ਪੜਚੋਲ ਕਰੋ

Inderjit Nikku: ਇੰਦਰਜੀਤ ਨਿੱਕੂ ਸੜਕ `ਤੇ ਪਤਨੀ ਨਾਲ ਰੋਮਾਂਟਿਕ ਹੁੰਦੇ ਆਏ ਨਜ਼ਰ, ਸ਼ੇਅਰ ਕੀਤੀ ਵੀਡੀਓ

Inderjit Nikku: ਇੰਦਰਜੀਤ ਨਿੱਕੂ ਨੇ ਆਪਣੀ ਪਤਨੀ ਨਾਲ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਸੜਕ ਕਿਨਾਰੇ ਤੁਰਦੇ ਨਜ਼ਰ ਆ ਰਹੇ ਹਨ। ਵੀਡੀਓ `ਚ ਉਨ੍ਹਾਂ ਨੇ ਆਪਣੇ ਰੋਮਾਂਟਿਕ ਗੀਤ ਦਾ ਇਸਤੇਮਾਲ ਕੀਤਾ ਹੈ।

Inderjit Nikku Video: ਪੰਜਾਬੀ ਸਿੰਗਰ ਇੰਦਰਜੀਤ ਨਿੱਕੂ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ ਉਨ੍ਹਾਂ ਦੇ ਨਵੇਂ ਗੀਤ ਰਿਲੀਜ਼ ਹੋਏ ਹਨ, ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਨਾਲ ਇੰਦਰਜੀਤ ਨਿੱਕੂ ਸੋਸ਼ਲ ਮੀਡੀਆ `ਤੇ ਵੀ ਕਾਫ਼ੀ ਐਕਟਿਵ ਰਹਿੰਦੇ ਹਨ। ਉਹ ਆਪਣੇ ਨਾਲ ਜੁੜੀ ਹਰ ਜਾਣਕਾਰੀ ਫ਼ੈਨਜ਼ ਨਾਲ ਜ਼ਰੂਰ ਸ਼ੇਅਰ ਕਰਦੇ ਹਨ।

ਇੰਦਰਜੀਤ ਨਿੱਕੂ ਨੇ ਆਪਣੀ ਪਤਨੀ ਨਾਲ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਸੜਕ ਕਿਨਾਰੇ ਤੁਰਦੇ ਨਜ਼ਰ ਆ ਰਹੇ ਹਨ। ਵੀਡੀਓ `ਚ ਉਨ੍ਹਾਂ ਨੇ ਆਪਣੇ ਰੋਮਾਂਟਿਕ ਗੀਤ ਦਾ ਇਸਤੇਮਾਲ ਕੀਤਾ ਹੈ। ਸੜਕ ਤੇ ਇੰਦਰਜੀਤ ਨਿੱਕੂ ਦਾ ਪਤਨੀ ਨਾਲ ਰੋਮਾਂਟਿਕ ਅੰਦਾਜ਼ ਫ਼ੈਨਜ਼ ਦਾ ਦਿਲ ਜਿੱਤ ਰਿਹਾ ਹੈ।ਦੇਖੋ ਵੀਡੀਓ:

View this post on Instagram
 
A post shared by Inderjit Nikku (@inderjitnikku)

ਨਿੱਕੂ ਦੇ ਫ਼ੈਨਜ਼ ਉਨ੍ਹਾਂ ਦੀ ਪੋਸਟ ਤੇ ਰੱਜ ਕੇ ਪਿਆਰ ਲੁਟਾ ਰਹੇ ਹਨ। ਇਸ ਦਾ ਪਤਾ ਉਨ੍ਹਾਂ ਦੇ ਕਮੈਂਟ ਬਾਕਸ `ਚ ਕਮੈਂਟ ਦੇਖ ਕੇ ਲੱਗਦਾ ਹੈ। ਨਿੱਕੂ ਦੇ ਫ਼ੈਨਜ਼ ਉਨ੍ਹਾਂ ਦੀ ਇਸ ਪੋਸਟ ਤੇ ਰੱਜ ਕੇ ਪਿਆਰ ਦੀ ਬਰਸਾਤ ਕਰ ਰਹੇ ਹਨ। 

ਦਸ ਦਈਏ ਕਿ ਅਗਸਤ ਮਹੀਨੇ `ਚ ਨਿੱਕੂ ਉਸ ਸਮੇਂ ਸੁਰਖੀਆਂ `ਚ ਆ ਗਏ ਸੀ, ਜਦੋਂ ਉਹ ਇੱਕ ਬਾਬੇ ਦੇ ਦਰਬਾਰ `ਚ ਰੋ ਕੇ ਆਪਣਾ ਦੁੱਖੜਾ ਸੁਣਾਉਂਦੇ ਨਜ਼ਰ ਆਏ ਸੀ। ਉਨ੍ਹਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋਈ ਸੀ। ਇਸ ਤੋਂ ਬਾਅਦ ਸਭ ਦੇ ਸਾਹਮਣੇ ਆ ਗਿਆ ਸੀ ਕਿ ਨਿੱਕੂ ਬੁਰੇ ਦੌਰ `ਚੋਂ ਗੁਜ਼ਰ ਰਹੇ ਹਨ। ਨਿੱਕੂ ਦੀ ਜ਼ਿੰਦਗੀ `ਚੋਂ ਉਹ ਬੁਰਾ ਦੌਰ ਹੁਣ ਗੁਜ਼ਰ ਚੁੱਕਿਆ ਹੈ। ਇੱਕ ਵਾਰ ਫ਼ਿਰ ਤੋਂ ਉਨ੍ਹਾਂ ਦੀ ਜ਼ਿੰਦਗੀ `ਚ ਖੁਸ਼ੀਆਂ ਦੇ ਰੰਗ ਭਰ ਗਏ ਹਨ।

ਟਾਪ ਹੈਡਲਾਈਨ

K. S. Makhan: ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Jasmine Sandlas Engagement: ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
Diljit Dosanjh Satluj: ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Embed widget