ਪੜਚੋਲ ਕਰੋ

Inderjit Nikku: ਇੰਦਰਜੀਤ ਨਿੱਕੂ ਦੇ ਕਿਉਂ ਘੱਟ ਰਹੇ ਇੰਸਟਾਗ੍ਰਾਮ ਫਾਲੋਅਰਜ਼? 444k ਤੋਂ 435k ਤੱਕ ਪਹੁੰਚੇ, ਜਾਣੋ ਵਜ੍ਹਾ

Inderjjit Nikku Insta Followers: ਇੰਦਰਜੀਤ ਨਿੱਕੂ ਦਾ ਨਾਮ ਸੁਰਖੀਆਂ 'ਚ ਹੈ। ਦਰਅਸਲ, ਇੰਦਰਜੀਤ ਨਿੱਕੂ ਦੇ ਇੰਸਟਾਗ੍ਰਾਮ 'ਤੇ ਹਾਲ ਹੀ 'ਚ 4 ਲੱਖ 44 ਹਜ਼ਾਰ ਫਾਲੋਅਰਜ਼ ਹੋ ਗਏ ਸੀ। ਉਹ ਫਾਲੋਅਰਜ਼ ਲਗਾਤਾਰ ਘਟਦੇ ਜਾ ਰਹੇ ਹਨ।

ਅਮੈਲੀਆ ਪੰਜਾਬੀ ਦੀ ਰਿਪੋਰਟ

Inderjit Nikku Instagram Followers: ਪੰਜਾਬੀ ਸਿੰਗਰ ਇੰਦਰਜੀਤ ਨਿੱਕੂ ਅਕਸਰ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦੇ ਹਨ। ਨਿੱਕੂ ਪਿਛਲੇ ਸਾਲ ਯਾਨਿ ਸਾਲ 2022 'ਚ ਉਦੋਂ ਚਰਚਾ 'ਚ ਆਏ, ਜਦੋਂ ਉਹ ਬਾਬੇ ਦੇ ਦਰਬਾਰ 'ਚ ਆਪਣੀਆਂ ਤਕਲੀਫਾਂ ਦਾ ਹੱਲ ਲੱਭਣ ਨਿਕਲੇ ਸੀ। ਉਨ੍ਹਾਂ ਨੇ ਰੋ ਰੋ ਕੇ ਬਾਬੇ ਨੂੰ ਆਪਣੇ ਬੁਰੇ ਸਮੇਂ ਦਾ ਹਾਲ ਸੁਣਾਇਆ ਸੀ, ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਇਆ ਸੀ। 

ਇਹ ਵੀ ਪੜ੍ਹੋ: ਨਿਰਮਲ ਰਿਸ਼ੀ ਨੂੰ ਗਿੱਪੀ ਗਰੇਵਾਲ ਦੀ ਕਿਸ ਗੱਲ 'ਤੇ ਆਇਆ ਗੁੱਸਾ, ਦੇਖੋ ਇਸ ਵੀਡੀਓ 'ਚ

ਇਸ ਤੋਂ ਬਾਅਦ ਨਿੱਕੂ ਦੀ ਕਿਸਮਤ ਚਮਕੀ ਅਤੇ ਉਨ੍ਹਾਂ ਨੂੰ ਫਿਰ ਤੋਂ ਪੰਜਾਬੀ ਇੰਡਸਟਰੀ 'ਚ ਕੰਮ ਤੇ ਇੱਜ਼ਤ ਮਿਲਣੀ ਸ਼ੁਰੂ ਹੋਈ। ਪਰ ਹੁਣ ਫਿਰ ਤੋਂ ਇੰਦਰਜੀਤ ਨਿੱਕੂ ਦਾ ਨਾਮ ਸੁਰਖੀਆਂ 'ਚ ਹੈ। ਦਰਅਸਲ, ਇੰਦਰਜੀਤ ਨਿੱਕੂ ਦੇ ਇੰਸਟਾਗ੍ਰਾਮ 'ਤੇ ਹਾਲ ਹੀ 'ਚ 4 ਲੱਖ 44 ਹਜ਼ਾਰ ਫਾਲੋਅਰਜ਼ ਹੋ ਗਏ ਸੀ। ਉਹ ਫਾਲੋਅਰਜ਼ ਲਗਾਤਾਰ ਘਟਦੇ ਜਾ ਰਹੇ ਹਨ। 4 ਲੱਖ 44 ਹਜ਼ਾਰ ਤੋਂ ਪਹਿਲਾਂ 4 ਲੱਖ 41 ਹਜ਼ਾਰ ਹੋਏ, ਫਿਰ 4 ਲੱਖ 39 ਹਜ਼ਾਰ, ਹੁਣ ਘਟਦੇ ਘਟਦੇ ਇਹ ਫਾਲੋਅਰਜ਼ ਦੀ ਗਿਣਤੀ 4 ਲੱਖ 35 ਹਜ਼ਾਰ 'ਤੇ ਆ ਗਈ ਹੈ। 

Inderjit Nikku: ਇੰਦਰਜੀਤ ਨਿੱਕੂ ਦੇ ਕਿਉਂ ਘੱਟ ਰਹੇ ਇੰਸਟਾਗ੍ਰਾਮ ਫਾਲੋਅਰਜ਼? 444k ਤੋਂ 435k ਤੱਕ ਪਹੁੰਚੇ, ਜਾਣੋ ਵਜ੍ਹਾ

Inderjit Nikku: ਇੰਦਰਜੀਤ ਨਿੱਕੂ ਦੇ ਕਿਉਂ ਘੱਟ ਰਹੇ ਇੰਸਟਾਗ੍ਰਾਮ ਫਾਲੋਅਰਜ਼? 444k ਤੋਂ 435k ਤੱਕ ਪਹੁੰਚੇ, ਜਾਣੋ ਵਜ੍ਹਾ

Inderjit Nikku: ਇੰਦਰਜੀਤ ਨਿੱਕੂ ਦੇ ਕਿਉਂ ਘੱਟ ਰਹੇ ਇੰਸਟਾਗ੍ਰਾਮ ਫਾਲੋਅਰਜ਼? 444k ਤੋਂ 435k ਤੱਕ ਪਹੁੰਚੇ, ਜਾਣੋ ਵਜ੍ਹਾ

ਕੀ ਇੰਦਰਜੀਤ ਨਿੱਕੂ ਨੇ ਖਰੀਦੇ ਇੰਸਟਾਗ੍ਰਾਮ ਫਾਲੋਅਰਜ਼?
ਅੱਜ ਕੱਲ ਸੋਸ਼ਲ ਮੀਡੀਆ 'ਤੇ ਅਜਿਹੀਆਂ ਬਹੁਤ ਸਾਰੀਆਂ ਸਕੀਮਾਂ ਚੱਲ ਰਹੀਆਂ ਹਨ, ਜਿਨ੍ਹਾਂ ਵਿੱਚ ਲੋਕ ਪੈਸੇ ਦੇ ਕੇ ਫਾਲੋਅਰਜ਼ ਖਰੀਦ ਲੈਂਦੇ ਹਨ। ਪਰ ਬਾਅਦ ਵਿੱਚ ਫਾਲੋਅਰਜ਼ ਦੀ ਗਿਣਤੀ ਹੇਠਾਂ ਆਉਂਦੀ ਰਹਿੰਦੀ ਹੈ, ਯਾਨਿ ਪੈਸੇ ਮਿਲਣ ਤੋਂ ਬਾਅਦ ਲੋਕ ਉਸ ਸ਼ਖਸ ਨੂੰ ਮੁੜ ਅਨਫਾਲੋ ਕਰ ਦਿੰਦੇ ਹਨ। ਇੰਦਰਜੀਤ ਨਿੱਕੂ ਦੇ ਜਿਸ ਤਰ੍ਹਾਂ ਲਗਾਤਾਰ ਫਾਲੋਅਰਜ਼ ਘਟ ਰਹੇ ਹਨ, ਉਸ ਤੋਂ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਹੋ ਸਕਦਾ ਹੈ ਕਿ ਗਾਇਕ ਨੇ ਪੈਸੇ ਦੇ ਕੇ ਫਾਲੋਅਰਜ਼ ਖਰੀਦੇ ਹੋਣ। 

ਵਰਕਫਰੰਟ ਦੀ ਗੱਲ ਕਰੀਏ ਤਾਂ ਇੰਦਰਜੀਤ ਨਿੱਕੂ ਪੰਜਾਬੀ ਇੰਡਸਟਰੀ 'ਚ ਕਾਫੀ ਐਕਟਿਵ ਹਨ। ਉਨ੍ਹਾਂ ਦੇ ਇੱਕ ਤੋਂ ਬਾਅਦ ਇੱਕ ਕਈ ਗਾਣੇ ਰਿਲੀਜ਼ ਹੋ ਰਹੇ ਹਨ। ਇਸ ਦੇ ਨਾਲ ਨਾਲ ਉਹ ਇੱਕ ਗਾਇਕੀ ਰਿਐਲਟੀ ਸ਼ੋਅ ਦੇ ਜੱਜ ਵੀ ਬਣ ਗਏ ਹਨ।

ਇਹ ਵੀ ਪੜ੍ਹੋ: ਸੋਨਮ ਬਾਜਵਾ ਨਾਲ ਬਚਪਨ 'ਚ ਹੋਇਆ ਰੰਗਭੇਦ, ਅਦਾਕਾਰਾ ਨੇ ਬਿਆਨ ਕੀਤਾ ਦਿਲ ਦਾ ਦਰਦ, ਰਿਸ਼ਤੇਦਾਰਾਂ ਬਾਰੇ ਕਹੀ ਇਹ ਗੱਲ

ਟਾਪ ਹੈਡਲਾਈਨ

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget