ਪੜਚੋਲ ਕਰੋ

ਕਿਸਾਨ ਧਰਨੇ ਤੋਂ ਪਰਤਦੇ ਗਾਇਕ ਜੱਸ ਬਾਜਵਾ ਦੀ ਕਾਰ ਟਰੱਕ ਨਾਲ ਟਕਰਾਈ

ਪੰਜਾਬੀ ਗਾਇਕ ਜੱਸ ਬਾਜਵਾ ਬੀਤੀ ਰਾਤ ਕਿਸਾਨ ਧਰਨੇ ਤੋਂ ਆਉਂਦੇ ਹੋਏ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਦੀ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ।

ਚੰਡੀਗੜ੍ਹ: ਪੰਜਾਬੀ ਗਾਇਕ ਜੱਸ ਬਾਜਵਾ ਬੀਤੀ ਰਾਤ ਕਿਸਾਨ ਧਰਨੇ ਤੋਂ ਆਉਂਦੇ ਹੋਏ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਦੀ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ। ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਕਾਰ ਅੰਦਰ ਜੱਸ ਬਾਜਵਾ ਸਣੇ ਉਨ੍ਹਾਂ ਦੇ ਦੋਸਤ ਵੀ ਸਵਾਰ ਸੀ। ਕਿਸਾਨ ਧਰਨੇ ਤੋਂ ਪਰਤਦੇ ਗਾਇਕ ਜੱਸ ਬਾਜਵਾ ਦੀ ਕਾਰ ਟਰੱਕ ਨਾਲ ਟਕਰਾਈ ਪਿਛਲੇ ਕਈ ਦਿਨਾਂ ਤੋਂ ਖੇਤੀ ਐਕਟ ਖਿਲਾਫ ਗਾਇਕ ਜੱਸ ਬਾਜਵਾ ਵੱਖ-ਵੱਖ ਥਾਵਾਂ ਤੇ ਰੋਸ ਪ੍ਰਦਰਸ਼ਨਾਂ 'ਚ ਹਿੱਸਾ ਲੈ ਰਹੇ ਹਨ। ਬੀਤੇ ਦਿਨ ਵੀ ਜੱਸ ਬਾਜਵਾ ਸਿਰਸਾ (ਹਰਿਆਣਾ) ਤੋਂ ਧਰਨੇ 'ਚ ਸ਼ਾਮਲ ਹੋ ਵਾਪਸ ਆ ਰਹੇ ਸੀ। ਜਦੋਂ ਰਸਤੇ ਵਿੱਚ ਅਵਾਰਾ ਪਸ਼ੂ ਉਨ੍ਹਾਂ ਦੀ ਗੱਡੀ ਅੱਗੇ ਆ ਗਏ। ਪਸ਼ੂਆਂ ਦਾ ਬਚਾਅ ਕਰਦੇ ਹੋਏ ਉਨ੍ਹਾਂ ਦੀ ਕਾਰ ਟਰੱਕ ਨਾਲ ਟਕਰਾ ਗਈ। ਕਿਸਾਨ ਧਰਨੇ ਤੋਂ ਪਰਤਦੇ ਗਾਇਕ ਜੱਸ ਬਾਜਵਾ ਦੀ ਕਾਰ ਟਰੱਕ ਨਾਲ ਟਕਰਾਈ ਹਾਦਸੇ 'ਚ ਉਨ੍ਹਾਂ ਦੀ ਕਾਰ ਦਾ ਅਗਲਾ ਹਿੱਸਾ ਕਾਫੀ ਨੁਕਸਾਨਿਆ ਗਿਆ ਹੈ। ਗੱਡੀ ਦੀ ਰਫ਼ਤਾਰ ਘੱਟ ਹੋਣ ਕਾਰਨ ਕਾਰ 'ਚ ਮਜੂਦ ਲੋਕਾਂ ਦੀ ਜਾਨ ਬੱਚ ਗਈ। ਜੱਸ ਬਾਜਵਾ ਦੀ ਬਾਂਹ ਤੇ ਸੱਟ ਲੱਗਣ ਦੀ ਗੱਲ ਕਹੀ ਜਾ ਰਹੀ ਹੈ। ਇਸ ਦੇ ਬਾਵਜੂਦ ਜੱਸ ਬਾਜਵਾ ਅੱਜ ਕਿਸਾਨ ਜਥੇਬੰਦੀਆਂ ਨਾਲ ਹੋ ਰਹੀ ਮੀਟਿੰਗ ਵਿੱਚ ਹਿੱਸਾ ਲੈ ਰਹੇ ਹਨ।

ਟਾਪ ਹੈਡਲਾਈਨ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
Embed widget