ਪੜਚੋਲ ਕਰੋ

Jasmine Sandlas: ਜੈਸਮੀਨ ਸੈਂਡਲਾਸ ਦਾ ਵਜ਼ੀਰ ਪਾਤਰ ਨਾਲ ਆ ਰਿਹਾ ਨਵਾਂ ਗੀਤ? ਘਾਇਕਾ ਨੇ ਸ਼ੇਅਰ ਕੀਤੀਆਂ ਤਸਵੀਰਾਂ

Jasmine Sandlas New Pics: ਜੈਸਮੀਨ ਸੈਂਡਲਾਸ ਨੇ ਪੰਜਾਬੀ ਮਿਊਜ਼ਿਕ ਡਾਇਰੈਕਟਰ ਵਜ਼ੀਰ ਪਾਤਰ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਦੀ ਵਜ੍ਹਾ ਕਰਕੇ ਗਾਇਕਾ ਦੀ ਕਾਫੀ ਚਰਚਾ ਹੋ ਰਹੀ ਹੈ

Jasmine Sandlas Wazir Patar: ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਇੰਨੀਂ ਦਿਨੀਂ ਪੰਜਾਬ ਵਿੱਚ ਹੈ। ਗਾਇਕਾ ਜਦੋਂ ਤੋਂ ਪੰਜਾਬ ਆਈ ਹੈ, ਉਦੋਂ ਤੋਂ ਹੀ ਸੁਰਖੀਆਂ ਵਿੱਚ ਬਣੀ ਹੋਈ ਹੈ। ਉਹ ਅਕਸਰ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਲੈਕੇ ਚਰਚਾ ਵਿੱਚ ਰਹਿੰਦੀ ਹੈ। ਹੁਣ ਗਾਇਕਾ ਦੀਆਂ ਨਵੀਆਂ ਤਸਵੀਰਾਂ ਮੁੜ ਤੋਂ ਚਰਚਾ ਦਾ ਵਿਸ਼ਾ ਬਣ ਗਈਆਂ ਹਨ।

ਦਰਅਸਲ, ਜੈਸਮੀਨ ਸੈਂਡਲਾਸ ਨੇ ਪੰਜਾਬੀ ਮਿਊਜ਼ਿਕ ਡਾਇਰੈਕਟਰ ਵਜ਼ੀਰ ਪਾਤਰ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਦੀ ਵਜ੍ਹਾ ਕਰਕੇ ਗਾਇਕਾ ਦੀ ਕਾਫੀ ਚਰਚਾ ਹੋ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਦੇਖ ਫੈਨਜ਼ ਕਾਫੀ ਐਕਸਾਇਟਡ ਹੋ ਰਹੇ ਹਨ। ਗਾਇਕਾ ਨੇ ਥੋੜ੍ਹੀ ਦੇਰ ਪਹਿਲਾਂ ਵਜ਼ੀਰ ਪਾਤਰ ਨਾਲ ਇਹ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਹਰ ਕੋਈ ਇਹੀ ਅੰਦਾਜ਼ਾ ਲਗਾ ਰਿਹਾ ਹੈ ਕਿ ਜੈਸਮੀਨ ਵਜ਼ੀਰ ਨਾਲ ਆਪਣਾ ਅਗਲਾ ਗੀਤ ਲਿਆ ਸਕਦੀ ਹੈ। ਦੇਖੋ ਇਹ ਤਸਵੀਰਾਂ:

Jasmine Sandlas: ਜੈਸਮੀਨ ਸੈਂਡਲਾਸ ਦਾ ਵਜ਼ੀਰ ਪਾਤਰ ਨਾਲ ਆ ਰਿਹਾ ਨਵਾਂ ਗੀਤ? ਘਾਇਕਾ ਨੇ ਸ਼ੇਅਰ ਕੀਤੀਆਂ ਤਸਵੀਰਾਂ

Jasmine Sandlas: ਜੈਸਮੀਨ ਸੈਂਡਲਾਸ ਦਾ ਵਜ਼ੀਰ ਪਾਤਰ ਨਾਲ ਆ ਰਿਹਾ ਨਵਾਂ ਗੀਤ? ਘਾਇਕਾ ਨੇ ਸ਼ੇਅਰ ਕੀਤੀਆਂ ਤਸਵੀਰਾਂ

ਕਾਬਿਲੇਗ਼ੌਰ ਹੈ ਕਿ ਜੈਸਮੀਨ ਅਕਤੂਬਰ ‘ਚ ਪੰਜਾਬ ਆਈ ਸੀ। ਉਹ ਲਗਭਗ 6 ਸਾਲਾਂ ਬਾਅਦ ਪੰਜਾਬ ਪਰਤੀ ਹੈ। ਪੰਜਾਬ ਆਉਂਦੇ ਹੀ ਉਸ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪੋਸਟ ਨਾਲ ਧਮਾਕਾ ਕਰ ਦਿੱਤਾ ਸੀ। ਉਸ ਨੇ ਆਪਣੇ ਸਾਬਕਾ ਪ੍ਰੇਮੀ ਗੈਰੀ ਸੰਧੂ ‘ਤੇ ਤਿੱਖੇ ਤੰਜ ਕੱਸੇ ਸੀ। ਇਹੀ ਨਹੀਂ ਉਸ ਨੇ ਸੋਨਮ ਬਾਜਵਾ ਦੇ ਸ਼ੋਅ ‘ਦਿਲ ਦੀਆਂ ਗੱਲਾਂ 2’ ‘ਚ ਵੀ ਗੈਰੀ ਸੰਧੂ ਬਾਰੇ ਗੱਲ ਕੀਤੀ ਸੀ।

View this post on Instagram
 
A post shared by Jasmine Sandlas (@jasminesandlas)

ਇਸ ਦੇ ਨਾਲ ਨਾਲ ਉਸ ਦਾ ਗਾਣਾ ‘ਜੀ ਜਿਹਾ ਕਰਦਾ’ ਵੀ ਹਾਲ ਹੀ ‘ਚ ਰਿਲੀਜ਼ ਹੋਇਆ ਸੀ। ਇਸ ਦੌਰਾਨ ਗਾਣਾ ਘੱਟ ਤੇ ਜੈਸਮੀਨ ਦੀ ਬੋਲਡ ਲੁੱਕ ਦੀ ਚਰਚਾ ਜ਼ਿਆਦਾ ਹੋਈ ਸੀ। ਇਹੀ ਨਹੀਂ ਗਾਇਕਾ ਨੂੰ ਆਪਣੇ ਪਹਿਰਾਵੇ ਕਰਕੇ ਕਾਫੀ ਟਰੋਲ ਵੀ ਕੀਤਾ ਗਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget