ਪੜਚੋਲ ਕਰੋ

Jasmine Sandlas: ਜੈਸਮੀਨ ਸੈਂਡਲਾਸ ਨੇ ਘਟਾਇਆ ਭਾਰ, ਨਵੇਂ ਲੁੱਕ 'ਚ ਲੱਗ ਰਹੀ ਖੂਬਸੂਰਤ, ਦੇਖੋ ਵੀਡੀਓ

Jasmine Sandlas Video: ਜੈਸਮੀਨ ਨੇ ਕਾਫੀ ਭਾਰ ਘਟਾ ਲਿਆ ਹੈ। ਜੈਸਮੀਨ ਦਾ ਲੱੁਕ ਭਾਰ ਘਟਾਉਣ ਤੋਂ ਬਾਅਦ ਕਾਫੀ ਅਲੱਗ ਲੱਗ ਰਿਹਾ ਹੈ। ਵੀਡੀਓ 'ਚ ਜੈਸਮੀਨ ਨੇ ਪਰਪਰਲ ਰੰਗ ਦੀ ਡਰੈੱਸ ਪਹਿਨੀ ਹੋਈ ਹੈ

Jasmine Sandlas New Video: ਪੰਜਾਬੀ ਸਿੰਗਰ ਜੈਸਮੀਨ ਸੈਂਡਲਾਸ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ 'ਚ ਗਾਇਕਾ ਦਾ ਗਿੱਪੀ ਗਰੇਵਾਲ ਨਾਲ ਗਾਣਾ 'ਜ਼ਹਿਰੀ ਵੇ' ਰਿਲੀ ਹੋਇਆ ਹੈ। ਇਸ ਗੀਤ 'ਚ ਜੈਸਮੀਨ ਦਾ ਬੇਹੱਦ ਬੋਲਡ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਨਾਲ ਇੱਕ ਹੋਰ ਵਜ੍ਹਾ ਵੀ ਹੈ, ਜਿਸ ਨੂੰ ਲੈਕੇ ਜੈਸਮੀਨ ਚਰਚਾ ਦਾ ਵਿਸ਼ਾ ਬਣ ਗਈ ਹੈ।

ਇਹ ਵੀ ਪੜ੍ਹੋ: ਪ੍ਰਸਿੱਧ ਗਾਇਕਾ ਵਾਣੀ ਜੈਰਾਮ ਦੀ ਘਰ 'ਚੋਂ ਮਿਲੀ ਲਾਸ਼, ਹਾਲ ਹੀ 'ਚ ਮਿੱਲਿਆ ਸੀ ਪਦਮ ਭੂਸ਼ਣ ਸਨਮਾਨ

ਦਰਅਸਲ, ਜੈਸਮੀਨ ਸੈਂਡਲਾਸ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਸੁੰਮਦਰ ਦੇ ਕਿਨਾਰੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਦਰਅਸਲ, ਜੈਸਮੀਨ ਨੇ ਕਾਫੀ ਭਾਰ ਘਟਾ ਲਿਆ ਹੈ। ਜੈਸਮੀਨ ਦਾ ਲੱੁਕ ਭਾਰ ਘਟਾਉਣ ਤੋਂ ਬਾਅਦ ਕਾਫੀ ਅਲੱਗ ਲੱਗ ਰਿਹਾ ਹੈ। ਵੀਡੀਓ 'ਚ ਜੈਸਮੀਨ ਨੇ ਪਰਪਰਲ ਰੰਗ ਦੀ ਡਰੈੱਸ ਪਹਿਨੀ ਹੋਈ ਹੈ, ਜਿਸ ਵਿੱਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਦੇਖੋ ਇਹ ਵੀਡੀਓ:

ਇਹ ਵੀ ਪੜ੍ਹੋ: ਕਪਿਲ ਸ਼ਰਮਾ ਤੇ ਗੁਰੂ ਰੰਧਾਵਾ ਦਾ ਠੰਢ 'ਚ ਹੋਇਆ ਬੁਰਾ ਹਾਲ, ਕਪਿਲ ਨੇ 'ਅਲੋਨ' ਗਾਣੇ ਦੇ ਸੈੱਟ ਤੋਂ ਵੀਡੀਓ ਕੀਤਾ ਸ਼ੇਅਰ

View this post on Instagram
 
A post shared by Jasmine Sandlas (@jasminesandlas)

ਕਾਬਿਲੇਗ਼ੌਰ ਹੈ ਕਿ ਜੈਸਮੀਨ ਸੈਂਡਲਾਸ ਪੰਜਾਬੀ ਇੰਡਸਟਰੀ ਦੀ ਟੌਪ ਗਾਇਕਾਵਾਂ ਵਿੱਚੋਂ ਇੱਕ ਹੈ। ਪਰ ਉਹ ਗਾਇਕੀ ਤੋਂ ਜ਼ਿਆਦਾ ਆਪਣੇ ਬੋਲਡ ਅਵਤਾਰ ਲਈ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਜੈਸਮੀਨ ਦਾ ਗਾਣਾ 'ਜੀ ਜਿਹਾ ਕਰਦਾ' ਰਿਲੀਜ਼ ਹੋਇਆ ਸੀ, ਜਿਸ ਵਿੱਚ ਜੈਸਮੀਨ ਨੂੰ ਆਪਣੇ ਬੋਲਡ ਅਵਤਾਰ ਲਈ ਕਾਫੀ ਟਰੋਲ ਹੋਣਾ ਪਿਆ ਸੀ। ਹੁਣ ਜੈਸਮੀਨ ਦਾ ਹਾਲ ਹੀ 'ਚ ਗਿੱਪੀ ਗਰੇਵਾਲ ਨਾਲ ਗਾਣਾ 'ਜ਼ਹਿਰੀ ਵੇ' ਰਿਲੀਜ਼ ਹੋਇਆ ਹੈ। ਇਹ ਗਾਣਾ ਫਿਲਮ 'ਮਿਤਰਾਂ ਦਾ ਨਾਂ ਚੱਲਦਾ' ਫਿਲਮ ਦਾ ਹੈ। ਇਹ ਫਿਲਮ 8 ਮਾਰਚ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ: ਸਰਗੁਣ ਮਹਿਤਾ ਨੇ ਪਤੀ ਰਵੀ ਦੂਬੇ ਨਾਲ ਸ਼ੇਅਰ ਕੀਤੀਆਂ ਰੋਮਾਂਟਿਕ ਤਸਵੀਰਾਂ, ਫੈਨਜ਼ ਬੋਲੇ- ਨਜ਼ਰ ਨਾ ਲੱਗ ਜਾਵੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget