ਪੜਚੋਲ ਕਰੋ

Inderjit Nikku: ਇੰਦਰਜੀਤ ਨਿੱਕੂ ਪਹੁੰਚੇ ਅਸਟਰੇਲੀਆ, ਐਡੀਲੇਡ ‘ਚ 5911 ਪੀਜ਼ੇ ਦਾ ਮਾਣਿਆ ਆਨੰਦ

Inderjit Nikku in Australia:ਇੰਦਰਜੀਤ ਨਿੱਕੂ ਐਡੀਲੇਡ ਦੇ ਪੰਜਾਬੀ ਰੈਸਟੋਰੈਂਟ ‘ਚ ਬੈਠੇ ਨਜ਼ਰ ਆਏ। ਨਿੱਕੂ ਦੇ 5911 ਪੀਜ਼ੇ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਐਡੀਲੇਡ ਦੇ ਸੈਕਟਰ-17 ਵਿਖੇ ਪੰਜਾਬੀ ਹੋਟਲ ਹੈ, ਜਿਥੇ 5911 ਪੀਜ਼ਾ ਮਿਲਦਾ ਹੈ

Inderjit Nikku Enjoys 5911 Pizza In Adelaide: ਪੰਜਾਬੀ ਗਾਇਕ ਇੰਦਰਜੀਤ ਨਿੱਕੂ ਇੰਨੀਂ ਪੰਜਾਬੀ ਇੰਡਸਟਰੀ ‘ਚ ਆਪਣੀ ਦੂਜੀ ਪਾਰੀ ਦਾ ਆਨੰਦ ਮਾਣਦੇ ਨਜ਼ਰ ਆ ਰਹੇ ਹਨ। ਨਿੱਕੂ ਦੇ ਇੱਕ ਤੋਂ ਬਾਅਦ ਇੱਕ ਨਵੇਂ ਗੀਤ ਆ ਰਹੇ ਹਨ। ਹੁਣ ਗਾਇਕ ਆਸਟਰੇਲੀਆ ਦੀ ਸਰਜ਼ਮੀਨ ‘ਤੇ ਪਹੁੰਚਿਆ ਹੈ। ਦਰਅਸਲ, 12 ਨਵੰਬਰ ਨੂੰ ਐਡੀਲੇਡ ‘ਚ ਨਿੱਕੂ ਦਾ ਮਿਊਜ਼ਿਕ ਕੰਸਰਟ ਹੈ। ਜਿਸ ਕਰਕੇ ਨਿੱਕੂ ਆਪਣੇ ਪਰਿਵਾਰ ਸਮੇਤ ਇੱਥੇ ਪਹੁੰਚੇ ਹਨ। ਇਸ ਤੋਂ ਬਾਅਦ ਨਿੱਕੂ ਨੇ ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਆਪਣੇ ਫ਼ੈਨਜ਼ ਦਾ ਧੰਨਵਾਦ ਕੀਤਾ।

ਇਸ ਦੌਰਾਨ ਇੰਦਰਜੀਤ ਨਿੱਕੂ ਐਡੀਲੇਡ ਦੇ ਇੱਕ ਪੰਜਾਬੀ ਰੈਸਟੋਰੈਂਟ ‘ਚ ਬੈਠੇ ਨਜ਼ਰ ਆਏ। ਲਾਈਵ ਦੌਰਾਨ ਨਿੱਕੂ ਦੇ 5911 ਪੀਜ਼ੇ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਨਿੱਕੂ ਨੇ ਦੱਸਿਆ ਕਿ ਐਡੀਲੇਡ ਦੇ ਸੈਕਟਰ-17 ਵਿਖੇ ਇੱਕ ਪੰਜਾਬੀ ਹੋਟਲ ਹੈ, ਜਿਸ ਵਿੱਚ 5911 ਪੀਜ਼ਾ ਮਿਲਦਾ ਹੈ, ਜਿਸ ਦਾ ਸਵਾਦ ਬਹੁਤ ਲਾਜਵਾਬ ਹੁੰਦਾ ਹੈ। ਆਪਣੇ ਲਾਈਵ ਦੌਰਾਨ ਨਿੱਕੂ ਨੇ 5911 ਪੀਜ਼ੇ ਦੀਆਂ ਤਸਵੀਰਾਂ ਵੀ ਦਿਖਾਈਆਂ। ਉਨ੍ਹਾਂ ਨੇ ਦੱਸਿਆ ਕਿ ਸਾਈਜ਼ ‘ਚ ਕਾਫ਼ੀ ਵੱਡਾ ਤੇ ਖਾਣ ‘ਚ ਲਜ਼ੀਜ਼ ਇਹ ਪੀਜ਼ਾ ਸਭ ਨੂੰ ਇੱਕ ਵਾਰ ਜ਼ਰੂਰ ਟੇਸਟ ਕਰਨਾ ਚਾਹੀਦਾ ਹੈ। ਇਹ ਪੀਜ਼ਾ ਸਿੱਧੂ ਮੂਸੇਵਾਲਾ ਦੀ ਯਾਦ ‘ਚ ਬਣਾਇਆ ਜਾਂਦਾ ਹੈ।

Inderjit Nikku: ਇੰਦਰਜੀਤ ਨਿੱਕੂ ਪਹੁੰਚੇ ਅਸਟਰੇਲੀਆ, ਐਡੀਲੇਡ ‘ਚ 5911 ਪੀਜ਼ੇ ਦਾ ਮਾਣਿਆ ਆਨੰਦ

Inderjit Nikku: ਇੰਦਰਜੀਤ ਨਿੱਕੂ ਪਹੁੰਚੇ ਅਸਟਰੇਲੀਆ, ਐਡੀਲੇਡ ‘ਚ 5911 ਪੀਜ਼ੇ ਦਾ ਮਾਣਿਆ ਆਨੰਦ

ਪੀਜ਼ਾ ਖਾਣ ਦੌਰਾਨ ਨਿੱਕੂ ਮੂਸੇਵਾਲਾ ਨੂੰ ਯਾਦ ਕਰ ਕਾਫ਼ੀ ਭਾਵੁਕ ਹੋ ਗਏ। ਉਨ੍ਹਾਂ ਕਿਹਾ ਕਿ ਮੂਸੇਵਾਲਾ ਵਰਗਾ ਕੋਈ ਦੂਜਾ ਗਾਇਕ ਨਹੀਂ ਆਉਣਾ। ਉਹ ਆਪਣੇ ਗੀਤਾਂ ਰਾਹੀਂ ਜੱਗ ‘ਤੇ ਅਮਰ ਹੋ ਗਿਆ। ਹਾਲੇ ਵੀ ਉਸ ਦੇ ਮਰਨ ਤੋਂ ਬਾਅਦ ਕਈ ਗਾਣੇ ਪੈਂਡਿੰਗ ਹਨ। ਉਸ ਦੇ ਫ਼ੈਨਜ਼ ਮੂਸੇਵਾਲਾ ਦੇ ਗਾਣੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਹੇ ਹਨ। ਦੇਖੋ ਨਿੱਕੂ ਦਾ ਵੀਡੀਓ

View this post on Instagram
 
A post shared by Inderjit Nikku (@inderjitnikku)

ਕਾਬਿਲੇਗ਼ੌਰ ਹੈ ਕਿ ਇੰਦਰਜੀਤ ਨਿੱਕੂ ਦਾ ਅਗਸਤ ਮਹੀਨੇ ‘ਚ ਇੱਕ ਵੀਡੀਓ ਕਾਫ਼ੀ ਵਾਇਰਲ ਹੋਇਆ ਸੀ। ਇਸ ਵੀਡੀਓ ‘ਚ ਨਿੱਕੂ ਇੱਕ ਬਾਬੇ ਦੇ ਦਰਬਾਰ ‘ਚ ਆਪਣੀ ਪਤਨੀ ਨਾਲ ਨਜ਼ਰ ਆਏ ਸੀ। ਉਹ ਆਪਣੀਆਂ ਸਮੱਸਿਆਵਾਂ ਲੈਕੇ ਬਾਬੇ ਦੇ ਦਰਬਾਰ ਪਹੁੰਚੇ ਸੀ। ਇਸ ਦੌਰਾਨ ਬਾਬੇ ਨੂੰ ਆਪਣੀਆਂ ਸਮੱਸਿਆ ਸੁਣਾਉਂਦੇ ਹੋਏ ਨਿੱਕੂ ਕਾਫ਼ੀ ਭਾਵੁਕ ਹੋ ਗਏ ਸੀ। ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਭ ਨੂੰ ਪਤਾ ਲੱਗਿਆ ਸੀ ਕਿ ਨਿੱਕੂ ਬੁਰੇ ਦੌਰ ਵਿੱਚੋਂ ਲੰਘ ਰਹੇ ਹਨ। ਇਸ ਤੋਂ ਬਾਅਦ ਪੂਰਾ ਪੰਜਾਬ ਅਤੇ ਨਾਲ ਨਾਲ ਪੰਜਾਬੀ ਇੰਡਸਟਰੀ ਵੀ ਨਿੱਕੂ ਦੇ ਸਮਰਥਨ ‘ਚ ਅੱਗੇ ਆਈ ਸੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget