ਪੜਚੋਲ ਕਰੋ

Inderjit Nikku: ਸਰਗੀ ਮਾਨ 'ਤੇ ਖੂਬ ਭੜਕੇ ਇੰਦਰਜੀਤ ਨਿੱਕੂ, ਬੋਲੇ- ''ਜਿਸਮਾਂ ਤੋਂ ਪਾਰ ਦੀ ਗੱਲ' ਮੇਰਾ ਗਾਣਾ, ਕਰੈਡਿਟ ਲੈ ਗਏ ਰੀਲਾਂ ਵਾਲੇ'

Inderjit Nikku Slams Sargi Maan: ਇੰਦਰਜੀਤ ਨਿੱਕੂ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਹਾਲਾਂਕਿ ਇਹ ਵੀਡੀਓ ਦਸੰਬਰ ਮਹੀਨੇ ਦੀ ਹੈ, ਪਰ ਵੀਡੀਓ ਨੂੰ ਇਸ ਸਮੇਂ ਕਾਫੀ ਸ਼ੇਅਰ ਕੀਤਾ ਜਾ ਰਿਹਾ ਹੈ।ਵੀਡੀਓ 'ਚ ਨਿੱਕੂ ਸਰਗੀ ਮਾਨ 'ਤੇ ਭੜਕ ਰਹੇ ਹਨ।

ਅਮੈਲੀਆ ਪੰਜਾਬੀ ਦੀ ਰਿਪੋਰਟ

Inderjit Nikku Slams Sargi Maan: ਇੰਦਰਜੀਤ ਨਿੱਕੂ ਅਕਸਰ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ। ਉਹ ਆਪਣੇ ਸਮੇਂ ਦੇ ਟੌਪ ਦੇ ਗਾਇਕ ਰਹੇ ਹਨ, ਪਰ ਲੱਗਦਾ ਹੈ ਕਿ ਆਪਣੀ ਦੂਜੀ ਪਾਰੀ 'ਚ ਕਿਸਮਤ ਇੰਦਰਜੀਤ ਨਿੱਕੂ ਦਾ ਸਾਥ ਨਹੀਂ ਦੇ ਰਹੀ ਹੈ। ਨਿੱਕੂ ਦੇ ਗਾਏ ਜ਼ਿਆਦਾਤਰ ਗਾਣੇ ਫਲੌਪ ਹੋਏ ਹਨ ਅਤੇ ਕਿਸੇ ਗਾਣੇ ਦਾ ਕਰੈਡਿਟ ਕਿਸੇ ਹੋਰ ਨੂੰ ਮਿਲ ਗਿਆ। 

ਇਹ ਵੀ ਪੜ੍ਹੋ: ਪੰਜਾਬੀ ਗਾਇਕ ਗੁਰਨਾਮ ਭੁੱਲਰ ਨੇ ਕਿਉਂ ਨਹੀਂ ਸ਼ੇਅਰ ਕੀਤੀ ਆਪਣੇ ਵਿਆਹ ਫੋਟੋ? ਕਿਹਾ- 'ਮੈਂ ਨਹੀਂ ਚਾਹੁੰਦਾ ਕਿ ਮੇਰੀ ਵਾਈਫ...'

ਜੀ ਹਾਂ, ਤੁਹਾਨੂੰ ਇੰਦਰਜੀਤ ਨਿੱਕੂ ਦਾ ਗਾਣਾ 'ਜਿਸਮਾਂ ਤੋਂ ਪਾਰ ਦੀ ਗੱਲ' ਤਾਂ ਯਾਦ ਹੋਵੇਗਾ। ਇਹ ਗਾਣਾ ਜਦੋਂ ਇੰਦਰਜੀਤ ਨਿੱਕੂ ਨੇ ਗਾਇਆ ਤਾਂ ਬੁਰੀ ਤਰ੍ਹਾਂ ਫਲੌਪ ਹੋਇਆ, ਪਰ ਇਸ ਨੂੰ ਜਦੋਂ ਗਾਇਕਾ ਸਰਗੀ ਮਾਨ ਨੇ ਗਾਇਆ ਤਾਂ ਇਹੀ ਗਾਣਾ ਸੋਸ਼ਲ ਮੀਡੀਆ 'ਤੇ ਟਰੈਂਡ ਕਰਨ ਲੱਗ ਗਿਆ। ਇਸ ਸਭ 'ਤੇ ਹਾਲ ਹੀ 'ਚ ਇੰਦਰਜੀਤ ਨਿੱਕੂ ਨੇ ਰੱਜ ਕੇ ਭੜਾਸ ਕੱਢੀ ਸੀ। 

ਨਿੱਕੂ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਹਾਲਾਂਕਿ ਇਹ ਵੀਡੀਓ ਦਸੰਬਰ ਮਹੀਨੇ ਦੀ ਹੈ, ਪਰ ਇਸ ਵੀਡੀਓ ਨੂੰ ਇਸ ਸਮੇਂ ਕਾਫੀ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਵੀਡੀਓ 'ਚ ਨਿੱਕੂ ਸਰਗੀ ਮਾਨ 'ਤੇ ਭੜਕ ਰਹੇ ਹਨ। ਉਨ੍ਹਾਂ ਨੇ ਕਿਹਾ ਕਿ 'ਜਿਸਮਾਂ ਤੋਂ ਪਾਰ ਦੀ ਗੱਲ ਮੇਰਾ ਗਾਣਾ ਆਇਆ। ਐਵਾਰਡ ਕਿਸੇ ਹੋਰ ਨੂੰ ਮਿਲ ਗਿਆ। ਇਸ ਗੱਲ ਦੀ ਕੋਈ ਚਰਚਾ ਨਹੀਂ ਹੋਈ। ਜਿਸ ਨੇ ਗਾਇਆ ਉਹ ਘਰ ਬੈਠਾ ਤੇ ਰੀਲਾਂ ਬਣਾਉਣ ਵਾਲਾ ਬੰਦਾ ਸ਼ੋਅ ਲਾਉਂਦਾ ਪਿਆ। ਰੀਲ ਵਾਲੇ ਬੰਦੇ ਨੂੰ ਐਵਾਰਡ ਮਿਲ ਗਿਆ। ਇਹ ਪਹਿਲੀ ਵਾਰ ਹੋਇਆ। ਮੈਂ ਤਾਂ ਇਹੀ ਸੋਚਦਾ ਹਾਂ ਕਿ ਜਿਹੜੇ ਵੀ ਆਰਟਿਸਟ ਦਾ ਗਾਣਾ ਨਹੀਂ ਚੱਲਦਾ ਉਹ ਰੀਲਾਂ ਵਾਲੇ ਕੁੜੀਆਂ ਮੁੰਡਿਆਂ ਤੋਂ ਗੁਆ ਲਿਆ ਕਰੋ। ਫਿਰ ਭਾਵੇਂ ਚੱਲ ਜਾਵੇ।' ਦੇਖੋ ਇਹ ਵੀਡੀਓ:

View this post on Instagram
 
A post shared by Jhalak Punjab di (@jhalak_panjab_di)

ਕਾਬਿਲੇਗ਼ੌਰ ਹੈ ਕਿ ਇੰਦਰਜੀਤ ਨਿੱਕੂ ਸਾਲ 2022 'ਚ ਚਰਚਾ 'ਚ ਆਏ ਸੀ, ਜਦੋਂ ਉਨ੍ਹਾਂ ਦੀ ਬਾਬਾ ਬਾਗੇਸ਼ਵਰ ਦੇ ਦਰਬਾਰ ਤੋਂ ਵੀਡੀਓ ਵਾਇਰਲ ਹੋਈ ਸੀ। ਇਸ ਵੀਡੀਓ 'ਚ ਗਾਇਕ ਨੂੰ ਬਾਬੇ ਦੇ ਪੈਰਾਂ 'ਚ ਬਹਿ ਕੇ ਦੁੱਖੜੇ ਸੁਣਾਉਂਦੇ ਦੇਖਿਆ ਗਿਆ ਸੀ। ਇਸ ਤੋਂ ਬਾਅਦ ਨਿੱਕੂ ਦੀ ਕਾਫੀ ਆਲੋਚਨਾ ਹੋਈ ਸੀ। 

ਇਹ ਵੀ ਪੜ੍ਹੋ: ਅਨਮੋਲ ਕਵਾਤਰਾ ਨੇ ਫਿਰ ਚੁੱਕੇ ਸਿਹਤ ਸਿਸਟਮ 'ਤੇ ਸਵਾਲ, ਪੈਸੇ ਨਾ ਹੋਣ ਕਰਕੇ ਮਰੀਜ਼ ਨੂੰ ਨਹੀਂ ਦਿੱਤੀ ਗਈ ਦਵਾਈ, ਦੇਖੋ ਵੀਡੀਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024
Embed widget