ਪੜਚੋਲ ਕਰੋ

Jazzy B: ਪੰਜਾਬੀ ਸਿੰਗਰ ਜੈਜ਼ੀ ਬੀ ਦੀ ਐਲਬਮ ਦੇ ਪਹਿਲੇ ਗੀਤ 'ਮੜ੍ਹਕ ਸ਼ਕੀਨਾਂ ਦੀ' ਦਾ ਟੀਜ਼ਰ ਰਿਲੀਜ਼, ਦੇਖੋ ਗਾਇਕ ਦਾ ਸ਼ਾਹੀ ਅੰਦਾਜ਼

Jazzy B New Song: ਜੈਜ਼ੀ ਬੀ ਨੇ ਫੈਨਜ਼ ਨੂੰ ਸਰਪ੍ਰਾਈਜ਼ ਦਿੰਦੇ ਹੋਏ ਆਪਣੇ ਨਵੇਂ ਗਾਣੇ 'ਮੜ੍ਹਕ ਸ਼ਕੀਨਾਂ ਦੀ' ਦਾ ਟੀਜ਼ਰ ਜਾਰੀ ਕਰ ਦਿੱਤਾ ਹੈ। ਇਸ ਗੀਤ 'ਚ ਗਾਇਕ ਦੀ ਲੁੱਕ ਕਾਫੀ ਇੰਪਰੈੱਸ ਕਰਦੀ ਹੈ।

Jazzy b New Song Madak Shakenan Di Teaser: ਪੰਜਾਬੀ ਗਾਇਕ ਜੈਜ਼ੀ ਬੀ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਦਰਅਸਲ, ਗਾਇਕ ਨੇ ਆਪਣੀ ਨਵੀਂ ਐਲਬਮ ਦਾ ਐਲਾਨ ਕੀਤਾ ਹੈ। ਉਨ੍ਹਾਂ ਦੀ ਐਲਬਮ 'ਉਸਤਾਦ ਜੀ ਕਿੰਗ ਫੋਰਐਵਰ' ਦੇ 13 ਗਾਣੇ 10 ਮਾਰਚ ਨੂੰ ਸਾਰੀਆਂ ਮਿਊਜ਼ਿਕ ਐਪਸ 'ਤੇ ਰਿਲੀਜ਼ ਹੋ ਜਾਣਗੇ। ਜੈਜ਼ੀ ਬੀ ਦੇ 12 ਗਾਣੇ ਐਮਪੀ3 ਜਦਕਿ ਪਹਿਲੇ ਗਾਣੇ 'ਮੜ੍ਹਕ ਸ਼ਕੀਨਾਂ ਦੀ' ਦੀ ਵੀਡੀਓ ਰਿਲੀਜ਼ ਹੋਵੇਗੀ, ਜਿਸ ਦਾ ਟੀਜ਼ਰ ਵੀ ਗਾਇਕ ਵੱਲੋਂ ਰਿਲੀਜ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਇੰਤਜ਼ਾਰ ਖਤਮ, ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੀ ਨਵੀਂ ਫਿਲਮ 'ਸ਼ਾਇਰ' ਦਾ ਟੀਜ਼ਰ ਜਲਦ ਹੋਵੇਗਾ ਰਿਲੀਜ਼, ਜਾਣੋ ਕਦੋਂ

ਜੀ ਹਾਂ, ਜੈਜ਼ੀ ਬੀ ਨੇ ਫੈਨਜ਼ ਨੂੰ ਸਰਪ੍ਰਾਈਜ਼ ਦਿੰਦੇ ਹੋਏ ਆਪਣੇ ਨਵੇਂ ਗਾਣੇ 'ਮੜ੍ਹਕ ਸ਼ਕੀਨਾਂ ਦੀ' ਦਾ ਟੀਜ਼ਰ ਜਾਰੀ ਕਰ ਦਿੱਤਾ ਹੈ। ਇਸ ਗੀਤ 'ਚ ਗਾਇਕ ਦੀ ਲੁੱਕ ਕਾਫੀ ਇੰਪਰੈੱਸ ਕਰਦੀ ਹੈ। ਉਹ ਬਲੈਕ ਕਲਰ ਦੇ ਰਵਾਇਤੀ ਪੰਜਾਬੀ ਪਹਿਰਾਵੇ 'ਚ ਕਾਫੀ ਹੈਂਡਸਮ ਲੱਗ ਰਹੇ ਹਨ। ਟੀਜ਼ਰ ਦੇਖ ਇਹ ਲੱਗਦਾ ਹੈ ਕਿ ਗੀਤ ਤੇ ਗੀਤ ਦੀ ਵੀਡੀਓ ਦੋਵੇਂ ਹੀ ਧਮਾਕੇਦਾਰ ਹੋਣ ਵਾਲੇ ਹਨ। ਦੱਸ ਦਈਏ ਕਿ ਹਾਲੇ ਗਾਇਕ ਨੇ ਐਲਬਮ ਦੇ ਸਿਰਫ ਪਹਿਲੇ ਗਾਣੇ ਦੀ ਵੀਡੀਓ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਗੀਤ ਦਾ ਟੀਜ਼ਰ ਸ਼ੇਅਰ ਕੀਤਾ ਹੈ। ਦੇਖੋ:

View this post on Instagram
 
A post shared by Jazzy B (@jazzyb)

ਕਾਬਿਲੇਗ਼ੌਰ ਹੈ ਕਿ ਜੈਜ਼ੀ ਬੀ ਦੀ ਐਲਬਮ 'ਉਸਤਾਦ ਜੀ ਕਿੰਗ ਫੋਰਐਵਰ' 10 ਮਾਰਚ ਨੂੰ ਰਿਲੀਜ਼ ਹੋਵੇਗੀ। ਇਸ ਐਲਬਮ 'ਚ 13 ਗਾਣੇ ਹੋਣਗੇ। ਦੱਸ ਦਈਏ ਕਿ ਇਸ ਐਲਬਮ ਰਾਹੀਂ ਜੈਜ਼ੀ ਬੀ ਆਪਣੇ ਸੰਗੀਤਕ ਗੁਰੂ ਤੇ ਉਸਤਾਦ ਕੁਲਦੀਪ ਮਾਣਕ ਨੂੰ ਸ਼ਰਧਾਂਜਲੀ ਦੇਣਗੇ। ਇਸ ਐਲਬਮ ਦੇ 1-2 ਗੀਤ ਕੁਲਦੀਪ ਮਾਣਕ ਦੇ ਪੁੱਤਰ ਯੁੱਧਵੀਰ ਨੇ ਵੀ ਗਾਏ ਹਨ। ਇਸ ਐਲਬਮ ਦੇ ਦੋ ਗੀਤਾਂ 'ਚ ਕੁਲਦੀਪ ਮਾਣਕ ਦੀ ਆਵਾਜ਼ ਵੀ ਸੁਣਨ ਨੂੰ ਮਿਲਣ ਵਾਲੀ ਹੈ। ਫੈਨਜ਼ ਇਸ ਐਲਬਮ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ।  

ਇਹ ਵੀ ਪੜ੍ਹੋ: ਪੰਜਾਬੀ ਗਾਇਕ ਸੋਹਣ ਸ਼ੰਕਰ ਦਾ ਗਾਣਾ 'ਨਾਗਣੀ' ਹੋਇਆ ਰਿਲੀਜ਼, ਗਾਣੇ 'ਚ ਅਦਾਕਾਰਾ ਕਮਲ ਖੰਗੂੜਾ ਨੂੰ ਦੇਖ ਫੈਨਜ਼ ਹੋਏ ਖੁਸ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Elections: ਇਸ ਪਿੰਡ 'ਚ ਪੰਚਾਇਤੀ ਲਈ ਖੜ੍ਹੇ ਹੋਏ ਉਮੀਦਵਾਰ ਵੱਲੋਂ ਵੱਖਰਾ ਆਫਰ, ਔਰਤਾਂ ਨੂੰ ਇੱਕ ਸੂਟ ਦੇ ਨਾਲ 1100 ਰੁਪਏ ਸਣੇ ਮਿਲਣਗੇ ਇਹ ਆਫਰ

AK-47 rifle: 8 ਸਾਲਾ ਬੱਚੇ ਨੇ ਆਨਲਾਈਨ ਮੰਗਵਾਈ AK-47 ਰਾਈਫਲ, ਫਿਰ ਜੋ ਹੋਇਆ...

Petrol-Diesel Price: ਫਿਰ ਤੋਂ ਸਸਤਾ ਹੋਇਆ ਕੱਚਾ ਤੇਲ, ਜਾਣੋ ਕੀ ਹੈ ਅੱਜ ਪੈਟਰੋਲ-ਡੀਜ਼ਲ ਦੇ ਰੇਟਾਂ ਬਾਰੇ ਅਪਡੇਟ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

ABP Premium

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Elections: ਇਸ ਪਿੰਡ 'ਚ ਪੰਚਾਇਤੀ ਲਈ ਖੜ੍ਹੇ ਹੋਏ ਉਮੀਦਵਾਰ ਵੱਲੋਂ ਵੱਖਰਾ ਆਫਰ, ਔਰਤਾਂ ਨੂੰ ਇੱਕ ਸੂਟ ਦੇ ਨਾਲ 1100 ਰੁਪਏ ਸਣੇ ਮਿਲਣਗੇ ਇਹ ਆਫਰ
Panchayat Elections: ਇਸ ਪਿੰਡ 'ਚ ਪੰਚਾਇਤੀ ਲਈ ਖੜ੍ਹੇ ਹੋਏ ਉਮੀਦਵਾਰ ਵੱਲੋਂ ਵੱਖਰਾ ਆਫਰ, ਔਰਤਾਂ ਨੂੰ ਇੱਕ ਸੂਟ ਦੇ ਨਾਲ 1100 ਰੁਪਏ ਸਣੇ ਮਿਲਣਗੇ ਇਹ ਆਫਰ
AK-47 rifle: 8 ਸਾਲਾ ਬੱਚੇ ਨੇ ਆਨਲਾਈਨ ਮੰਗਵਾਈ AK-47 ਰਾਈਫਲ, ਫਿਰ ਜੋ ਹੋਇਆ...
AK-47 rifle: 8 ਸਾਲਾ ਬੱਚੇ ਨੇ ਆਨਲਾਈਨ ਮੰਗਵਾਈ AK-47 ਰਾਈਫਲ, ਫਿਰ ਜੋ ਹੋਇਆ...
Petrol-Diesel Price: ਫਿਰ ਤੋਂ ਸਸਤਾ ਹੋਇਆ ਕੱਚਾ ਤੇਲ, ਜਾਣੋ ਕੀ ਹੈ ਅੱਜ ਪੈਟਰੋਲ-ਡੀਜ਼ਲ ਦੇ ਰੇਟਾਂ ਬਾਰੇ ਅਪਡੇਟ
Petrol-Diesel Price: ਫਿਰ ਤੋਂ ਸਸਤਾ ਹੋਇਆ ਕੱਚਾ ਤੇਲ, ਜਾਣੋ ਕੀ ਹੈ ਅੱਜ ਪੈਟਰੋਲ-ਡੀਜ਼ਲ ਦੇ ਰੇਟਾਂ ਬਾਰੇ ਅਪਡੇਟ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Jammu Kashmir Polls: ਜੰਮੂ-ਕਸ਼ਮੀਰ 'ਚ ਤੀਜੇ ਪੜਾਅ ਦੀ ਵੋਟਿੰਗ ਸ਼ੁਰੂ, 40 ਸੀਟਾਂ ਲਈ ਹੋਏਗੀ ਚੋਣਾਵੀਂ ਜੰਗ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)

Weather Update: ਪੰਜਾਬ-ਚੰਡੀਗੜ੍ਹ 'ਚ ਇੰਨੀ ਤਰੀਕ ਤੋਂ ਪਵੇਗਾ ਜ਼ੋਰਦਾਰ ਮੀਂਹ, ਜਾਣੋ ਤੁਹਾਡੇ ਸ਼ਹਿਰ 'ਚ ਕਿਵੇਂ ਦਾ ਰਹੇਗਾ ਮੌਸਮ

Embed widget