ਪੜਚੋਲ ਕਰੋ

Jassie Gill: ਪੰਜਾਬੀ ਗਾਇਕ ਜੱਸੀ ਗਿੱਲ ਨੇ ਧੀ ਨਾਲ ਸ਼ੇਅਰ ਕੀਤੀ ਵੀਡੀਓ, ਪਿਤਾ ਨਾਲ ਗਾਣਾ ਗਾਉਂਦੀ ਨਜ਼ਰ ਆਈ ਰੂਜਸ

Jassie Gill Video: ਜੱਸੀ ਗਿੱਲ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਪਣੀ ਧੀ ਰੂਜਸ ਕੌਰ ਦੇ ਨਾਲ ਗਾਣਾ ਗਾਉਂਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਰੂਜਸ ਜੱਸੀ ਗਿੱਲ ਦੀ ਨਵੀਂ ਈਪੀ ਦਾ ਗਾਣਾ ਗਾਉਂਦੀ ਨਜ਼ਰ ਆ ਰਹੀ ਹੈ

Jassie Gill Video: ਪੰਜਾਬੀ ਸਿੰਗਰ ਤੇ ਐਕਟਰ ਜੱਸੀ ਗਿੱਲ ਅਕਸਰ ਹੀ ਸੁਰਖੀਆਂ 'ਚ ਬਣੇ ਰਹਿੰਦੇ ਹਨ। ਗਾਇਕ ਦੀ ਹਾਲ ਹੀ 'ਚ ਈਪੀ 'ਗਿੱਲ ਸਕਿੱਲ' ਰਿਲੀਜ਼ ਹੋਈ ਹੈ, ਜਿਸ ਦੇ ਗਾਣੇ ਲੋਕਾਂ ਨੂੰ ਖੂਬ ਪਸੰਦ ਆ ਰਹੇ ਹਨ। ਇਸ ਦੌਰਾਨ ਜੱਸੀ ਗਿੱਲ ਦੀ ਇੱਕ ਤਾਜ਼ਾ ਸੋਸ਼ਲ ਮੀਡੀਆ ਪੋਸਟ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। 

ਇਹ ਵੀ ਪੜ੍ਹੋ: ਸਾਊਥ ਸਟਾਰ ਰਜਨੀਕਾਂਤ ਦੀ ਧੀ ਐਸ਼ਵਰਿਆ ਦੇ ਲਾਕਰ ਤੋਂ ਲੱਖਾਂ ਦੇ ਗਹਿਣੇ ਚੋਰੀ, ਪੁਲਿਸ ਕਰ ਰਹੀ ਜਾਂਚ

ਜੱਸੀ ਗਿੱਲ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਪਣੀ ਧੀ ਰੂਜਸ ਕੌਰ ਦੇ ਨਾਲ ਗਾਣਾ ਗਾਉਂਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਰੂਜਸ ਜੱਸੀ ਗਿੱਲ ਦੀ ਨਵੀਂ ਈਪੀ ਦਾ ਗਾਣਾ ਗਾਉਂਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਪਿਓ ਧੀ ਨੂੰ ਖੂਬ ਮਸਤੀ ਕਰਦੇ ਦੇਖਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਜੱਸੀ ਗਿੱਲ ਨੇ ਕੈਪਸ਼ਨ ਲਿਖੀ, 'ਗਿੱਲ ਸਕਿੱਲ ਈਪੀ ਤੋਂ ਇਨ੍ਹਾਂ ਕਿਊਟ ਲੜਕੀਆਂ ਦਾ ਇਹ ਮਨਪਸੰਦ ਗਾਣਾ ਹੈ। ਤੇ ਤੁਹਾਡਾ ਕਿਹੜਾ ਹੈ?' ਇਸ ਵੀਡੀਓ ;ਤੇ ਫੈਨਜ਼ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ।

View this post on Instagram
 
A post shared by Jassie Gill (@jassie.gill)

ਕਾਬਿਲੇਗ਼ੌਰ ਹੈ ਕਿ ਜੱਸੀ ਗਿੱਲ ਕਾਫੀ ਸਮੇਂ ਬਾਅਦ ਆਪਣੀ ਨਵੀਂ ਐਲਬਮ ਲੈਕੇ ਆਏ ਹਨ। ਉਨ੍ਹਾਂ ਦੀ ਐਲਬਮ 'ਗਿੱਲ ਸਕਿੱਲ' ਹਾਲ ਹੀ 'ਚ ਰਿਲੀਜ਼ ਹੋਈ ਹੈ। ਇਸ ਨੂੰ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਨਾਲ ਜੱਸੀ ਗਿੱਲ ਸਲਮਾਨ ਖਾਨ ਨਾਲ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਵਿੱਚ ਵੀ ਨਜ਼ਰ ਆਉਣ ਵਾਲੇ ਹਨ। ਦੱਸ ਦਈਏ ਕਿ ਇਸ ਫਿਲਮ 'ਚ ਜੱਸੀ ਨਾਲ ਸ਼ਹਿਨਾਜ਼ ਗਿੱਲ ਵੀ ਐਕਟਿੰਗ ਕਰਦੀ ਨਜ਼ਰ ਆਉਣ ਵਾਲੀ ਹੈ। ਇਹ ਫਿਲਮ 24 ਅਪ੍ਰੈਲ ਨੂੰ ਸਿਨੇਮਾਘਰਾਂ ;ਚ ਰਿਲੀਜ਼ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ: ਆਸਕਰ 2023 'ਚ 'RRR' ਦੀ ਟੀਮ ਨੇ ਖਰੀਦੀ ਸੀਟ, 20 ਲੱਖ ਦੀ ਇੱਕ ਟਿਕਟ, ਸਿਰਫ ਗੀਤਕਾਰ ਤੇ ਕੰਪੋਜ਼ਰ ਨੂੰ ਮਿਲੀ ਫਰੀ ਐਂਟਰੀ

ਟਾਪ ਹੈਡਲਾਈਨ

Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget