ਪੜਚੋਲ ਕਰੋ

Inderjit Nikku: ਇੰਦਰਜੀਤ ਨਿੱਕੂ ਵੱਲੋਂ ਨਵੇਂ ਗੀਤ ਐਲਾਨ, ਐਲੀ ਮਾਂਗਟ ਨਾਲ ਕਰਨ ਜਾ ਰਹੇ ਕੋਲੈਬੋਰੇਸ਼ਨ

Inderjit Nikku Elly Mangat: ਇੰਦਰਜੀਤ ਨਿੱਕੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਤਸਵੀਰ ਸ਼ੇਅਰ ਕੀਤੀ। ਉਹ ਗੀਤ ਦੀ ਰਿਕਾਰਡਿੰਗ ਕਰਦੇ ਨਜ਼ਰ ਆ ਰਹੇ ਹਨ। ਕੈਪਸ਼ਨ `ਚ ਲਿਖਿਆ ਹੈ ਕਿ ਨਿੱਕੂ ਦਾ ਨਵਾਂ ਗੀਤ ਐਲੀ ਮਾਂਗਟ ਨਾਲ ਜਲਦ ਆ ਰਿਹਾ

Inderjit Nikku New Song: ਪੰਜਾਬੀ ਗਾਇਕ ਇੰਦਰਜੀਤ ਨਿੱਕੂ ਦਾ ਸਮਾਂ ਬਦਲ ਚੁੱਕਿਆ ਹੈ। ਜਿਸ ਕਰਕੇ ਨਿੱਕੂ ਕਾਫ਼ੀ ਖੁਸ਼ ਨਜ਼ਰ ਆ ਰਹੇ ਹਨ। ਇਹੀ ਨਹੀਂ ਨਿੱਕੂ ਨਵੇਂ ਗੀਤਾਂ ਦੀ ਝੜੀ ਲਾਉਂਦੇ ਜਾ ਰਹੇ ਹਨ। ਹਾਲ ਹੀ `ਚ ਨਿੱਕੂ ਨੇ ਪਰਮੀਸ਼ ਵਰਮਾ, ਗਿੱਪੀ ਗਰੇਵਾਲ, ਦਿਲਜੀਤ ਦੋਸਾਂਝ ਲਈ ਗੀਤ ਰਿਕਾਰਡ ਕੀਤੇ ਸੀ। ਹੁਣ ਨਿੱਕੂ ਫ਼ਿਰ ਤੋਂ ਨਵੇਂ ਗੀਤ ਨਾਲ ਜਲਦ ਹਾਜ਼ਰ ਹੋਣ ਜਾ ਰਹੇ ਹਨ। 

ਇੰਦਰਜੀਤ ਨਿੱਕੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ। ਜਿਸ ਵਿੱਚ ਉਹ ਨਵੇਂ ਗੀਤ ਦੀ ਰਿਕਾਰਡਿੰਗ ਕਰਦੇ ਨਜ਼ਰ ਆ ਰਹੇ ਹਨ। ਤਸਵੀਰ ਦੀ ਕੈਪਸ਼ਨ `ਚ ਲਿਖਿਆ ਹੈ ਕਿ ਨਿੱਕੂ ਦਾ ਨਵਾਂ ਗੀਤ ਐਲੀ ਮਾਂਗਟ ਨਾਲ ਜਲਦ ਆ ਰਿਹਾ ਹੈ। ਇੰਦਰਜੀਤ ਨਿੱਕੂ ਨੇ ਇਸ ਬਾਰੇ ਆਪਣੇ ਇੰਸਟਾਗ੍ਰਾਮ ਤੇ ਸਟੋਰੀ ਸ਼ੇਅਰ ਕਰਕੇ ਫ਼ੈਨਜ਼ ਨੂੰ ਜਾਣਕਾਰੀ ਦਿੱਤੀ ਹੈ।

Inderjit Nikku: ਇੰਦਰਜੀਤ ਨਿੱਕੂ ਵੱਲੋਂ ਨਵੇਂ ਗੀਤ ਐਲਾਨ, ਐਲੀ ਮਾਂਗਟ ਨਾਲ ਕਰਨ ਜਾ ਰਹੇ ਕੋਲੈਬੋਰੇਸ਼ਨ

ਕਾਬਿਲੇਗ਼ੌਰ ਹੈ ਕਿ ਇੰਦਰਜੀਤ ਨਿੱਕੂ ਦੀ ਕੁੱਝ ਸਮਾਂ ਪਹਿਲਾਂ ਇੱਕ ਬਾਬੇ ਦੇ ਦਰਬਾਰ ;ਚ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਉਹ ਬਾਬਾ ਸਾਹਮਣੇ ਆਪਣੀਆਂ ਪਰੇਸ਼ਾਨੀਆਂ ਬਾਰੇ ਦੱਸਦੇ ਹੋਏ ਨਜ਼ਰ ਆਏ ਸੀ। ਜਿਸਦਾ ਵੀਡੀਓ ਸੋਸ਼ਲ ਮੀਡੀਆ `ਤੇ ਅੱਗ ਦੀ ਤਰ੍ਹਾਂ ਫੈਲ ਗਿਆ ਸੀ। ਜਿਸਨੂੰ ਦੇਖ ਕੇ ਕਈ ਲੋਕਾਂ ਨੇ ਕਲਾਕਾਰ ਦੀ ਆਲੋਚਨਾ ਕੀਤੀ ਅਤੇ ਕਈਆਂ ਨੇ ਸਮਰਥਨ ਕਰਦੇ ਹੋਏ ਉਨ੍ਹਾਂ ਦਾ ਹੌਸਲਾ ਵਧਾਇਆ। ਉਸ ਤੋਂ ਬਾਅਦ ਨਿੱਕੂ ਦਾ ਗੀਤ ਮੇਹਰਬਾਨੀ ਦਰਸ਼ਕਾਂ ਲਈ ਰਿਲੀਜ਼ ਕੀਤਾ ਗਿਆ।

View this post on Instagram
 
A post shared by Inderjit Nikku (@inderjitnikku)

ਪੰਜਾਬੀ ਇੰਡਸਟਰੀ `ਚ ਨਿੱਕੂ ਨੇ ਆਪਣੀ ਨਵੀਂ ਪਾਰੀ `ਮੇਹਰਬਾਨੀ` ਗੀਤ ਨਾਲ ਸ਼ੁਰੂ ਕੀਤੀ ਸੀ। ਇਸ ਗੀਤ ਨੂੰ ਪਰਮੀਸ਼ ਵਰਮਾ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਸੀ। ਇਸ ਤੋਂ ਬਾਅਦ ਨਿੱਕੂ ਨੇ ਦਿਲਜੀਤ ਦੋਸਾਂਝ ਤੇ ਗਿੱਪੀ ਗਰੇਵਾਲ ਲਈ ਵੀ ਗਾਣੇ ਗਾਏ। ਇਸ ਦੇ ਨਾਲ ਨਾਲ ਨਿੱਕੂ ਜਲਦ ਹੀ ਵਰਲਡ ਟੂਰ ਵੀ ਕਰਨ ਜਾ ਰਹੇ ਹਨ। ਜਿਸ ਬਾਰੇ ਉਹ ਪਹਿਲਾਂ ਹੀ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਜਾਣਕਾਰੀ ਦੇ ਚੁੱਕੇ ਹਨ।

ਟਾਪ ਹੈਡਲਾਈਨ

ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Embed widget