ਗੀਤਾਂ ਲਈ ਜਾਣੇ ਜਾਂਦੇ ਹਨ, ਜਿਨ੍ਹਾਂ ਨੂੰ ਜਾਨੀ ਨੇ ਲਿਖਿਆ ਸੀ ਅਤੇ ਸੰਗੀਤ ਬੀ ਪਰਾਕ ਨੇ ਦਿੱਤਾ ਸੀ। ਹਾਰਡੀ ਦਾ ਪਹਿਲਾ ਹਿੱਟ ਗੀਤ ਟਕੀਲਾ ਸ਼ਾਟ ਸੀ। ਇਸ ਗੀਤ ਨੇ ਉਨ੍ਹਾਂ ਦੇ ਕਰੀਅਰ ਨੂੰ ਬੁਲੰਦੀਆਂ 'ਤੇ ਪਹੁੰਚਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। ਉਨ੍ਹਾਂ ਨੇ ਹਿੰਦੀ ਫਿਲਮਾਂ 'ਤੁਮ ਬਿਨ 2', 'ਬਾਲਾ' ਅਤੇ 'ਗੁੱਡ ਨਿਊਜ਼' ਵਿੱਚ ਵੀ ਗੀਤ ਗਾਏ ਹਨ। ਹਾਰਡੀ ਨੇ ਹੁਣ ਤੱਕ ਕਈ ਮਿਊਜ਼ਿਕ ਐਲਬਮਾਂ ਬਣਾਈਆਂ ਹਨ ਅਤੇ ਇੰਡਸਟਰੀ ਵਿੱਚ ਪਲੇਬੈਕ ਸਿੰਗਰ ਅਤੇ ਐਕਟਰ ਵਜੋਂ ਵੀ ਕੰਮ ਕਰ ਰਿਹਾ ਹੈ।

ਬਾਲੀਵੁੱਡ `ਚ ਐਕਟਿੰਗ ਦੇ ਸਫ਼ਰ ਬਾਰੇ ਕਹੀ ਇਹ ਗੱਲ
ਗੱਲਬਾਤ ਦੌਰਾਨ ਹਾਰਡੀ ਸੰਧੂ ਨੇ ਆਪਣੇ ਹੁਣ ਤੱਕ ਦੇ ਕਰੀਅਰ ਦੇ ਸਫਰ ਬਾਰੇ ਵਿਸਥਾਰ ਨਾਲ ਦੱਸਿਆ। ਖਾਸ ਤੌਰ 'ਤੇ ਜਦੋਂ ਉਨ੍ਹਾਂ ਤੋਂ ਫਿਲਮ 83 ਤੋਂ ਉਨ੍ਹਾਂ ਦੇ ਬਾਲੀਵੁੱਡ ਸਫਰ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ, 'ਮੈਨੂੰ ਨਹੀਂ ਪਤਾ ਸੀ ਕਿ ਫਿਲਮ 83 ਮੇਰੇ ਲਈ ਬਾਲੀਵੁੱਡ 'ਚ ਦਰਵਾਜ਼ੇ ਖੋਲ੍ਹ ਦੇਵੇਗੀ। ਪਹਿਲਾਂ ਤਾਂ ਮੈਂ ਨਹੀਂ ਸੋਚਿਆ ਸੀ ਕਿ ਮੈਂ ਵੀ ਐਕਟਰ ਬਣਾਂਗਾ। ਮੈਂ ਹਮੇਸ਼ਾ ਸੋਚਦਾ ਸੀ ਕਿ ਮੇਰੇ ਗੀਤਾਂ 'ਚ ਜਿੰਨੀ ਲੋੜ ਹੈ, ਓਨੀ ਹੀ ਅਦਾਕਾਰੀ ਕਰਾਂਗਾ ਪਰ ਪਰਦੇ 'ਤੇ ਕਿਤੇ ਨਾ ਕਿਤੇ ਐਕਟਿੰਗ ਕਰਨਾ ਪਸੰਦ ਕਰਦਾ ਹਾਂ।

ਕ੍ਰਿਕਟਰ ਬਣਨਾ ਚਾਹੁੰਦਾ ਸੀ ਹਾਰਡੀ
ਗਾਇਕ ਤੋਂ ਅਭਿਨੇਤਾ ਬਣੇ ਹਾਰਡੀ ਸੰਧੂ ਨੇ ਅੱਗੇ ਕਿਹਾ, '83 ਮੈਨੂੰ ਲੱਗਦਾ ਹੈ ਕਿ ਮੇਰੇ ਲਈ ਰੱਬ ਦਾ ਤੋਹਫਾ ਸੀ ਕਿਉਂਕਿ ਮੈਂ ਕ੍ਰਿਕਟ ਖੇਡਣਾ ਚਾਹੁੰਦਾ ਸੀ ਅਤੇ ਮੈਂ ਭਾਰਤ ਲਈ ਖੇਡਣਾ ਚਾਹੁੰਦਾ ਸੀ, ਜੋ ਮੈਂ ਨਹੀਂ ਕਰ ਸਕਿਆ। ਅੰਡਰ 19 ਕ੍ਰਿਕਟ ਟੀਮ ਲਈ ਖੇਡਦੇ ਹੋਏ ਜ਼ਖਮੀ ਹੋ ਗਿਆ। ਇਸ ਲਈ, ਮੈਂ ਮਹਿਸੂਸ ਕਰਦਾ ਹਾਂ, ਰੱਬ ਨੇ ਮੈਨੂੰ ਇਹ ਤੋਹਫ਼ੇ ਵਜੋਂ ਦਿੱਤਾ ਹੈ ਕਿ ਅਸਲ ਜ਼ਿੰਦਗੀ ਵਿੱਚ ਨਹੀਂ, ਤਾਂ ਮੈਂ ਰੀਲ ਲਾਈਫ ਵਿੱਚ ਕ੍ਰਿਕਟ ਟੀਮ ਲਈ ਖੇਡਣ ਦੀ ਇੱਛਾ ਪੂਰੀ ਕਰਾਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Advertisement
ABP Premium

ਵੀਡੀਓਜ਼

, AP ਢਿੱਲੋਂ ਤੇ ਔਖੇ ਹੋਏ ਦਿਲਜੀਤ ਦੇ ਫੈਨਜ਼**ਦਿਲਜੀਤ ਬਾਰੇ ਬੋਲਣ ਕਰਕੇਦਿਲਜੀਤ ਬਾਰੇ ਬੋਲਣ ਤੋਂ ਬਾਅਦ,  Karan ਦੇ ਸ਼ੋਅ 'ਚ ਬੋਲੇ AP ਹੁਣ ਕੀ ਪੰਗਾ ?ਕਰਨ ਦੇ ਸ਼ੋਅ 'ਚ ਚਮਕੀਲਾ , ਪਰਿਨੀਤੀ ਤੜਕੇ ਤਿੰਨ ਵਜੇ ਕਿਉਂ ਕਰਦੀ ਫੋਨਆਹ ਕੀ ਬੋਲੇ Yo Yo ਹਨੀ ਸਿੰਘ , ਮੇਰੀ ਗੰਦੀ ਔਲਾਦ ਨੂੰ ਨਫਰਤ ਨਾ ਕਰੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
Embed widget