ਪੜਚੋਲ ਕਰੋ

Bhana Sidhu: ਗਾਇਕ ਕਾਕੇ ਤੋਂ ਬਾਅਦ ਇੰਦਰਜੀਤ ਨਿੱਕੂ ਉੱਤਰੇ ਭਾਨਾ ਸਿੱਧੂ ਦੇ ਸਮਰਥਨ 'ਚ, ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਸ਼ੇਅਰ

Inderjit Nikku: ਬੀਤੇ ਦਿਨੀਂ ਗਾਇਕ ਕਾਕੇ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਪੋਸਟ ਸ਼ੇਅਰ ਕੀਤੀ ਸੀ। ਇਸ ਤੋਂ ਬਾਅਦ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੇ ਵੀ ਭਾਨਾ ਸਿੱਧੂ ਦੇ ਸਪੋਰਟ 'ਚ ਪੋਸਟ ਸ਼ੇਅਰ ਕੀਤੀ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Inderjit Nikku Post Bhana Sidhu: ਭਾਨਾ ਸਿੱਧੂ ਦਾ ਮਾਮਲਾ ਹਰ ਦਿਨ ਭਖਦਾ ਜਾ ਰਿਹਾ ਹੈ। ਜਦੋਂ ਤੋਂ ਉਸ ਨੂੰ 12 ਫਰਵਰੀ ਤੱਕ ਲਈ ਨਿਆਂਇਕ ਹਿਰਾਸਤ 'ਚ ਭੇਜਿਆ ਗਿਆ ਹੈ। ਉਦੋਂ ਤੋਂ ਭਾਨੇ ਦੇ ਸਮਰਥਕਾਂ 'ਚ ਭਾਰੀ ਗੁੱਸਾ ਹੈ। ਇੱਥੋਂ ਤੱਕ ਕਿ ਸਾਰਾ ਪੰਜਾਬ ਉਸ ਦੀ ਸਪੋਰਟ 'ਚ ਉੱਤਰ ਆਇਆ ਹੈ। ਇੱਥੋਂ ਤੱਕ ਕਿ ਪੰਜਾਬੀ ਕਲਾਕਾਰਾਂ ਨੇ ਵੀ ਭਾਨੇ ਦੇ ਸਪੋਰਟ 'ਚ ਬੋਲਣਾ ਸ਼ੁਰੂ ਕਰ ਦਿੱਤਾ ਹੈ। ਬੀਤੇ ਦਿਨੀਂ ਗਾਇਕ ਕਾਕੇ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਪੋਸਟ ਸ਼ੇਅਰ ਕੀਤੀ ਸੀ।

ਇਹ ਵੀ ਪੜ੍ਹੋ: 'ਵਾਰਨਿੰਗ 2' ਦਾ ਪਹਿਲਾ ਰਿਵਿਊ ਆਇਆ ਸਾਹਮਣੇ, ਕਲਾਕਾਰ ਵੀ ਕਰ ਰਹੇ ਤਾਰੀਫ, ਬੋਲੇ- 'ਅੱਤ ਕਰਵਾਈ ਪਈ ਆ....'

 
 
 
 
 
View this post on Instagram
 
 
 
 
 
 
 
 
 
 
 

A post shared by 𝑻𝑬𝑨𝑴 𝑩𝑯𝑨𝑵𝑨 𝑺𝑰𝑫𝑯𝑼 (@teambhanasidhu)

ਇਸ ਤੋਂ ਬਾਅਦ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੇ ਵੀ ਭਾਨਾ ਸਿੱਧੂ ਦੇ ਸਪੋਰਟ 'ਚ ਪੋਸਟ ਸ਼ੇਅਰ ਕੀਤੀ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਭਾਨੇ ਦੀ ਬਜ਼ੁਰਗ ਦਾਦੀ ਰੋਂਦੀ ਨਜ਼ਰ ਆ ਰਹੀ ਹੈ। ਉਹ ਕਹਿ ਰਹੀ ਹੈ ਕਿ ਭਾਨੇ ਨੂੰ ਛੱਡ ਦਿਓ ਉਸ ਦੇ ਬਦਲੇ ਮੈਨੂੰ ਅੰਦਰ ਕਰ ਦਿਓ। ਦੇਖੋ ਇਹ ਪੋਸਟ:


Bhana Sidhu: ਗਾਇਕ ਕਾਕੇ ਤੋਂ ਬਾਅਦ ਇੰਦਰਜੀਤ ਨਿੱਕੂ ਉੱਤਰੇ ਭਾਨਾ ਸਿੱਧੂ ਦੇ ਸਮਰਥਨ 'ਚ, ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਸ਼ੇਅਰ

ਕਾਬਿਲੇਗ਼ੌਰ ਹੈ ਕਿ ਭਾਨਾ ਸਿੱਧੂ ਸਮਾਜਸੇਵੀ ਹੈ। ਉਹ ਲੋਕਾਂ ਦੇ ਹੱਕਾਂ ਲਈ ਡਟ ਕੇ ਬੋਲਦਾ ਹੈ। ਉਹ ਹਾਲ ਹੀ 'ਚ ਫਰੌਡ ਟਰੈਵਲ ਏਜੰਟਾਂ ਤੋਂ ਲੋਕਾਂ ਦੇ ਪੈਸੇ ਵਾਪਸ ਕਰਵਾ ਰਿਹਾ ਸੀ। ਇਸ ਦਰਮਿਆਨ ਇੱਕ ਟਰੈਵਲ ਏਜੰਟ ਵੱਲੋਂ ਭਾਨੇ 'ਤੇ ਇਲਜ਼ਾਮ ਲਗਾਇਆ ਗਿਆ ਕਿ ਉਸ ਨੇ ਉਸ ਏਜੰਟ ਨੂੰ ਬਲੈਕਮੇਲ ਕੀਤਾ ਤੇ ਉਸ ਨੂੰ ਧਮਕੀ ਦਿੱਤੀ। ਇਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਅ ਗਿਆ ਸੀ। ਹੁਣ ਉਸ ਨੂੰ 12 ਫਰਵਰੀ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ: ਰਣਬੀਰ ਕਪੂਰ ਨੇ ਛੱਡਿਆ 'ਐਨੀਮਲ' ਅਵਤਾਰ, ਕਲੀਨ ਸ਼ੇਵ ਹੋਇਆ ਐਕਟਰ, ਵੀਡੀਓ ਹੋ ਰਿਹਾ ਵਾਇਰਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Advertisement
ABP Premium

ਵੀਡੀਓਜ਼

Barnala News | ਬਾਰਿਸ਼ ਨੇ ਢਹਿ ਢੇਰੀ ਕੀਤਾ ਰਿਕਸ਼ੇ ਵਾਲੇ ਦਾ ਕੱਚਾ ਆਸ਼ਿਆਨਾBeas water Levevl alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀHina khan ਨੂੰ ਹੋਇਆ ਬ੍ਰੈਸਟ ਕੈਂਸਰ,ਕੀਮੋਥੈਰੇਪੀ ਤੋਂ ਪਹਿਲਾਂ ਸ਼ੇਅਰ ਕੀਤਾ Emotional VideoSangrur Principal Suicide | ਪ੍ਰਿੰਸੀਪਲ ਨੇ ਕੀਤੀ ਖ਼ੁਦਕੁਸ਼ੀ,5 ਅਧਿਆਪਕਾਂ 'ਤੇ ਮਾਮਲਾ ਦਰਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 
21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO
21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Embed widget