ਪੜਚੋਲ ਕਰੋ

Honey Sarkar: ਪੰਜਾਬੀ ਸਿੰਗਰ ਹਨੀ ਸਰਕਾਰ ਦਾ ਗਾਣਾ 'ਨੋ ਵਨ' ਹੋਇਆ ਰਿਲੀਜ਼, ਇੱਥੇ ਦੇਖੋ ਵੀਡੀਓ

Honey Sarkar New Song: ਪੰਜਾਬੀ ਸਿੰਗਰ ਹਨੀ ਸਰਕਾਰ ਇੱਕ ਵਾਰ ਫਿਰ ਤੋਂ ਸੁਰਖੀਆਂ 'ਚ ਹੈ। ਦਰਅਸਲ, ਉਸ ਦਾ ਨਵਾਂ ਗਾਣਾ 'ਨੋ ਵਨ' ਰਿਲੀਜ਼ ਹੋ ਗਿਆ ਹੈ। ਇਸ ਗਾਣੇ 'ਚ ਹਰ ਵਾਰ ਦੀ ਤਰ੍ਹਾਂ ਉਸ ਦਾ ਵੱਖਰਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Honey Sarkar New Song No One: ਪੰਜਾਬੀ ਸਿੰਗਰ ਹਨੀ ਸਰਕਾਰ ਇੱਕ ਵਾਰ ਫਿਰ ਤੋਂ ਸੁਰਖੀਆਂ 'ਚ ਹੈ। ਦਰਅਸਲ, ਉਸ ਦਾ ਨਵਾਂ ਗਾਣਾ 'ਨੋ ਵਨ' ਰਿਲੀਜ਼ ਹੋ ਗਿਆ ਹੈ। ਇਸ ਗਾਣੇ 'ਚ ਹਰ ਵਾਰ ਦੀ ਤਰ੍ਹਾਂ ਉਸ ਦਾ ਵੱਖਰਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਇਸ ਗੀਤ ਨੂੰ 'ਟੀ ਸੀਰੀਜ਼ ਆਪਣਾ ਪੰਜਾਬ' ਦੇ ਯੂਟਿਊਬ ਪੇਜ 'ਤੇ ਰਿਲੀਜ਼ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਗਾਇਕ ਕਾਕਾ ਨੇ ਆਪਣੇ ਪਿੰਡ 'ਚ ਖੋਲੀ ਲਾਇਬ੍ਰੇਰੀ, ਵੀਡੀਓ ਸ਼ੇਅਰ ਕਰ ਦਿਖਾਈ ਜੱਦੀ ਪਿੰਡ ਤੇ ਘਰ ਦੀ ਝਲਕ

View this post on Instagram
 
A post shared by Honey Sarkar (@honeysarkarofficial)

ਦੇਖੋ ਪੂਰਾ ਗਾਣਾ:

‘ਨੋ ਵਨ’ ਗੀਤ ਨੂੰ ਆਵਾਜ਼ ਹਨੀ ਸਰਕਾਰ ਨੇ ਦਿੱਤੀ ਹੈ। ਗੀਤ ਨੂੰ ਸੰਗੀਤ ਆਈਕਨ ਨੇ ਦਿੱਤਾ ਹੈ, ਜਦਕਿ ਇਸ ਦੇ ਬੋਲ ਵਿਰਕ ਰਾਹੀ ਵਲੋਂ ਲਿਖੇ ਗਏ ਹਨ । ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਨੀ ਸਰਕਾਰ ‘ਲਾਈਮਲਾਈਟ’ ਤੇ ‘ਗੱਲ ਤਾਂ ਬਣਦੀ’ ਵਰਗੇ ਹਿੱਟ ਗੀਤ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਹਨ । ਇਹ ਗਾਣਾ ਲੋਕਾਂ ਨੂੰ ਥਿਰਕਣ ਲਈ ਮਜਬੂਰ ਕਰ ਰਿਹਾ ਹੈ ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਦੀ ਕੋਚੈਲਾ ਪਰਫਾਰਮੈਂਸ ਦਾ ਪੂਰਾ ਵੀਡੀਓ ਹੋਇਆ ਜਾਰੀ, ਦੇਖਣ ਲਈ ਕਰਨਾ ਪਵੇਗਾ ਇਹ ਕੰਮ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ । ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।  ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget