ਪੜਚੋਲ ਕਰੋ

Inderjit Nikku: ਇੰਦਰਜੀਤ ਨਿੱਕੂ ਨੇ ਪਤਨੀ ਨਾਲ ਸ਼ੇਅਰ ਕੀਤੀ ਖੂਬਸੂਰਤ ਤਸਵੀਰ, ਦੇਖੋ ਜੋੜੇ ਦਾ ਰੋਮਾਂਟਿਕ ਅੰਦਾਜ਼

Inderjit Nikku Wife: ਇੰਦਰਜੀਤ ਨਿੱਕੂ ਨੇ ਆਪਣੀ ਪਤਨੀ ਨਾਲ ਸੋਸ਼ਲ ਮੀਡੀਆ ;ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਦੋਵੇਂ ਬੇਹੱਦ ਖੂਬਸੂਰਤ ਲੱਗ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਨਿੱਕੂ ਨੇ ਪਤਨੀ ਲਈ ਖੂਬਸੂਰਤ ਕੈਪਸ਼ਨ ਵੀ ਲਿਖੀ

Inderjit Nikku Family: ਪੰਜਾਬੀ ਗਾਇਕ ਇੰਦਰਜੀਤ ਨਿੱਕੂ ਹਮੇਸ਼ਾ ਹੀ ਸੁਰਖੀਆਂ 'ਚ ਰਹਿੰਦੇ ਹਨ। ਜਦੋਂ ਤੋਂ ਗਾਇਕ ਨੇ ਆਪਣੀ ਦੂਜੀ ਪਾਰੀ ਸ਼ੁਰੂ ਕੀਤੀ ਹੈ, ਉਦੋਂ ਤੋਂ ਹੀ ਉਹ ਚਰਚਾ ਵਿੱਚ ਹਨ। ਇਸ ਦੇ ਨਾਲ ਨਾਲ ਇੰਦਰਜੀਤ ਨਿੱਕੂ ਸੋਸ਼ਲ ਮੀਡੀਆ 'ਤੇ ਵੀ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ। 

ਇਹ ਵੀ ਪੜ੍ਹੋ: ਬੱਬੂ ਮਾਨ ਨੂੰ ਸਟੇਜ 'ਤੇ ਦੇਖ ਭਾਵੁਕ ਹੋਇਆ ਵੱਡਾ ਗਰੇਵਾਲ, ਪੈਰੀਂ ਹੱਥ ਲਾ ਕੇ ਲਿਆ ਆਸ਼ੀਰਵਾਦ, ਦੇਖੋ ਵੀਡੀਓ

ਇੰਦਰਜੀਤ ਨਿੱਕੂ ਨੇ ਹਾਲ ਹੀ 'ਚ ਆਪਣੀ ਪਤਨੀ ਨਾਲ ਸੋਸ਼ਲ ਮੀਡੀਆ ;ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਦੋਵੇਂ ਬੇਹੱਦ ਖੂਬਸੂਰਤ ਲੱਗ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਨਿੱਕੂ ਨੇ ਪਤਨੀ ਲਈ ਖੂਬਸੂਰਤ ਕੈਪਸ਼ਨ ਵੀ ਲਿਖੀ। ਨਿੱਕੂ ਨੇ ਕਿਹਾ, 'ਤੂੰ ਜ਼ਿੰਦਗੀ 'ਚ ਆ ਕੇ ਮੇਰੀ ਜ਼ਿੰਦਗੀ ਸੰਵਾਰੀ ਹੈ। ਲਵ ਯੂ ਮੇਰੀ ਚੁਲਬੁਲੀ।'

ਇਹ ਵੀ ਪੜ੍ਹੋ: ਬਿੱਗ ਬੌਸ ਫੇਮ ਸ਼ਿਵ ਠਾਕਰੇ ਦਾ ਪਹੁੰਚਿਆ ਆਪਣੇ ਸ਼ਹਿਰ, ਢੋਲ ਤੇ ਵਾਜਿਆਂ ਹੋਇਆ ਸ਼ਾਨਦਾਰ ਸਵਾਗਤ, ਦੇਖੋ ਵੀਡੀਓ

View this post on Instagram
 
A post shared by Inderjit Nikku (@inderjitnikku)

ਕਾਬਿਲੇਗ਼ੌਰ ਹੈ ਕਿ ਇੰਦਰਜੀਤ ਨਿੱਕੂ ਪੰਜਾਬੀ ਇੰਡਸਟਰੀ ਦੇ ਜਾਣੇ ਮਾਣੇ ਗਾਇਕਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗੀਤ ਦਿੱਤੇ ਹਨ। ਪਰ ਨਿੱਕੂ 'ਤੇ ਬੁਰਾ ਦੌਰ ਆਇਆ, ਜਦੋਂ ਉਨ੍ਹਾਂ ਕੋਲ ਨਾ ਤਾਂ ਕੰਮ ਸੀ ਤੇ ਨਾ ਹੀ ਪੈਸਾ। ਇਸ ਤੋਂ ਬਾਅਦ ਉਹ ਨਿਰਾਸ਼ ਹੋ ਕੇ ਬਾਬੇ ਦੇ ਦਰਬਾਰ 'ਚ ਗਏ ਅਤੇ ਰੋਂਦੇ ਹੋਏ ਆਪਣੇ ਬੁਰੇ ਹਾਲਾਤ ਬਿਆਨ ਕੀਤੇ ਸੀ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਇਆ ਸੀ। ਇਸ ਤੋਂ ਬਾਅਦ ਪੂਰਾ ਪੰਜਾਬ ਤੇ ਨਾਲ ਹੀ ਪੰਜਾਬੀ ਇੰਡਸਟਰੀ ਉਨ੍ਹਾਂ ਦੇ ਸਮਰਥਨ 'ਚ ਖੜੀ ਨਜ਼ਰ ਆਈ ਸੀ। ਇੰਦਰਜੀਤ ਨਿੱਕੂ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਗਾਇਕ ਦੀ ਈਪੀ ਹਾਲ ਹੀ 'ਚ ਰਿਲੀਜ਼ ਹੋਈ ਹੈ, ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਦੀਪ ਸਿੱਧੂ ਨੂੰ ਭੁੱਲ ਗਈ ਪੰਜਾਬੀ ਇੰਡਸਟਰੀ, 1-2 ਕਲਾਕਾਰਾਂ ਨੂੰ ਛੱਡ ਕਿਸੇ ਨੇ ਨਹੀਂ ਦਿੱਤੀ ਸ਼ਰਧਾਂਜਲੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget