ਪੜਚੋਲ ਕਰੋ

Jazzy B: ਪੰਜਾਬੀ ਗਾਇਕ ਜੈਜ਼ੀ ਬੀ ਦੀ ਐਲਬਮ 'ਉਸਤਾਦ ਜੀ ਕਿੰਗ ਫੋਰਐਵਰ' ਹੋਈ ਰਿਲੀਜ਼, ਜਾਣੋ ਕਿੱਥੇ ਸੁਣ ਸਕਦੇ ਹੋ ਸਾਰੇ ਗਾਣੇ

Jazzy B New Album: ਦੱਸ ਦਈਏ ਕਿ ਐਲਬਮ 'ਚ 13 ਗਾਣੇ ਹਨ ਜੋ ਕਿ ਇੱਕੋ ਵਾਰ 'ਚ ਐਮਪੀ3 ਫਾਰਮੈਟ 'ਚ ਰਿਲੀਜ਼ ਕੀਤੇ ਗਏ ਹਨ। ਜਦਕਿ ਐਲਬਮ ਦਾ ਪਹਿਲੇ ਗੀਤ 'ਮੜ੍ਹਕ ਸ਼ਕੀਨਾਂ ਦੀ' ਦੀ ਵੀਡੀਓ ਰਿਲੀਜ਼ ਕੀਤੀ ਗਈ ਹੈ, ਜੋ ਕਿ ਫੈਨਜ਼ ਦਾ ਦਿਲ ਜਿੱਤ ਰਹੀ ਹੈ।

Jazzy B New Album: ਪੰਜਾਬੀ ਗਾਇਕ ਜੈਜ਼ੀ ਬੀ ਇੱਕ ਵਾਰ ਫਿਰ ਤੋਂ ਸੁਰਖੀਆਂ 'ਚ ਹਨ। ਗਾਇਕ ਦੀ ਨਵੀਂ ਐਲਬਮ 'ਉਸਤਾਦ ਜੀ ਕਿੰਗ ਫੋਰਐਵਰ' ਰਿਲੀਜ਼ ਹੋ ਗਈ ਹੈ। ਇਸ ਐਲਬਮ ਦਾ ਇੱਕ ਵੀ ਗਾਣਾ ਅਜਿਹਾ ਨਹੀਂ ਹੈ, ਜਿਸ ਨੂੰ ਤੁਸੀਂ ਛੱਡ ਸਕਦੇ ਹੋ। ਜੈਜ਼ੀ ਬੀ ਦੀ ਇਹ ਐਲਬਮ ਸਰੋਤਿਆਂ ਨੂੰ ਖੂਬ ਪਸੰਦ ਆ ਰਹੀ ਹੈ।  

ਇਹ ਵੀ ਪੜ੍ਹੋ: ਮਸ਼ਹੂਰ ਅਦਕਾਰਾ ਸੰਭਾਵਨਾ ਸੇਠ ਨੇ ਛੱਡੀ ਆਮ ਆਦਮੀ ਪਾਰਟੀ, ਪੋਸਟ ਸ਼ੇਅਰ ਬੋਲੀ- 'ਵੱਡੀ ਗਲਤੀ ਕਰ ਬੈਠੀ ਸੀ...'

ਦੱਸ ਦਈਏ ਕਿ ਐਲਬਮ 'ਚ 13 ਗਾਣੇ ਹਨ ਜੋ ਕਿ ਇੱਕੋ ਵਾਰ 'ਚ ਐਮਪੀ3 ਫਾਰਮੈਟ 'ਚ ਰਿਲੀਜ਼ ਕੀਤੇ ਗਏ ਹਨ। ਜਦਕਿ ਐਲਬਮ ਦਾ ਪਹਿਲੇ ਗੀਤ 'ਮੜ੍ਹਕ ਸ਼ਕੀਨਾਂ ਦੀ' ਦੀ ਵੀਡੀਓ ਰਿਲੀਜ਼ ਕੀਤੀ ਗਈ ਹੈ, ਜੋ ਕਿ ਫੈਨਜ਼ ਦਾ ਦਿਲ ਜਿੱਤ ਰਹੀ ਹੈ। ਇਸ ਗਾਣੇ 'ਚ ਜੈਜ਼ੀ ਬੀ ਦਾ ਵੱਖਰਾ ਅੰਦਾਜ਼ ਦੇਖਣ ਨੂੰ ਮਿਲਦਾ ਹੈ, ਉਹ ਲੇਖਾ ਪ੍ਰਜਾਪਤੀ ਨਾਮ ਦੀ ਮਾਡਲ ਨਾਲ ਰੋਮਾਂਸ ਕਰਦੇ ਨਜ਼ਰ ਆਏ ਹਨ। ਇਸ ਗਾਣੇ ਨੂੰ ਤੁਸੀਂ ਯੂਟਿਊਬ 'ਤੇ ਦੇਖ ਸਕਦੇ ਹੋ। 

View this post on Instagram
 
A post shared by Jazzy B (@jazzyb)

ਇੱਥੇ ਸੁਣੋ ਸਾਰੇ ਗਾਣੇ
ਦੱਸ ਦਈਏ ਕਿ 'ਉਸਤਾਦ ਜੀ ਕਿੰਗ ਫੋਰਐਵਰ' ਦੇ 13 ਦੇ 13 ਗੀਤ ਤੁਸੀਂ ਯੂਟਿਊਬ 'ਤੇ ਸੁਣ ਸਕਦੇ ਹੋ। ਇਹ ਸਾਰੇ ਗਾਣੇ ਪੰਜਾਬੀ ਗਾਇਕ ਜੈਜ਼ੀ ਬੀ ਦੇ ਅਧਿਕਾਰਤ ਯੂਟਿਊਬ ਅਕਾਊਂਟ 'ਤੇ ਮੌਜੂਦ ਹਨ। ਇਸ ਤੋਂ ਇਲਾਵਾ ਇਹ ਗਾਣੇ ਗਾਨਾ, ਵਿੰਕ, ਸਪੌਟੀਫਾਈ ਵਰਗੀਆਂ ਮਿਊਜ਼ਿਕ ਐਪਸ 'ਤੇ ਵੀ ਮੌਜੂਦ ਹਨ। 

ਜੈਜ਼ੀ ਬੀ ਨੇ ਕੁਲਦੀਪ ਮਾਣਕ ਨੂੰ ਦਿੱਤੀ ਸ਼ਰਧਾਂਜਲੀ
ਦੱਸ ਦਈਏ ਕਿ 'ਉਸਤਾਦ ਜੀ ਕਿੰਗ ਫੋਰਐਵਰ' ਜੈਜ਼ੀ ਬੀ ਵੱਲੋਂ ਆਪਣੇ ਸੰਗੀਤਕ ਗੁਰੂ ਤੇ ਉਸਤਾਦ ਕੁਲਦੀਪ ਮਾਣਕ ਨੂੰ ਸ਼ਰਧਾਂਜਲੀ ਹੈ। ਕਿਉਂਕਿ ਜੈਜ਼ੀ ਬੀ ਨੇ ਗਾਇਕੀ ਦੇ ਗੁਰ ਤੇ ਬਰੀਕੀਆਂ ਮਾਣਕ ਤੋਂ ਹੀ ਸਿੱਖੀਆਂ ਸੀ, ਇਸ ਲਈ ਉਹ ਉਨ੍ਹਾਂ ਦਾ ਹਾਲੇ ਤੱਕ ਆਦਰਮਾਣ ਕਰਦੇ ਹਨ। ਇਸ ਦੇ ਨਾਲ ਨਾਲ ਇਹ ਵੀ ਦੱਸਣਾ ਬਣਦਾ ਹੈ ਕਿ ਐਲਬਮ ਦੇ ਕੁੱਝ ਗੀਤ ਮਾਣਕ ਦੇ ਪੁੱਤਰ ਯੁੱਧਵੀਰ ਨੇ ਵੀ ਗਾਏ ਹਨ ਅਤੇ ਨਾਲ ਹੀ ਤੁਹਾਨੂੰ ਕਈ ਗੀਤਾਂ 'ਚ ਮਾਣਕ ਦੀ ਆਵਾਜ਼ ਵੀ ਸੁਣਨ ਨੂੰ ਮਿਲੇਗੀ। 

ਇਹ ਵੀ ਪੜ੍ਹੋ: 'ਬਲੈਕੀਆ 2' ਸਟਾਰਜ਼ ਦੇਵ ਖਰੌੜ ਤੇ ਜਪਜੀ ਖਹਿਰਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਵਾਹਿਗੁਰੂ ਦਾ ਕੀਤਾ ਸ਼ੁਕਰਾਨਾ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Embed widget