ਪੜਚੋਲ ਕਰੋ

ਇੰਦਰਜੀਤ ਨਿੱਕੂ ਨੇ ਲੋਕਾਂ ਦੇ ਤਾਅਨਿਆਂ ਦਾ ਦਿੱਤਾ ਜਵਾਬ, ਨਵਾਂ ਗਾਣਾ 'ਸਟਿੱਲ ਆਈ ਰਾਈਜ਼' ਰਿਲੀਜ਼, ਬੋਲੇ- 'ਹਰ ਧਰਮ ਦਾ ਸਤਿਕਾਰ ਕਰਦਾਂ'

ਇੰਦਰਜੀਤ ਨਿੱਕੂ ਨੇ ਆਪਣਾ ਨਵਾਂ ਗਾਣਾ 'ਸਟਿੱਲ ਆਈ ਰਾਈਜ਼' ਰਿਲੀਜ਼ ਕਰ ਦਿੱਤਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹੋਰ ਜ਼ਿਆਦਾ ਨਫਰਤ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਹਾਲਾਂਕਿ ਨਿੱਕੂ ਨੇ ਇਹ ਗਾਣਾ ਆਪਣੀ ਸਫਾਈ ਪੇਸ਼ ਕਰਨ ਲਈ ਰਿਲੀਜ਼ ਕੀਤਾ।

Inderjit Nikku New Song: ਪੰਜਾਬੀ ਗਾਇਕ ਇੰਦਰਜੀਤ ਨਿੱਕੂ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਇਸ ਦਾ ਕਾਰਨ ਨੈਗਟਿਵ ਹੈ। ਦਰਅਸਲ, ਨਿੱਕੂ ਸਾਲ 2022 'ਚ ਉਦੋਂ ਸੁਰਖੀਆਂ 'ਚ ਆਏ ਸੀ, ਜਦੋਂ ਉਨ੍ਹਾਂ ਨੇ ਬਾਗੇਸ਼ਵਰ ਬਾਬੇ ਦੇ ਡੇਰੇ 'ਤੇ ਦੇਖਿਆ ਗਿਆ ਸੀ। ਇੱਥੇ ਉਨ੍ਹਾਂ ਨੇ ਬਾਬੇ ਨੂੰ ਰੋਂਦੇ ਹੋਏ ਆਪਣੀਆਂ ਮੁਸ਼ਕਲਾਂ ਸੁਣਾਈਆਂ ਸੀ। ਨਿੱਕੂ ਦਾ ਵੀਡੀਓ ਖੂਬ ਵਾਇਰਲ ਹੋਇਆ। ਹੁਣ ਤਕਰੀਬਨ 10 ਮਹੀਨਿਆਂ ਬਾਅਦ ਜਦੋਂ ਨਿੱਕੂ ਨੇ ਮੁੜ ਤੋਂ ਬਾਬੇ ਦੇ ਦਰਬਾਰ 'ਚ ਹਾਜ਼ਰੀ ਲਾਈ, ਤਾਂ ਉਹ ਵਿਵਾਦਾਂ 'ਚ ਘਿਰ ਗਏ। ਨਿੱਕੂ ਦਾ ਬਾਬੇ ਦੇ ਦਰਬਾਰ 'ਚ ਦੁਬਾਰਾ ਜਾਣਾ ਪੰਜਾਬੀਆਂ ਨੂੰ ਹਜ਼ਮ ਨਹੀਂ ਹੋਇਆ। ਇਸ ਤੋਂ ਬਾਅਦ ਨਿੱਕੂ ਲਗਾਤਾਰ ਟਰੋਲ ਹੋ ਰਹੇ ਹਨ।

ਹੁਣ ਇਸ ਸਭ ਤੋਂ ਬਾਅਦ ਇੰਦਰਜੀਤ ਨਿੱਕੂ ਨੇ ਆਪਣਾ ਨਵਾਂ ਗਾਣਾ 'ਸਟਿੱਲ ਆਈ ਰਾਈਜ਼' ਰਿਲੀਜ਼ ਕਰ ਦਿੱਤਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹੋਰ ਜ਼ਿਆਦਾ ਨਫਰਤ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਹਾਲਾਂਕਿ ਨਿੱਕੂ ਨੇ ਇਹ ਗਾਣਾ ਆਪਣੀ ਸਫਾਈ ਪੇਸ਼ ਕਰਨ ਲਈ ਰਿਲੀਜ਼ ਕੀਤਾ ਹੈ। ਉਹ ਇਸ ਗਾਣੇ 'ਚ ਆਪਣਾ ਪੱਖ ਕਲੀਅਰ ਕਰਦੇ ਹੋਏ ਨਜ਼ਰ ਆਉਂਦੇ ਹਨ। ਨਿੱਕੂ ਕਹਿੰਦੇ ਹਨ ਕਿ ਉਹ ਹਰ ਧਰਮ ਦਾ ਸਤਿਕਾਰ ਕਰਦੇ ਹਨ ਅਤੇ ਇਹ ਉਨ੍ਹਾਂ ਨੇ ਆਪਣੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਸਿੱਖਿਆ ਹੈ। ਦੇਖੋ ਇਹ ਵੀਡੀਓ:

View this post on Instagram
 
A post shared by Inderjit Nikku (@inderjitnikku)

ਦੇਖੋ ਪੂਰਾ ਗਾਣਾ:

ਸੋਸ਼ਲ ਮੀਡੀਆ 'ਤੇ ਨਿੱਕੂ ਨੂੰ ਲੋਕ ਕਰ ਰਹੇ ਟਰੋਲ
ਇਸ ਗਾਣੇ 'ਚ ਨਿੱਕੂ ਨੇ ਲੋਕਾਂ ਦੇ ਤਾਅਨਿਆਂ ਦਾ ਜਵਾਬ ਦਿੱਤਾ ਹੈ, ਪਰ ਲੋਕਾਂ ਨੂੰ ਨਿੱਕੂ ਦੀ ਗੱਲ ਜੱਚਦੀ ਨਜ਼ਰ ਆਉਂਦੀ। ਹਾਲੇ ਵੀ ਨਿੱਕੂ ਨੂੰ ਕਾਫੀ ਜ਼ਿਆਦਾ ਨਫਰਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਉਨ੍ਹਾਂ ਨੂੰ ਖੂਬ ਖਰੀਆਂ-ਖਰੀਆਂ ਸੁਣਾ ਰਹੇ ਹਨ। ਇੱਕ ਸ਼ਖਸ ਨੇ ਲਿਿਖਿਆ, 'ਪਖੰਡੀ ਬਾਬਿਆਂ ਕੋਲ ਜਾ ਕੇ ਬੜੀ ਸਿੱਖਾਂ ਦੀ ਇੱਜ਼ਤ ਵਧਾਈ ਹੈ।' ਇੱਕ ਹੋਰ ਯੂਜ਼ਰ ਨੇ ਕਮੈਂਟ ਕੀਤਾ, 'ਇੱਕ ਪਾਸੇ ਮੁਆਫੀ ਨਾਲ ਸਫਾਈ। ਕੀ ਕਹਿਣਾ ਚਾਹੁੰਦੇ ਹੋ ਤੁਸੀਂ ਨਿੱਕੂ ਜੀ? ਗਲਤੀ ਮੰਨ ਲਓ ਅਸੀਂ ਤੁਹਾਡੇ ਨਾਲ ਹਾਂ।' ਪੜ੍ਹੋ ਇਹ ਕਮੈਂਟਸ:

ਇੰਦਰਜੀਤ ਨਿੱਕੂ ਨੇ ਲੋਕਾਂ ਦੇ ਤਾਅਨਿਆਂ ਦਾ ਦਿੱਤਾ ਜਵਾਬ, ਨਵਾਂ ਗਾਣਾ 'ਸਟਿੱਲ ਆਈ ਰਾਈਜ਼' ਰਿਲੀਜ਼, ਬੋਲੇ- 'ਹਰ ਧਰਮ ਦਾ ਸਤਿਕਾਰ ਕਰਦਾਂ

ਕਾਬਿਲੇਗ਼ੌਰ ਹੈ ਕਿ ਇੰਦਰਜੀਤ ਨਿੱਕੂ ਆਪਣੇ ਸਮੇਂ 'ਚ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਰਹੇ ਹਨ। ਹਾਲ ਹੀ 'ਚ ਉਨ੍ਹਾਂ ਦੀ ਦੂਜੀ ਪਾਰੀ ਸ਼ੁਰੂ ਹੋਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ

Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'

ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼

Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ

Embed widget