ਪੜਚੋਲ ਕਰੋ

Jasmine Sandlas: ਜੈਸਮੀਨ ਸੈਂਡਲਾਸ ਨਾਨਕੇ ਘਰ ਜਾ ਕੇ ਮਸਤੀ ਕਰਦੀ ਆਈ ਨਜ਼ਰ, ਤਸਵੀਰਾਂ ਕੀਤੀਆਂ ਸ਼ੇਅਰ

Jasmine Sandlas Pics: ਜੈਸਮੀਨ ਸੈਂਡਲਾਸ ਨੇ ਆਪਣੇ ਨਾਨਕੇ ਘਰ ਤੋਂ ਕਈ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕੀਤੀਆਂ, ਜਿਸ ਵਿੱਚ ਉਹ ਖੂਬ ਮਸਤੀ ਕਰਦੀ ਨਜ਼ਰ ਆ ਰਹੀ ਹੈ।

Jasmine Sandlas New Pics: ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਇੰਨੀਂ ਦਿਨੀਂ ਪੰਜਾਬ ‘ਚ ਹੈ। ਉਹ ਜਦੋਂ ਤੋਂ ਪੰਜਾਬ ਆਈ ਹੈ, ਕਿਸੇ ਨਾ ਕਿਸੇ ਕਾਰਨ ਕਰਕੇ ਸੁਰਖੀਆਂ ‘ਚ ਬਣੀ ਹੋਈ ਹੈ। ਜੈਸਮੀਨ ਦਾ ਗਾਣਾ ‘ਜੀ ਜਿਹਾ ਕਰਦਾ’ ਹਾਲ ਹੀ ‘ਚ ਰਿਲੀਜ਼ ਹੋਇਆ ਸੀ। ਇਸ ਗਾਣੇ ਨਾਲੋਂ ਜ਼ਿਆਦਾ ਚਰਚਾ ਗੀਤ ‘ਚ ਜੈਸਮੀਨ ਦੀ ਬੋਲਡ ਲੁੱਕ ਦੀ ਹੋਈ। ਹਾਲਾਂਕਿ ਜੈਸਮੀਨ ਨੂੰ ਆਪਣੀ ਅਜਿਹੀ ਲੁੱਕ ਕਰਕੇ ਕਾਫੀ ਟਰੋਲ ਵੀ ਹੋਣਾ ਪਿਆ। ਪਰ ਇਸ ਸਮੇਂ ਜੈਸਮੀਨ ਲਾਈਮਲਾਈਟ ਤੋਂ ਦੂਰ ਆਪਣੇ ਨਾਨਕੇ ਘਰ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। 

View this post on Instagram
 
A post shared by Jasmine Sandlas (@jasminesandlas)

ਜੈਸਮੀਨ ਸੈਂਡਲਾਸ ਨੇ ਆਪਣੇ ਨਾਨਕੇ ਘਰ ਤੋਂ ਕਈ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕੀਤੀਆਂ, ਜਿਸ ਵਿੱਚ ਉਹ ਖੂਬ ਮਸਤੀ ਕਰਦੀ ਨਜ਼ਰ ਆ ਰਹੀ ਹੈ। ਗਾਇਕਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਤਸਵੀਰਾਂ ਸ਼ੇਅਰ ਕਰਦਿਆਂ ਜੈਸਮੀਨ ਨੇ ਕੈਪਸ਼ਨ ‘ਚ ਲਿਖਿਆ, “ਨਾਨਕੇ ਘਰ ਆ ਕੇ ਮੈਂ ਇੰਜ ਮਹਿਸੂਸ ਕਰ ਰਹੀ ਹਾਂ ਜਿਵੇਂ ਮੈਂ 5 ਸਾਲਾਂ ਦੀ ਬੱਚੀ ਹਾਂ।” ਦੇਖੋ ਜੈਸਮੀਨ ਦੀਆਂ ਤਸਵੀਰਾਂ:

Jasmine Sandlas: ਜੈਸਮੀਨ ਸੈਂਡਲਾਸ ਨਾਨਕੇ ਘਰ ਜਾ ਕੇ ਮਸਤੀ ਕਰਦੀ ਆਈ ਨਜ਼ਰ, ਤਸਵੀਰਾਂ ਕੀਤੀਆਂ ਸ਼ੇਅਰ

Jasmine Sandlas: ਜੈਸਮੀਨ ਸੈਂਡਲਾਸ ਨਾਨਕੇ ਘਰ ਜਾ ਕੇ ਮਸਤੀ ਕਰਦੀ ਆਈ ਨਜ਼ਰ, ਤਸਵੀਰਾਂ ਕੀਤੀਆਂ ਸ਼ੇਅਰ

ਕਾਬਿਲੇਗ਼ੌਰ ਹੈ ਕਿ ਜੈਸਮੀਨ ਸੈਂਡਲਾਸ ਪਿਛਲੇ ਮਹੀਨੇ ਪੰਜਾਬ ਪਰਤੀ ਹੈ। ਉਸ ਨੇ ਪੰਜਾਬ ਦੀ ਧਰਤੀ ‘ਤੇ ਪੈਰ ਰੱਖਦਿਆਂ ਹੀ ਸੁਰਖੀਆਂ ਬਟੋਰਨੀਆਂ ਸ਼ੁਰੂ ਕਰ ਦਿੱਤੀਆਂ ਸੀ। ਉਸ ਨੇ ਪੰਜਾਬ ਆਉਂਦੇ ਹੀ ਲੰਬਾ ਚੌੜਾ ਨੋਟ ਸੋਸ਼ਲ ਮੀਡੀਆ ‘ਤੇ ਲਿਖਿਆ, ਜਿਸ ਵਿੱਚ ਉਸਨੇ ਆਪਣੇ ਸਾਬਕਾ ਪ੍ਰੇਮੀ ਗੈਰੀ ਸੰਧੂ ‘ਤੇ ਨਿਸ਼ਾਨੇ ਸਾਧੇ ਸੀ। ਇਸ ਦੇ ਨਾਲ ਨਾਲ ਜੈਸਮੀਨ ਸੋਨਮ ਬਾਜਵਾ ਦੇ ਸ਼ੋਅ ‘ਦਿਲ ਦੀਆਂ ਗੱਲਾਂ 2’ ‘ਚ ਮਹਿਮਾਨ ਬਣ ਕੇ ਨਜ਼ਰ ਆਈ ਸੀ। ਇਸ ਦੌਰਾਨ ਉਸ ਨੇ ਗੈਰੀ ਸੰਧੂ ਤੇ ਤੰਜ ਕਸਿਆ ਸੀ। ਇਸ ਦੇ ਨਾਲ ਨਾਲ ਉਸ ਦਾ ਗਾਣਾ ‘ਜੀ ਜਿਹਾ ਕਰਦਾ’ ਵੀ ਹਾਲ ਹੀ ‘ਚ ਰਿਲੀਜ਼ ਹੋਇਆ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget