ਪੜਚੋਲ ਕਰੋ

Jasbir Jassi Kapil Dev: ਅਮਰੀਕਾ `ਚ ਜਸਬੀਰ ਜੱਸੀ ਦੀ ਕ੍ਰਿਕੇਟ ਲੈਜੇਂਡ ਕਪਿਲ ਦੇਵ ਨਾਲ ਮੁਲਾਕਾਤ, ਸਿੰਗਰ ਨੇ ਤਸਵੀਰਾਂ ਕੀਤੀਆਂ ਸ਼ੇਅਰ

ਜਸਬੀਰ ਜੱਸੀ (Jasbir Jassi) ਅਮਰੀਕਾ ਤੋਂ ਛੁੱਟੀਆਂ ਮਨਾ ਕੇ ਪਰਤੇ ਹਨ। ਇਸ ਦੌਰਾਨ ਉਨ੍ਹਾਂ ਦੀ ਕ੍ਰਿਕੇਟ ਲੈਜੇਂਡ ਕਪਿਲ ਦੇਵ ਨਾਲ ਵੀ ਮੁਲਾਕਾਤ ਹੋਈ। ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟਸ `ਤੇ ਸ਼ੇਅਰ ਕੀਤੀਆਂ

Punjabi Singer Jasbir Jassi Meets Kapil Dev: ਪੰਜਾਬੀ ਗਾਇਕ ਜਸਬੀਰ ਜੱਸੀ ਸੋਸ਼ਲ ਮੀਡੀਆ `ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਆਪਣੇ ਸੋਸ਼ਲ ਮੀਡੀਆ ਅਕਾਊਂਟਸ `ਤੇ ਜ਼ਰੂਰ ਸ਼ੇਅਰ ਕਰਦੇ ਹਨ। ਉਨ੍ਹਾਂ ਦੇ ਫ਼ੈਨਜ਼ ਵੀ ਉਨ੍ਹਾਂ ਦੀਆਂ ਸੋਸ਼ਲ ਮੀਡੀਆ ਪੋਸਟਾਂ ਦਾ ਬੇਸਵਰੀ ਨਾਲ ਇੰਤਜ਼ਾਰ ਕਰਦੇ ਰਹਿੰਦੇ ਹਨ।

ਹਾਲ ਹੀ ਜਸਬੀਰ ਜੱਸੀ ਅਮਰੀਕਾ ਤੋਂ ਛੁੱਟੀਆਂ ਮਨਾ ਕੇ ਪਰਤੇ ਹਨ। ਇਸ ਦੌਰਾਨ ਉਨ੍ਹਾਂ ਦੀ ਕ੍ਰਿਕੇਟ ਲੈਜੇਂਡ ਕਪਿਲ ਦੇਵ ਨਾਲ ਵੀ ਮੁਲਾਕਾਤ ਹੋਈ । ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟਸ `ਤੇ ਸ਼ੇਅਰ ਕੀਤੀਆਂ ਹਨ । ਦੇਖੋ ਤਸਵੀਰਾਂ:

View this post on Instagram
 
A post shared by Jassi (@jassijasbir)

ਜੱਸੀ ਨੇ ਤਸਵੀਰਾਂ ਸ਼ੇਅਰ ਕਰ ਆਪਣੇ ਇੰਸਟਾਗ੍ਰਾਮ ਤੇ ਕੈਪਸ਼ਨ `ਚ ਲਿਖਿਆ, "ਇੰਨਾਂ ਪਿਆਰ ਦੇਣ ਲਈ ਬਹੁਤ ਸ਼ੁਕਰੀਆ ਲਿਵਿੰਗ ਲੈਜੇਂਡ ਕਪਿਲ ਦੇਵ ਭਾਜੀ ।" 

ਦੱਸ ਦਈਏ ਕਿ ਦੋਵਾਂ ਦੀ ਇਹ ਮੁਲਾਕਾਤ ਕੈਲੀਫ਼ੋਰਨੀਆ ਦੇ ਪੈਬਲ ਬੀਚ ਗੋਲਫ਼ ਮੈਦਾਨ ਵਿਖੇ ਹੋਈ ਸੀ । ਇਸ ਦੌਰਾਨ ਜੋ ਕਪਿਲ ਦੇਵ ਨੂੰ ਮਿਲ ਕੇ ਜੋ ਖੁਸ਼ੀ ਜੱਸੀ ਨੂੰ ਹੋਈ, ਉਹ ਸਾਫ਼ ਉਨ੍ਹਾਂ ਦੀ ਇਸ ਪੋਸਟ `ਚ ਦੇਖੀ ਜਾ ਸਕਦੀ ਹੈ ।   

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget