ਪੜਚੋਲ ਕਰੋ

Inderjit Nikku: ਇੰਦਰਜੀਤ ਨਿੱਕੂ ਵੱਲੋਂ ਨਵੀਂ ਐਲਬਮ ‘3 ਏਐਮ ਇਨ ਮੋਹਾਲੀ’ ਦਾ ਐਲਾਨ, ਇਸ ਦਿਨ ਹੋ ਰਹੀ ਰਿਲੀਜ਼

Inderjit Nikku New Song: ਇੰਦਰਜੀਤ ਨਿੱਕੂ ਦੇ ਕਈ ਗਾਣੇ ਰਿਲੀਜ਼ ਹੋਏ ਅਤੇ ਉਹ ਆਸਟਰੇਲੀਆ ‘ਚ ਲਾਈਵ ਕੰਸਰਟ ਵੀ ਕਰਕੇ ਆਏ ਹਨ। ਹੁਣ ਗਾਇਕ ਨੇ ਆਉਂਦੇ ਹੀ ਆਪਣੀ ਪਹਿਲੀ ਈਪੀ ਯਾਨਿ ਮਿੰਨੀ ਐਲਬਮ ਦਾ ਐਲਾਨ ਕਰ ਦਿੱਤਾ ਹੈ

Inderjit Nikku Announces His First EP: ਪੰਜਾਬੀ ਗਾਇਕ ਇੰਦਰਜੀਤ ਨਿੱਕੂ ਦੇ ਦਿਨ ਪੂਰੀ ਤਰ੍ਹਾਂ ਬਦਲ ਗਏ ਹਨ। ਇੱਕ ਸਮਾਂ ਸੀ ਜਦੋਂ ਗਾਇਕ ‘ਤੇ ਮਾੜਾ ਵਕਤ ਆਇਆ। ਇਸ ਦੌਰਾਨ ਨਿੱਕੂ ਇੰਨੇ ਨਿਰਾਸ਼ ਹੋ ਗਏ ਕਿ ਉਹ ਬਾਬਿਆਂ ਦੇ ਦਰਬਾਰ ਤੱਕ ਚਲੇ ਗਏ। ਇੱਥੋਂ ਉਨ੍ਹਾਂ ਦਾ ਇੱਕ ਵੀਡੀਓ ਖੂਬ ਵਾਇਰਲ ਹੋਇਆ ਸੀ। ਇਸੇ ਵਾਇਰਲ ਵੀਡੀਓ ਨੇ ਨਿੱਕੂ ਦੀ ਕਿਸਮਤ ਨੂੰ ਰਾਤੋ ਰਾਤ ਪਲਟ ਦਿੱਤਾ ਸੀ।

ਕਿਸੇ ਵੇਲੇ ਇੰਦਰਜੀਤ ਨਿੱਕੂ ਕੋਲ ਕੋਈ ਕੰਮ ਨਹੀਂ ਸੀ, ਪਰ ਅੱਜ ਨਿੱਕੂ ਕੋਲ ਵਿਹਲ ਨਹੀਂ ਹੈ। ਹਾਲ ਹੀ ‘ਚ ਇੰਦਰਜੀਤ ਨਿੱਕੂ ਦੇ ਕਈ ਗਾਣੇ ਰਿਲੀਜ਼ ਹੋਏ ਅਤੇ ਉਹ ਆਸਟਰੇਲੀਆ ‘ਚ ਲਾਈਵ ਕੰਸਰਟ ਵੀ ਕਰਕੇ ਆਏ ਹਨ। ਹੁਣ ਗਾਇਕ ਨੇ ਆਉਂਦੇ ਹੀ ਆਪਣੀ ਪਹਿਲੀ ਈਪੀ ਯਾਨਿ ਮਿੰਨੀ ਐਲਬਮ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਇਹ ਨਿੱਕੂ ਦੀ ਪਹਿਲੀ ਈਪੀ ਹੈ, ਜਿਸ ਨੂੰ ਪੰਜਾਬੀ ਗੀਤਕਾਰ ਤੇ ਨਿਰਮਾਤਾ-ਨਿਰਦੇਸ਼ਕ ਬੰਟੀ ਬੈਂਸ ਪ੍ਰੋਡਿਊਸ ਕਰ ਰਹੇ ਹਨ। ਇਸ ਈਪੀ ਦਾ ਨਾਂ ‘3 ਏਐਮ ਇਨ ਮੋਹਾਲੀ’ ਹੈ। ਇਸ ਦੇ ਪੋਸਟਰ ਨੂੰ ਇੰਦਰਜੀਤ ਨਿੱਕੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਫਿਲਹਾਲ ਐਲਬਮ ਦੀ ਰਿਲੀਜ਼ ਡੇਟ ਦਾ ਐਲਾਨ ਨਹੀਂ ਕੀਤਾ ਗਿਆ ਹੈ।

View this post on Instagram
 
A post shared by Inderjit Nikku (@inderjitnikku)

ਕਾਬਿਲੇਗ਼ੌਰ ਹੈ ਕਿ ਇੰਦਰਜੀਤ ਨਿੱਕੂ ਤਕਰੀਬਨ ਡੇਢ ਦਹਾਕੇ ਤੱਕ ਪੰਜਾਬੀ ਇੰਡਸਟਰੀ ‘ਤੇ ਰਾਜ ਕਰਦੇ ਰਹੇ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੀ ਪਹਿਲੀ ਪਾਰੀ ‘ਚ ਇੰਡਸਟਰੀ ਨੂੰ ਜ਼ਬਰਦਸਤ ਹਿੱਟ ਗੀਤ ਦਿੱਤੇ। ਪਰ ਇੱਕ ਸਮਾਂ ਉਨ੍ਹਾਂ ‘ਤੇ ਅਜਿਹਾ ਆਇਆ, ਜਦੋਂ ਨਾ ਤਾਂ ਉਨ੍ਹਾਂ ਕੋਲ ਕੋਈ ਕੰਮ ਸੀ ਤੇ ਨਾ ਹੀ ਕੋਈ ਸਟੇਜ ਸ਼ੋਅ। ਇਸ ਦੌਰਾਨ ਨਿੱਕੂ ਕਾਫੀ ਗਰੀਬੀ ਦੇ ਦੌਰ ‘ਚੋਂ ਗੁਜ਼ਰੇ ਹਨ। ਪਰ ਵੀਡੀਓ ਵਾਇਰਲ ਹੋਣ ਤੋਂ ਬਾਅਦ ਨਿੱਕੂ ਦੀ ਕਿਸਮਤ ਰਾਤੋ ਰਾਤ ਪਲਟ ਗਈ। ਉਹ ਮੁੜ ਤੋਂ ਪੰਜਾਬੀ ਇੰਡਸਟਰੀ ਦੇ ਸਟਾਰ ਬਣ ਗਏ। ਹੁਣ ਉਹ ਜਲਦ ਹੀ ਆਪਣੀ ਈਪੀ ਲੈਕੇ ਆ ਰਹੇ ਹਨ। ਫੈਨਜ਼ ਨਿੱਕੂ ਦੀ ਇਸ ਪੋਸਟ ਤੋਂ ਬਾਅਦ ਕਾਫੀ ਐਕਸਾਇਟਡ ਹਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget