ਪੜਚੋਲ ਕਰੋ

Jasmine Sandlas: ਜੈਸਮੀਨ ਸੈਂਡਲਾਸ ਨੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ, ਸੋਸ਼ਲ ਮੀਡੀਆ ਪੋਸਟ ‘ਚ ਗੰਦੀ ਸ਼ਬਦਾਵਲੀ ਦੀ ਵਰਤੋਂ

Punjabi Singer Jasmine Sandlas: ਜੈਸਮੀਨ ਸੈਂਡਲਾਸ ਨੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਜੈਸਮੀਨ ਨੇ ਸੋਸ਼ਲ ਮੀਡੀਆ ‘ਤੇ ਅਜਿਹੀ ਪੋਸਟ ਪਾਈ, ਜਿਸ ਵਿੱਚ ਉਸ ਨੇ ਬੇਹੱਦ ਅਸ਼ਲੀਲ ਤੇ ਘਟੀਆ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ।

Jasmine Sandlas Uses Abusive Language In Social Media Post: ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਜਦੋਂ ਤੋਂ ਪੰਜਾਬ ਆਈ ਹੈ, ਉਦੋਂ ਤੋਂ ਹੀ ਉਹ ਸੁਰਖੀਆਂ ‘ਚ ਬਣੀ ਹੋਈ ਹੈ। ਪਹਿਲਾਂ ਉਸ ਨੇ ਪੰਜਾਬ ਆਉਂਦੇ ਹੀ ਆਪਣੀ ਸੋਸ਼ਲ ਮੀਡੀਆ ਪੋਸਟ ‘ਚ ਗੈਰੀ ਸੰਧੂ ‘ਤੇ ਤਿੱਖੇ ਹਮਲੇ ਕੀਤੇ। ਇਸ ਤੋਂ ਬਾਅਦ ਨਵੇਂ ਗਾਣੇ ‘ਚ ਆਪਣੀ ਬੋਲਡ ਲੁੱਕ ਕਰਕੇ ਉਹ ਚਰਚਾ ਦਾ ਵਿਸ਼ਾ ਬਣੀ ਰਹੀ। ਆਪਣੇ ਗਾਣੇ ‘ਜੀ ਜਿਹਾ ਕਰਦਾ’ ਲਈ ਉਸ ਨੂੰ ਟਰੋਲ ਵੀ ਕੀਤਾ ਗਿਆ। ਇਸ ਵਾਰ ਤਾਂ ਜੈਸਮੀਨ ਸੈਂਡਲਾਸ ਨੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। 

View this post on Instagram
 
A post shared by Jasmine Sandlas (@jasminesandlas)

ਜੈਸਮੀਨ ਨੇ ਸੋਸ਼ਲ ਮੀਡੀਆ ‘ਤੇ ਅਜਿਹੀ ਪੋਸਟ ਪਾਈ, ਜਿਸ ਵਿੱਚ ਉਸ ਨੇ ਬੇਹੱਦ ਅਸ਼ਲੀਲ ਤੇ ਘਟੀਆ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਜੈਸਮੀਨ ਸੈਂਡਲਾਸ ਇੰਨੀਂ ਦਿਨੀਂ ਆਪਣੇ ਘਰ ਕਪੂਰਥਲਾ ‘ਚ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ‘ਤੇ ਸਟੋਰੀ ਸ਼ੇਅਰ ਕੀਤੀ, ਜਿਸ ਵਿੱਚ ਉਸ ਨੇ ਲਿਖਿਆ, “ਇੱਕ ਘਰ ਆ ਜਾਓ ਤਾਂ ਘਰ ਦਿਆਂ ਦੇ ਉਹੀ ਪੰਗੇ ਲੱਗੇ ਰਹਿੰਦੇ ਨੇ। ਕਦੇ ਇੱਧਰ ਜਾਓ ਤੇ ਕਦੇ ਉੱਧਰ। ਮੈਨੂੰ ਆਪਣੇ ਘਰ ਦਿਆਂ ਤੋਂ ਲੁਕਣ ਦੀ ਲੋੜ ਹੈ। ਇਸ ਸਮੇਂ ਘਰ ਦਿਆਂ ਨੇ ਬ** ‘ਚ ਬ** ਦਿੱਤੀ ਹੋਈ ਹੈ।”

Jasmine Sandlas: ਜੈਸਮੀਨ ਸੈਂਡਲਾਸ ਨੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ, ਸੋਸ਼ਲ ਮੀਡੀਆ ਪੋਸਟ ‘ਚ ਗੰਦੀ ਸ਼ਬਦਾਵਲੀ ਦੀ ਵਰਤੋਂ

ਜੈਸਮੀਨ ਦੀ ਇਸ ਸੋਸ਼ਲ ਮੀਡੀਆ ਪੋਸਟ ‘ਤੇ ਲੋਕ ਕਿਸ ਤਰ੍ਹਾਂ ਰਿਐਕਟ ਕਰ ਰਹੇ ਹਨ, ਇਹ ਕਹਿਣਾ ਮੁਸ਼ਕਲ ਹੈ, ਕਿਉਂਕਿ ਉਸ ਨੇ ਇਹ ਪੋਸਟ ਸਟੋਰੀ ‘ਚ ਸ਼ੇਅਰ ਕੀਤੀ ਹੈ। ਪਰ ਉਸ ਦੀ ਪੋਸਟ ਨੂੰ ਦੇਖ ਇਹ ਤਾਂ ਸਾਫ਼ ਹੈ ਕਿ ਉਸ ਨੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ।

ਟਾਪ ਹੈਡਲਾਈਨ

Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget