ਪੜਚੋਲ ਕਰੋ

Jasbir Jassi: ਪੰਜਾਬੀ ਗਾਇਕ ਜਸਬੀਰ ਜੱਸੀ ਨੇ ਮਲਕੀਤ ਸਿੰਘ ਨਾਲ ਤਸਵੀਰ ਕੀਤੀ ਸ਼ੇਅਰ, ਕੈਪਸ਼ਨ `ਚ ਲਿਖੀ ਇਹ ਗੱਲ

Jasbir Jassi Malkit Singh: ਜਸਬੀਰ ਜੱਸੀ ਨੇ ਸੋਸ਼ਲ ਮੀਡੀਆ ਤੇ ਪੰਜਾਬੀ ਗਾਇਕ ਮਲਕੀਤ ਸਿੰਘ ਨਾਲ ਤਸਵੀਰ ਸ਼ੇਅਰ ਕੀਤੀ ਹੈ, ਜਿਨ੍ਹਾਂ ਨੂੰ ਲੋਕ ਕਾਫ਼ੀ ਪਸੰਦ ਕਰ ਰਹੇ ਹਨ

Jasbir Jassi Shares Picture With Malkit Singh: ਪੰਜਾਬੀ ਗਾਇਕ ਜਸਬੀਰ ਜੱਸੀ ਇੰਨੀਂ ਦਿਨੀਂ ਭਾਵੇਂ ਪੰਜਾਬੀ ਇੰਡਸਟਰੀ `ਚ ਜ਼ਿਆਦਾ ਐਕਟਿਵ ਨਹੀਂ ਹਨ, ਪਰ ਉਹ ਸੋਸ਼ਲ ਮੀਡੀਆ ਤੇ ਆਪਣੀਆਂ ਪੋਸਟਾਂ ਰਾਹੀਂ ਫ਼ੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਜਸਬੀਰ ਜੱਸੀ ਨੇ ਸੋਸ਼ਲ ਮੀਡੀਆ ਤੇ ਪੰਜਾਬੀ ਗਾਇਕ ਮਲਕੀਤ ਸਿੰਘ ਨਾਲ ਤਸਵੀਰ ਸ਼ੇਅਰ ਕੀਤੀ ਹੈ, ਜਿਨ੍ਹਾਂ ਨੂੰ ਲੋਕ ਕਾਫ਼ੀ ਪਸੰਦ ਕਰ ਰਹੇ ਹਨ। ਦਰਅਸਲ, ਬੀਤੇ ਦਿਨ ਮਲਕੀਤ ਸਿੰਘ ਦਾ ਜਨਮਦਿਨ ਸੀ। ਇਸ ਮੌਕੇ ਨਾ ਸਿਰਫ਼ ਜੱਸੀ ਨੇ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ, ਬਲਕਿ ਉਨ੍ਹਾਂ ਨੇ ਮਲਕੀਤ ਸਿੰਘ ਨੂੰ ਉਨ੍ਹਾਂ ਦੇ ਗੀਤ ਕਾਲੀ ਐਨਕ ਟਰੈਂਡਿੰਗ `ਚ ਆਉਣ ਦੀ ਵਧਾਈ ਵੀ ਦਿੱਤੀ।

ਜਸਬੀਰ ਜੱਸੀ ਨੇ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ `ਚ ਲਿਖਿਆ, "ਜਨਮਦਿਨ ਦੀਆਂ ਮੁਬਾਰਕਾਂ ਮਲਕੀਤ ਸਿੰਘ। ਇਸ ਦੇ ਨਾਲ ਹੀ ਕਾਲੀ ਐਨਕ ਦੇ ਟਰੈਂਡਿੰਗ ;ਚ ਆਉਣ ਦੀਆਂ ਵੀ ਮੁਬਾਰਕਾਂ।"

View this post on Instagram
 
A post shared by Jassi (@jassijasbir)

ਕਾਬਿਲੇਗ਼ੌਰ ਹੈ ਕਿ ਜਸਬੀਰ ਜੱਸੀ ਸੋਸ਼ਲ ਮੀਡੀਆ ਫ਼ਰੀਕ ਹਨ। ਯਾਨਿ ਕਿ ਉਹ ਸੋਸ਼ਲ ਮੀਡੀਆ ਦੇ ਦੀਵਾਨੇ ਹਨ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਫ਼ੈਨਜ਼ ਨਾਲ ਜ਼ਰੂਰ ਸ਼ੇਅਰ ਕਰਦੇ ਹਨ। ਇਹੀ ਨਹੀਂ ਸੋਸ਼ਲ ਮੀਡੀਆ ਤੇ ਜੱਸੀ ਦੀ ਕਾਫ਼ੀ ਫ਼ੈਨ ਫ਼ਾਲੋਇੰਗ ਹੈ। ਉਨ੍ਹਾਂ ਦੇ ਇਕੱਲੇ ਇੰਸਟਾਗ੍ਰਾਮ ਤੇ ਹੀ ਡੇਢ ਲੱਖ ਤੋਂ ਜ਼ਿਆਦਾ ਫ਼ਾਲੋਅਰਜ਼ ਹਨ। ਇਸ ਦੇ ਨਾਲ ਨਾਲ ਉਹ ਆਪਣੇ ਨਾਲ ਜੁੜੀ ਹਰ ਛੋਟੀ ਵੱਡੀ ਅਪਡੇਟ ਫ਼ੈਨਜ਼ ਨਾਲ ਸ਼ੇਅਰ ਕਰਦੇ ਹਨ। ਨਾਲ ਹੀ ਉਹ ਪੰਜਾਬ ਦੇ ਹਰ ਮੁੱਦੇ ਤੇ ਬੇਬਾਕੀ ਨਾਲ ਆਪਣੀ ਰਾਏ ਵੀ ਰੱਖਦੇ ਹਨ।

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਦੀ ਫ਼ਿਲਮ `ਹਨੀਮੂਨ` ਦਾ ਗਾਣਾ `ਆ ਚੱਲੀਏ` ਰਿਲੀਜ਼, ਦੇਖੋ ਵੀਡੀਓ   

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget