ਪੜਚੋਲ ਕਰੋ

Jazzy B: ਪੰਜਾਬੀ ਸਿੰਗਰ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ‘ਚ ਹੋਇਆ ਬੰਦ, ਇਹ ਹੈ ਵਜ੍ਹਾ

ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਵੀ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੰਦ ਕਰ ਦਿੱਤਾ ਗਿਆ ਸੀ। ਹੁਣ ਇਕ ਵਾਰ ਫਿਰ ਉਨ੍ਹਾਂ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੰਦ ਕਰ ਦਿੱਤਾ ਗਿਆ ਹੈ।

Jazzy B Twitter Banned In India: ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੰਦ ਕਰ ਦਿੱਤਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਅਕਾਊਂਟ ਖੋਲ੍ਹਣ ’ਤੇ ਲਿਖਿਆ ਆ ਰਿਹਾ ਹੈ ਕਿ ਕਾਨੂੰਨੀ ਮੰਗ ਦੇ ਜਵਾਬ ’ਚ ਭਾਰਤ ’ਚ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਵੀ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੰਦ ਕਰ ਦਿੱਤਾ ਗਿਆ ਸੀ। ਹੁਣ ਇਕ ਵਾਰ ਫਿਰ ਉਨ੍ਹਾਂ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੰਦ ਕਰ ਦਿੱਤਾ ਗਿਆ ਹੈ।

Jazzy B: ਪੰਜਾਬੀ ਸਿੰਗਰ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ‘ਚ ਹੋਇਆ ਬੰਦ, ਇਹ ਹੈ ਵਜ੍ਹਾ

ਇਸ ਦੇ ਨਾਲ ਨਾਲ ਪੰਜਾਬ ‘ਚ ਬੀਤੇ ਦਿਨ ਪੰਜਾਬੀ ਸਿੰਗਰ ਕੰਵਰ ਗਰੇਵਾਲ ਤੇ ਰਣਜੀਤ ਬਾਵਾ ਦੇ ਘਰ ਵੀ ਇਨਕਮ ਟੈਕਸ ਨੇ ਛਾਪੇਮਾਰੀ ਕੀਤੀ ਸੀ। ਇਸ ਨੂੰ ਕਿਸਾਨ ਅੰਦੋਲਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਕਿਉਂਕਿ ਇਨ੍ਹਾਂ ਸਾਰੇ ਸਿੰਗਰਾਂ ਨੇ ਪੰਜਾਬ ਦੇ ਕਿਸਾਨਾਂ ਦਾ ਖੁੱਲ ਕੇ ਸਮਰਥਨ ਕੀਤਾ ਸੀ। ਜਿਸ ਦੇ ਚਲਦਿਆਂ ਹੁਣ ਇਹ ਕੇਂਦਰ ਸਰਕਾਰ ਦੇ ਨਿਸ਼ਾਨੇ ‘ਤੇ ਆ ਗਏ ਹਨ।

ਦੱਸ ਦਈਏ ਕਿ ਸੋਮਵਾਰ ਨੂੰ ਮੁਹਾਲੀ ਵਿੱਚ ਰਹਿੰਦੇ ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਰਣਜੀਤ ਬਾਵਾ ਦੇ ਘਰਾਂ ’ਤੇ ਛਾਪੇ ਮਾਰੇ ਗਏ ਸੀ। ਕੇਂਦਰੀ ਟੀਮ ਨੇ ਕੰਵਰ ਗਰੇਵਾਲ ਦੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਮਹਿਮਾ ਸਵਾਈ ਵਿਚਲੇ ਘਰ ’ਤੇ ਵੀ ਛਾਪਾ ਮਾਰਿਆ ਸੀ। ਇਨਕਮ ਟੈਕਸ ਵਿਭਾਗ ਦੀ ਟੀਮ ਨੇ ਕੰਵਰ ਗਰੇਵਾਲ ਦੇ ਮੁਹਾਲੀ ਦੇ ਸੈਕਟਰ-104 ਵਿਚਲੇ ਤਾਜ ਟਾਵਰ ਸਥਿਤ ਰਿਹਾਇਸ਼ ’ਤੇ ਛਾਪਾ ਮਾਰਿਆ ਸੀ। ਇਸ ਦੌਰਾਨ ਮੁਹਾਲੀ ਪੁਲਿਸ ਸਮੇਤ ਸੀਆਰਪੀਐਫ਼ ਦੇ ਜਵਾਨ ਵੀ ਤਾਇਨਾਤ ਰਹੇ ਸੀ। ਅਧਿਕਾਰੀਆਂ ਨੇ ਕੰਵਰ ਗਰੇਵਾਲ ਤੋਂ ਪੁੱਛ-ਪੜਤਾਲ ਕੀਤੀ।

ਦੂਜੇ ਪਾਸੇ ਆਮਦਨ ਕਰ ਵਿਭਾਗ ਦੀ ਟੀਮ ਨੇ ਕੰਵਰ ਗਰੇਵਾਲ ਦੇ ਪਿੰਡ ਮਹਿਮਾ ਸਵਾਈ (ਬਠਿੰਡਾ) ਵਿਚਲੇ ਘਰ ’ਚ ਛਾਪਾ ਮਾਰਿਆ ਸੀ। ਸਵੇਰੇ 8.30 ਵਜੇ ਪਿੰਡ ਮਹਿਮਾ ਸਵਾਈ ਪਹੁੰਚੀ ਕੇਂਦਰੀ ਟੀਮ ਨਾਲ ਵੱਡੀ ਗਿਣਤੀ ’ਚ ਸੁਰੱਖਿਆ ਮੁਲਾਜ਼ਮ ਵੀ ਸਨ। 

ਇਸੇ ਤਰ੍ਹਾਂ ਕੇਂਦਰੀ ਟੀਮ ਨੇ ਇੱਥੋਂ ਦੇ ਸੈਕਟਰ-69 ਵਿੱਚ ਰਹਿੰਦੇ ਰਣਜੀਤ ਬਾਵਾ ਦੇ ਘਰ ਦੀ ਛਾਣਬੀਣ ਕੀਤੀ ਗਈ। ਇਸ ਦੇ ਨਾਲ ਹੀ ਇਨਕਮ ਟੈਕਸ ਵਿਭਾਗ ਨੇ ਰਣਜੀਤ ਬਾਵਾ ਦੇ ਬਟਾਲਾ ਦੇ ਪਿੰਡ ਵਡਾਰਾ ਗ੍ਰੰਥੀਆਂ ਵਿਚਲੇ ਜੱਦੀ ਘਰ, ਗ੍ਰੇਟਰ ਕੈਲਾਸ਼ ਸਥਿਤ ਕੋਠੀ ਤੇ ਉਸ ਦੇ ਮੈਨੇਜਰ ਡਿਪਟੀ ਵੋਹਰਾ ਦੇ ਘਰ ਛਾਪੇ ਮਾਰੇ। ਪੁਲਿਸ ਦੀ ਸਖਤ ਸੁਰੱਖਿਆ ’ਚ ਕੀਤੀ ਕਾਰਵਾਈ ਦੌਰਾਨ ਕੇਂਦਰੀ ਟੀਮਾਂ ਨੇ ਗਾਇਕ ਦੇ ਦੋਵਾਂ ਘਰਾਂ ’ਚ ਕਰੀਬ 6-7 ਘੰਟੇ ਫਰੋਲਾ-ਫਰਾਲੀ ਕੀਤੀ।

ਟਾਪ ਹੈਡਲਾਈਨ

Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Aamir Khan Third Marriage: ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...
ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Embed widget