ਪੜਚੋਲ ਕਰੋ

Jaswinder Brar: ਜਸਵਿੰਦਰ ਬਰਾੜ ਦਾ ਇਹ ਬਿਆਨ ਚਰਚਾ ‘ਚ, ਕਿਹਾ- ਸੋਚ ਬਦਲੋ ਤਾਂ ਹੀ ਸਮਾਜ ਬਦਲੇਗਾ

Jaswinder Brar New Video: ਜਸਵਿੰਦਰ ਬਰਾੜ ਨੇ ਵੀਡੀਓ ਸ਼ੇਅਰ ਕੀਤੀ ਹੈ। ਜਿਸ ਵਿੱਚ ਉਹ ਕਹਿੰਦੀ ਨਜ਼ਰ ਆ ਰਹੀ ਹੈ ਕਿ ‘ਕੋਟ ਪੈਂਟ ਤੇ ਟਾਈਆਂ ਪਾਉਣ ਨਾਲ ਸਮਾਜ ਨਹੀਂ ਬਦਲਦਾ। ਸਮਾਜ ਬਦਲਦਾ ਹੈ ਮਾਨਸਿਕਤਾ ਬਦਲਣ ਨਾਲ।’

Jaswinder Brar Video: ਪੰਜਾਬੀ ਗਾਇਕਾ ਜਸਵਿੰਦਰ ਬਰਾੜ ਅਕਸਰ ਹੀ ਆਪਣੇ ਬਿਆਨਾਂ ਕਰਕੇ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਹਾਲ ਹੀ ਉਨ੍ਹਾਂ ਨੇ ਸਮਾਜ ‘ਚ ਔਰਤਾਂ ਦੀ ਆਜ਼ਾਦੀ ਨੂੰ ਲੈਕੇ ਵੱਡਾ ਬਿਆਨ ਦਿੱਤਾ ਸੀ, ਜਿਸ ਦੀ ਚਾਰੇ ਪਾਸੇ ਖੂਬ ਚਰਚਾ ਹੋਈ ਸੀ। ਉਨ੍ਹਾਂ ਨੇ ਕਿਹਾ ਸੀ ਕਿ 21ਵੀਂ ਸਦੀ ‘ਚ ਵੀ ਔਰਤਾਂ ਗੁਲਾਮ ਕਿਉਂ ਹਨ, ਇਹ ਗੱਲ ਮੇਰੀ ਸਮਝ ਤੋਂ ਬਾਹਰ ਹੈ। ਹੁਣ ਜਸਵਿੰਦਰ ਬਰਾੜ ਦਾ ਇੱਕ ਹੋਰ ਬਿਆਨ ਚਰਚਾ ਦਾ ਵਿਸ਼ਾ ਬਣ ਰਿਹਾ ਹੈ। ਗਾਇਕਾ ਨੇ ਖੁਦ ਇਸ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। 

ਜਸਵਿੰਦਰ ਬਰਾੜ ਨੇ ਵੀਡੀਓ ਸ਼ੇਅਰ ਕੀਤੀ ਹੈ। ਜਿਸ ਵਿੱਚ ਉਹ ਕਹਿੰਦੀ ਨਜ਼ਰ ਆ ਰਹੀ ਹੈ ਕਿ ‘ਕੋਟ ਪੈਂਟ ਤੇ ਟਾਈਆਂ ਪਾਉਣ ਨਾਲ ਸਮਾਜ ਨਹੀਂ ਬਦਲਦਾ। ਸਮਾਜ ਬਦਲਦਾ ਹੈ ਮਾਨਸਿਕਤਾ ਬਦਲਣ ਨਾਲ।’ ਇਸ ਦੇ ਨਾਲ ਜਸਵਿੰਦਰ ਬਰਾੜ ਨੇ ਇਹ ਵੀ ਕਿਹਾ ਕਿ ‘ਸੋਚ ਦਾ ਪੜ੍ਹੇ ਲਿਖੇ ਜਾਂ ਅਨਪੜ੍ਹ ਹੋਣ ਨਾਲ ਕੋਈ ਲੈਣ ਦੇਣ ਨਹੀਂ ਹੈ। ਤੁਸੀਂ ਪਿੰਡਾਂ ‘ਚ ਜਾ ਕੇ ਦੇਖੋ ਉਥੇ ਕਈ ਅਨਪੜ੍ਹ ਲੋਕ ਵੀ ਅਜਿਹੇ ਹੁੰਦੇ ਹਨ ਜਿਨ੍ਹਾਂ ਦੀ ਸੋਚ ਬਹੁਤ ਵਧੀਆ ਹੁੰਦੀ ਹੈ।’ ਦੇਖੋ ਇਹ ਵੀਡੀਓ:

View this post on Instagram
 
A post shared by Jaswinder Brar (@jaswinderbrarofficial)

ਕਾਬਿਲੇਗ਼ੌਰ ਹੈ ਕਿ ਪੰਜਾਬੀ ਗਾਇਕਾ ਜਸਵਿੰਦਰ ਬਰਾੜ ਅੱਜ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਨੇ ਆਪਣੇ ਟੈਲੇਂਟ ਦੇ ਦਮ ‘ਤੇ ਇੰਡਸਟਰੀ ‘ਚ ਆਪਣੀ ਪਛਾਣ ਬਣਾਈ ਹੈ। ਇਸ ਦੇ ਨਾਲ ਨਾਲ ਗਾਇਕਾ ਨੂੰ ਉਨ੍ਹਾਂ ਦੀ ਬੇਬਾਕੀ ਲਈ ਵੀ ਜਾਣਿਆ ਜਾਂਦਾ ਹੈ। 

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ

Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ

Embed widget