ਪੜਚੋਲ ਕਰੋ

Jasbir Jassi: ਪੰਜਾਬੀ ਗਾਇਕ ਜਸਬੀਰ ਜੱਸੀ ਦੀਆਂ ਭੋਜਪੁਰੀ ਐਕਟਰ ਮਨੋਜ ਤਿਵਾਰੀ ਨਾਲ ਤਸਵੀਰਾਂ, ਦੋਵਾਂ ਨੇ ਇਕੱਠੇ ਖੇਡੀ ਹੋਲੀ

Holin 2023: ਜਸਬੀਰ ਜੱਸੀ ਨੇ ਦਿੱਲੀ 'ਚ ਹੋਲੀ ਦਾ ਤਿਓਹਾਰ ਮਨਾਇਆ। ਇਸ ਦੌਰਾਨ ਉਹ ਭੋਜਪੁਰੀ ਐਕਟਰ ਤੇ ਭਾਜਪਾ ਨੇਤਾ ਮਨੋਜ ਤਿਵਾਰੀ ਨਾਲ ਹੋਲੀ ਖੇਡਦੇ ਨਜ਼ਰ ਆਏ। ਹੋਲੀ ਦੀਆਂ ਖੂਬਸੂਰਤ ਤਸਵੀਰਾਂ ਜੱਸੀ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ

Jasbir Jassi Manoj Tiwari: ਪੰਜਾਬੀ ਗਾਇਕ ਜਸਬੀਰ ਜੱਸੀ ਅਕਸਰ ਹੀ ਲਾਈਮਲਾਈਟ 'ਚ ਬਣੇ ਰਹਿੰਦੇ ਹਨ। ਉਹ ਆਪਣੇ ਗੀਤਾਂ ਨਾਲੋਂ ਜ਼ਿਆਦਾ ਸੋਸ਼ਲ ਮੀਡੀਆਂ ਪੋਸਟਾਂ 'ਚ ਸੁਰਖੀਆਂ 'ਚ ਰਹਿੰਦੇ ਹਨ। ਬੀਤੇ ਦਿਨ ਯਾਨਿ 8 ਮਾਰਚ ਨੂੰ ਪੂਰੇ ਦੇਸ਼ ਚ ਧੂਮਧਾਮ ਨਾਲ ਹੋਲੀ ਦਾ ਤਿਓਹਾਰ ਮਨਾਇਆ ਗਿਆ। ਇਸ ਦੌਰਾਨ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨੇ ਵੀ ਰੱਜ ਕੇ ਹੋਲੀ ਖੇਡੀ।

ਇਹ ਵੀ ਪੜ੍ਹੋ: ਸਤੀਸ਼ ਕੌਸ਼ਿਕ ਨੇ ਬਚਾਇਆ ਸੀ ਸਲਮਾਨ ਖਾਨ ਦਾ ਡੁੱਬਦਾ ਕਰੀਅਰ, ਅੱਜ ਵੀ ਲੋਕਾਂ ਦੇ ਦਿਲਾਂ 'ਤੇ ਛਾਇਆ ਇਹ ਕਿਰਦਾਰ

ਪੰਜਾਬੀ ਗਾਇਕ ਜਸਬੀਰ ਜੱਸੀ ਨੇ ਦਿੱਲੀ 'ਚ ਹੋਲੀ ਦਾ ਤਿਓਹਾਰ ਮਨਾਇਆ। ਇਸ ਦੌਰਾਨ ਉਹ ਭੋਜਪੁਰੀ ਐਕਟਰ ਤੇ ਭਾਜਪਾ ਨੇਤਾ ਮਨੋਜ ਤਿਵਾਰੀ ਨਾਲ ਹੋਲੀ ਖੇਡਦੇ ਨਜ਼ਰ ਆਏ। ਹੋਲੀ ਦੀਆਂ ਖੂਬਸੂਰਤ ਤਸਵੀਰਾਂ ਜੱਸੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। 

View this post on Instagram
 
A post shared by Jassi (@jassijasbir)

ਕਾਬਿਲੇਗ਼ੌਰ ਹੈ ਕਿ ਇੰਨੀਂ ਦਿਨੀਂ ਜਸਬੀਰ ਜੱਸੀ ਦਿੱਲੀ ਵਿੱਚ ਹਨ। ਉਨ੍ਹਾਂ ਨੇ ਇੱਥੇ ਹੋਲੀ ਦਾ ਤਿਓਹਾਰ ਮਨਾਇਆ। ਇਸ ਦੌਰਾਨ ਜੱਸੀ ਸਟੇਜ 'ਤੇ ਪਰਫਾਰਮ ਕਰਦੇ ਵੀ ਨਜ਼ਰ ਆਏ ਸੀ। ਵਰਕਫਰੰਟ ਦੀ ਗੱਲ ਕਰੀਏ ਤਾਂ ਜੱਸੀ ਦਾ ਗਾਣਾ 'ਮਾਫ ਕਰੀਂ ਬਾਬਾ ਨਾਨਕਾ' ਹਾਲ ਹੀ 'ਚ ਰਿਲੀਜ਼ ਹੋਇਆ ਸੀ। ਇਸ ਦੇ ਨਾਲ ਨਾਲ ਜੱਸੀ ਕੁੱਝ ਸਮਾਂ ਪਹਿਲਾਂ ਮੁੰਬਈ ਵਿੱਚ ਸੀ। ਇੱਥੇ ਉਹ ਬਾਲੀਵੁੱਡ ਮਿਊਜ਼ਿਕ ਡਾਇਰੈਕਟਰ ਸਲੀਮ ਮਰਚੈਂਟ ਦੇ ਨਾਲ ਕਿਸੇ ਪ੍ਰੋਜੈਕਟ 'ਤੇ ਕੰਮ ਕਰ ਰਹੇ ਹਨ। ਗਾਇਕ ਨੇ ਇਸ ਦੀਆਂ ਤਸਵੀਰਾਂ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਸੀ।

View this post on Instagram
 
A post shared by Salim Merchant (@salimmerchant)

ਇਸ ਦੇ ਨਾਲ ਨਾਲ ਜੱਸੀ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਲੈਕੇ ਵੀ ਚਰਚਾ ਵਿੱਚ ਰਹਿੰਦੇ ਹਨ। ਉਹ ਕਿਸੇ ਮੁੱਦੇ 'ਤੇ ਬੇਬਾਕੀ ਨਾਲ ਬੋਲਦੇ ਹਨ। ਕਈ ਵਾਰ ਉਨ੍ਹਾਂ ਨੂੰ ਆਪਣੀ ਇਸ ਬੇਬਾਕੀ ਦੇ ਲਈ ਨਿੰਦਾ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ: ਅਨੁਪਮ ਖੇਰ ਦਾ ਖੁਲਾਸਾ, ਮੌਤ ਤੋਂ ਪਹਿਲਾਂ ਸਤੀਸ਼ ਕੌਸ਼ਿਕ ਨੂੰ ਹੋਈ ਬੇਚੈਨੀ, ਡਰਾਈਵਰ ਨੂੰ ਬੋਲੇ ਸੀ 'ਜਲਦੀ ਲੈ ਚੱਲ ਹਸਪਤਾਲ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget