ਪੜਚੋਲ ਕਰੋ

'ਮੈਨੂੰ ਨਾਨਕ ਮੇਰਾ ਮੁਆਫ ਕਰੇ ਮੈਨੂੰ ਹੋਰ ਕਿਸੇ ਦਾ ਡਰ ਨਹੀਂ', ਇੰਦਰਜੀਤ ਨਿੱਕੂ ਨੇ ਲੋਕਾਂ ਦੀ 'ਨਫਰਤ' ਦਾ ਗਾਣੇ ਰਾਹੀਂ ਦਿੱਤਾ ਜਵਾਬ

Inderjit Nikku New Song: ਇੰਦਰਜੀਤ ਨਿੱਕੂ ਦਾ ਨਵਾਂ ਗਾਣਾ 'ਨਫਰਤ' ਅੱਜ ਯਾਨਿ 29 ਜੁਲਾਈ ਨੂੰ ਰਿਲੀਜ਼ ਹੋ ਗਿਆ ਹੈ। ਜਿਸ ਦੇ ਬੋਲ ਬੇਹੱਦ ਤਿੱਖੇ ਹਨ। ਗਾਣੇ 'ਚ ਨਿੱਕੂ ਨੇ ਆਪਣੀਆਂ ਨਿੱਜੀ ਭਾਵਨਾਵਾਂ ਵਿਅਕਤ ਕੀਤੀਆਂ ਹਨ।

ਅਮੈਲੀਆ ਪੰਜਾਬੀ ਦੀ ਰਿਪੋਰਟ

Inderjit Nikku Nafrat Song Out Now: ਇੰਦਰਜੀਤ ਨਿੱਕੂ ਦਾ ਨਾਮ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣਿਆ ਹੋਇਆ ਹੈ। ਉਹ ਹਾਲ ਹਾਲ ਹੀ 'ਚ ਦੂਜੀ ਵਾਰ ਬਾਬਾ ਬਾਗੇਸ਼ਵਰ ਦੇ ਡੇਰੇ 'ਤੇ ਨਜ਼ਰ ਆਏ ਸੀ। ਉਸ ਤੋਂ ਬਾਅਦ ਗਾਇਕ ਦੀਆਂ ਮੁਸੀਬਤਾਂ ਖਤਮ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਜਿਸ ਤੋਂ ਬਾਅਦ ਨਿੱਕੂ ਨੇ ਆਪਣੀ ਸਫਾਈ ਪੇਸ਼ ਕਰਦਿਆਂ ਗਾਣਾ 'ਸਟਿੱਲ ਆਈ ਰਾਈਜ਼' ਰਿਲੀਜ਼ ਕੀਤਾ ਸੀ। ਜਿਸ ਵਿੱਚ ਉਨ੍ਹਾਂ ਨੇ ਸੰਗਤਾਂ ਤੋਂ ਮੁਆਫੀ ਵੀ ਮੰਗੀ ਸੀ। ਪਰ ਲੋਕਾਂ ਨੇ ਉਨ੍ਹਾਂ ਨੂੰ ਟਰੋਲ ਕਰਨਾ ਨਹੀਂ ਛੱਡਿਆ। ਇਸ ਤੋਂ ਬਾਅਦ ਹੁਣ ਨਿੱਕੂ ਨੇ ਫਿਰ ਤੋਂ ਲੋਕਾਂ ਦੀ 'ਨਫਰਤ' ਦਾ ਜਵਾਬ ਨਵੇਂ ਗਾਣੇ ਰਾਹੀਂ ਦਿੱਤਾ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਗਾਣੇ 'ਸੋ ਹਾਈ' ਦੇ 6 ਸਾਲ ਪੂਰੇ, ਸੰਨੀ ਮਾਲਟਨ ਨੇ ਮੂਸੇਵਾਲਾ ਨਾਲ ਪੁਰਾਣੀ ਵੀਡੀਓ ਕੀਤੀ ਸ਼ੇਅਰ

ਇੰਦਰਜੀਤ ਨਿੱਕੂ ਦਾ ਨਵਾਂ ਗਾਣਾ 'ਨਫਰਤ' ਅੱਜ ਯਾਨਿ 29 ਜੁਲਾਈ ਨੂੰ ਰਿਲੀਜ਼ ਹੋ ਗਿਆ ਹੈ। ਜਿਸ ਦੇ ਬੋਲ ਬੇਹੱਦ ਤਿੱਖੇ ਹਨ। ਗਾਣੇ 'ਚ ਨਿੱਕੂ ਨੇ ਆਪਣੀਆਂ ਨਿੱਜੀ ਭਾਵਨਾਵਾਂ ਵਿਅਕਤ ਕੀਤੀਆਂ ਹਨ। ਗਾਣੇ 'ਚ ਨਿੱਕੂ ਬੋਲਦੇ ਹਨ ਕਿ ਉਨ੍ਹਾਂ ਨੇ ਸੰਗਤਾਂ ਤੋਂ ਮੁਆਫੀ ਮੰਗ ਲਈ ਹੈ, ਫਿਰ ਵੀ ਉਨ੍ਹਾਂ ਨੂੰ ਇਸ ਤਰ੍ਹਾਂ ਦੀ ਨਫਰਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਨਿੱਕੂ ਨੇ ਇਹ ਵੀ ਕਿਹਾ ਕਿ ਉਹ ਪਰਮਾਤਮਾ ਤੋਂ ਇਲਾਵਾ ਹੋਰ ਕਿਸੇ ਦੀ ਪਰਵਾਹ ਨਹੀਂ ਕਰਦੇ। ਤੁਸੀਂ ਖੁਦ ਹੀ ਦੇਖ ਲਓ ਇਹ ਵੀਡੀਓ:

View this post on Instagram
 
A post shared by Inderjit Nikku (@inderjitnikku)

ਦੇਖੋ ਪੂਰਾ ਗਾਣਾ:

ਕਾਬਿਲੇਗ਼ੌਰ ਹੈ ਕਿ ਇੰਦਰਜੀਤ ਨਿੱਕੂ ਸਾਲ 2022 'ਚ ਉਦੋਂ ਚਰਚਾ 'ਚ ਆਏ ਸੀ, ਜਦੋਂ ਉਨ੍ਹਾਂ ਦਾ ਬਾਬੇ ਦੇ ਦਰਬਾਰ ਤੋਂ ਵੀਡੀਓ ਵਾਇਰਲ ਹੋਇਆ ਸੀ। ਇੱਥੇ ਨਿੱਕੂ ਆਪਣੀ ਪਤਨੀ ਨਾਲ ਨਜ਼ਰ ਆਏ ਸੀ। ਉਨ੍ਹਾਂ ਨੇ ਬਾਬੇ ਨੂੰ ਰੋਂਦੇ ਹੋਏ ਆਪਣੇ ਦੁੱਖੜੇ ਸੁਣਾਏ ਸੀ। ਹੁਣ ਥੋੜੇ ਦਿਨ ਪਹਿਲਾਂ ਨਿੱਕੂ ਫਿਰ ਤੋਂ ਇਸੇ ਬਾਬੇ ਦੇ ਦਰਬਾਰ 'ਚ ਪਹੁੰਚੇ ਸੀ। ਇਸ ਤੋਂ ਬਾਅਦ ਉਹ ਲੋਕਾਂ ਨੇ ਉਨ੍ਹਾਂ ਨੂੰ ਫਿਰ ਤੋਂ ਨਿਸ਼ਾਨਾ ਬਣਾਇਆ ਹੈ ਅਤੇ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਖੂਬ ਟਰੋਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਸ਼ਬਾਨਾ ਆਜ਼ਮੀ ਨਾਲ ਕਿਸਿੰਗ ਸੀਨ 'ਤੇ ਧਰਮਿੰਦਰ ਨੇ ਤੋੜੀ ਚੁੱਪੀ, ਬੋਲੇ- 'ਰੋਮਾਂਸ ਕਰਨ ਦੀ ਕੋਈ ਉਮਰ ਨਹੀਂ ਹੁੰਦੀ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget