ਪੜਚੋਲ ਕਰੋ

Jasmine Sandlas: ਜੈਸਮੀਨ ਸੈਂਡਲਾਸ ਨੇ ਫਿਰ ਬੋਲਡ ਤਸਵੀਰ ਕੀਤੀ ਸ਼ੇਅਰ, ਫੋਟੋ ਕੈਪਸ਼ਨ ਕਰਕੇ ਹੋ ਗਈ ਟਰੋਲ

Jasmine Sandlas Pic: ਜੈਸਮੀਨ ਸੈਂਡਲਾਸ ਨੇ ਫਿਰ ਤੋਂ ਆਪਣੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਬੇਹੱਦ ਬੋਲਡ ਅੰਦਾਜ਼ ‘ਚ ਨਜ਼ਰ ਆ ਰਹੀ ਹੈ। ਜੈਸਮੀਨ ਨੂੰ ਉਸ ਦੀ ਇਹ ਤਸਵੀਰ  ਲਈ ਕਾਫੀ ਟਰੋਲ ਹੋਣਾ ਪੈ ਰਿਹਾ ਹੈ

Jasmine Sandlas Gets Brutally Trolled: ਜੈਸਮੀਨ ਸੈਂਡਲਾਸ ਇੰਨੀਂ ਦਿਨੀਂ ਪੰਜਾਬ ‘ਚ ਹੈ। ਉਹ ਜਦੋਂ ਤੋਂ ਪੰਜਾਬ ਆਈ ਹੈ ਉਦੋਂ ਤੋਂ ਹੀ ਕਿਸੇ ਨਾ ਕਿਸੇ ਵਜ੍ਹਾ ਤੋਂ ਸੁਰਖੀਆਂ ‘ਚ ਬਣੀ ਹੋਈ ਹੈ। ਹਾਲ ਹੀ ‘ਚ ਉਹ ਸੋਨਮ ਬਾਜਵਾ ਦੇ ਸ਼ੋਅ ‘ਦਿਲ ਦੀਆਂ ਗੱਲਾਂ 2’ ‘ਚ ਨਜ਼ਰ ਆਈ ਸੀ, ਜਿੱਥੇ ਉਸ ਨੇ ਗੈਰੀ ਸੰਧੂ ਬਾਰੇ ਗੱਲ ਕੀਤੀ ਸੀ। ਇਸ ਦੇ ਨਾਲ ਨਾਲ ਉਸ ਦਾ ਗਾਣਾ ‘ਜੀ ਜਿਹਾ ਕਰਦਾ’ ਹਾਲ ਹੀ ‘ਚ ਰਿਲੀਜ਼ ਹੋਇਆ, ਜਿਸ ਕਰਕੇ ਉਸ ਨੂੰ ਬੁਰੀ ਤਰ੍ਹਾਂ ਟਰੋਲਲ ਹੋਣਾ ਪਿਆ। ਗਾਣੇ ‘ਚ ਜੈਸਮੀਨ ਨੇ ਆਪਣੇ ਬੇਹੱਦ ਬੋਲਡ ਅਵਤਾਰ ਕਰਕੇ ਸੁਰਖੀਆਂ ਤਾਂ ਬਟੋਰੀਆਂ ਹੀ, ਨਾਲ ਹੀ ਟਰੋਲਰਾਂ ਦੇ ਨਿਸ਼ਾਨੇ ‘ਤੇ ਵੀ ਆ ਗਈ।

ਪਰ ਲੱਗਦਾ ਹੈ ਕਿ ਜੈਸਮੀਨ ਨੇ ਇਨ੍ਹਾਂ ਗੱਲਾਂ ਦਾ ਕੋਈ ਅਸਰ ਨਹੀਂ ਲਿਆ। ਸਿੰਗਰ ਨੇ ਫਿਰ ਤੋਂ ਆਪਣੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਬੇਹੱਦ ਬੋਲਡ ਅੰਦਾਜ਼ ‘ਚ ਨਜ਼ਰ ਆ ਰਹੀ ਹੈ। ਜੈਸਮੀਨ ਨੂੰ ਉਸ ਦੀ ਇਹ ਤਸਵੀਰ  ਲਈ ਕਾਫੀ ਟਰੋਲ ਹੋਣਾ ਪੈ ਰਿਹਾ ਹੈ। ਜੈਸਮੀਨ ਨੇ ਇਹ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ ‘ਚ ਲਿਖਿਆ, “ਮੈਂ ਆਪਣੇ ਗਾਣੇ ਪ੍ਰਮੋਟ ਨਹੀਂ ਕਰਦੀ, ਮੇਰੇ ਗਾਣੇ ਮੈਨੂੰ ਪ੍ਰਮੋਟ ਕਰਦ ਹਨ।” 

View this post on Instagram
 
A post shared by Jasmine Sandlas (@jasminesandlas)

ਉਸ ਦੀ ਇਹ ਕੈਪਸ਼ਨ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਇੱਕ ਯੂਜ਼ਰ ਨੇ ਲਿਖਿਆ, “ਜੇ ਇੱਦਾਂ ਦੇ ਕੱਪੜੇ ਪਾਵੇਗੀ ਤਾਂ ਗੀਤ ਤਾਂ ਆਪੇ ਪ੍ਰਮੋਟ ਹੋ ਜਾਣਾ।” ਇੱਕ ਹੋਰ ਸ਼ਖਸ  ਨੇ ਲਿਖਿਆ, “ਕਿਉਂ ਪੰਜਾਬ ਦਾ ਵਿਰਸਾ ਖਰਾਬ ਕਰ ਰਹੀ ਹੈ।” ਇੱਕ ਹੋਰ ਯੂਜ਼ਰ ਨੇ ਲਿਖਿਆ, “ਇਹੋ ਜਿਹੀ ਫੋਟੋ ਸ਼ੇਅਰ ਕਰਕੇ ਸੌਂਗ ਪ੍ਰਮੋਟ ਕਰਨ ਦੀ ਲੋੜ ਹੀ ਨਹੀਂ।” ਦੇਖੋ ਜੈਸਮੀਨ ਦੀ ਫੋਟੋ ‘ਤੇ ਕਮੈਂਟ:

Jasmine Sandlas: ਜੈਸਮੀਨ ਸੈਂਡਲਾਸ ਨੇ ਫਿਰ ਬੋਲਡ ਤਸਵੀਰ ਕੀਤੀ ਸ਼ੇਅਰ, ਫੋਟੋ ਕੈਪਸ਼ਨ ਕਰਕੇ ਹੋ ਗਈ ਟਰੋਲ

Jasmine Sandlas: ਜੈਸਮੀਨ ਸੈਂਡਲਾਸ ਨੇ ਫਿਰ ਬੋਲਡ ਤਸਵੀਰ ਕੀਤੀ ਸ਼ੇਅਰ, ਫੋਟੋ ਕੈਪਸ਼ਨ ਕਰਕੇ ਹੋ ਗਈ ਟਰੋਲ

Jasmine Sandlas: ਜੈਸਮੀਨ ਸੈਂਡਲਾਸ ਨੇ ਫਿਰ ਬੋਲਡ ਤਸਵੀਰ ਕੀਤੀ ਸ਼ੇਅਰ, ਫੋਟੋ ਕੈਪਸ਼ਨ ਕਰਕੇ ਹੋ ਗਈ ਟਰੋਲ

Jasmine Sandlas: ਜੈਸਮੀਨ ਸੈਂਡਲਾਸ ਨੇ ਫਿਰ ਬੋਲਡ ਤਸਵੀਰ ਕੀਤੀ ਸ਼ੇਅਰ, ਫੋਟੋ ਕੈਪਸ਼ਨ ਕਰਕੇ ਹੋ ਗਈ ਟਰੋਲ

ਦਸ ਦਈਏ ਕਿ ਜੀ ਜਿਹਾ ਕਰਦਾ ਗਾਣੇ ਵਿੱਚ ਜੈਸਮੀਨ ਦੀ ਐਕਸਟਰਾ ਬੋਲਡ ਲੁੱਕ ਦੇਖਣ ਨੂੰ ਮਿਲੀ ਸੀ। ਇਸ ਗਾਣੇ ‘ਚ ਉਸ ਨੂੰ ਆਪਣੇ ਬੋਲਡ ਸਟਾਇਲ ਕਰਕੇ ਕਾਫ਼ੀ ਟਰੋਲ ਹੋਣਾ ਪਿਆ ਸੀ। ਹੁਣ ਫਿਰ ਤੋਂ ਜੈਸਮੀਨ ਨੇ ਇਸ ਤਰ੍ਹਾਂ ਦੀ ਤਸਵੀਰ ਸ਼ੇਅਰ ਕਰ ਮੁਸੀਬਤ ਮੋਲ ਲੈ ਲਈ ਹੈ।

ਇਹ ਵੀ ਪੜ੍ਹੋ: ਪਰਮੀਸ਼ ਵਰਮਾ ਨੇ ਫੈਨਜ਼ ਨਾਲ ਸ਼ੇਅਰ ਕੀਤਾ ਫਿਟਨੈੱਸ ਡਾਇਟ ਦਾ ਫਾਰਮੂਲਾ, ਦੇਖੋ ਇਹ ਵੀਡੀਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ

22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ

ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ
Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Weather Update: ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਤੁਹਾਡੇ ਸ਼ਹਿਰ 'ਚ ਮੌਮਸ ਦਾ ਹਾਲ

ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Israel-Iran War: ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Internship Scheme: ਬਜਟ 'ਚ ਪੇਸ਼ ਕੀਤੀ ਗਈ ਇੰਟਰਨਸ਼ਿਪ ਸਕੀਮ ਇਸ ਮਹੀਨੇ ਸ਼ੁਰੂ ਹੋਣ ਜਾ ਰਹੀ, ਨੌਜਵਾਨਾਂ ਨੂੰ ਹਰ ਮਹੀਨੇ ਮਿਲਣਗੇ 5000 ਰੁਪਏ

Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ

Embed widget