ਪੜਚੋਲ ਕਰੋ

Jenny Johal: ਜੈਨੀ ਜੌਹਲ ਦਾ ਨਵਾਂ ਗਾਣਾ ਹੋਇਆ ਰਿਲੀਜ਼, 'ਬੋਲੀਆਂ' ਪਾਉਂਦੀ ਨਜ਼ਰ ਆਈ ਪੰਜਾਬੀ ਗਾਇਕਾ, ਗਿੱਧੇ ਨੇ ਜਿੱਤਿਆ ਫੈਨਜ਼ ਦਾ ਦਿਲ

Jenny Johal New Song: ਪੰਜਾਬੀ ਗਾਇਕਾ ਜੈਨੀ ਜੌਹਲ ਦਾ ਇੱਕ ਹੋਰ ਗਾਣਾ 'ਬੋਲੀਆਂ' ਰਿਲੀਜ਼ ਹੋ ਗਿਆ ਹੈ। ਉਸ ਦਾ ਇਹ ਗਾਣਾ ਲੋਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਇਹ ਗਾਣਾ ਤੁਹਾਨੂੰ ਸੱਭਿਆਚਾਰ ਦੇ ਨਾਲ ਜੋੜਦਾ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Jenny Johal New Song Boliyan: ਪੰਜਾਬੀ ਗਾਇਕਾ ਜੈਨੀ ਜੌਹਲ ਅਕਸਰ ਹੀ ਆਪਣੇ ਤੱਤੇ ਗਾਣਿਆਂ ਕਰਕੇ ਸੁਰਖੀਆਂ 'ਚ ਰਹਿੰਦੀ ਹੈ, ਪਰ ਨਵੇਂ ਸਾਲ ਤੋਂ ਗਾਇਕਾ ਨੇ ਆਪਣਾ ਟਰੈਕ ਬਦਲ ਲਿਆ ਹੈ ਅਤੇ ਕੁੜੀਆਂ ਵਾਲੇ ਗਾਣੇ ਗਾਉਣ ਲੱਗ ਪਈ ਹੈ। ਜੈਨੀ ਦਾ ਇਹ ਨਵਾਂ ਰੂਪ ਉਸ ਦੇ ਫੈਨਜ਼ ਨੂੰ ਕਾਫੀ ਪਸੰਦ ਆ ਰਿਹਾ ਹੈ। ਪੰਜਾਬੀ ਮੁਟਿਆਰ ਵਾਲੀ ਲੁੱਕ 'ਚ ਜੈਨੀ ਲਗਾਤਾਰ ਫੈਨਜ਼ ਦਾ ਦਿਲ ਜਿੱਤ ਰਹੀ ਹੈ। 

ਇਹ ਵੀ ਪੜ੍ਹੋ: 'ਐਨੀਮਲ' ਦੇ ਫੈਨਜ਼ ਲਈ ਵੱਡੀ ਖੁਸ਼ਖਬਰੀ, ਰਣਬੀਰ ਕਪੂਰ ਜਲਦ ਸ਼ੁਰੂ ਕਰਨਗੇ ਫਿਲਮ 'ਐਨੀਮਲ 2' ਦਾ ਸ਼ੂਟਿੰਗ, ਜਾਣੋ ਰਿਲੀਜ਼ ਡੇਟ

ਇਸ ਤੋਂ ਬਾਅਦ ਪੰਜਾਬੀ ਗਾਇਕਾ ਜੈਨੀ ਜੌਹਲ ਦਾ ਇੱਕ ਹੋਰ ਗਾਣਾ 'ਬੋਲੀਆਂ' ਰਿਲੀਜ਼ ਹੋ ਗਿਆ ਹੈ। ਉਸ ਦਾ ਇਹ ਗਾਣਾ ਲੋਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਇਹ ਗਾਣਾ ਤੁਹਾਨੂੰ ਸੱਭਿਆਚਾਰ ਦੇ ਨਾਲ ਜੋੜਦਾ ਹੈ। ਇਸ ਗਾਣੇ ਦੀ ਖਾਸ ਗੱਲ ਇਹ ਹੈ ਕਿ ਜੈਨੀ ਜੌਹਲ ਨੇ ਇਸ 'ਚ ਗਿੱਧਾ ਪਾਇਆ ਹੈ। ਉਸ ਦੀ ਫੁੱਕ ਪੰਜਾਬੀ ਮੁਟਿਆਰ ਵਾਲੀ ਲੁੱਕ ਤੇ ਗਿੱਧੇ ਨੇ ਸਭ ਦਾ ਦਿਲ ਜਿੱਤ ਲਿਆ ਹੈ। ਇਸ ਗਾਣੇ ਬਾਰੇ ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਦੇਖੋ ਉਸ ਦੀ ਪੋਸਟ:

View this post on Instagram
 
A post shared by Jenny Johal (@jennyjohalmusic)

ਦੇਖੌ ਪੂਰਾ ਗਾਣਾ:

ਕਾਬਿਲੇਗ਼ੌਰ ਹੈ ਕਿ ਜੈਨੀ ਜੌਹਲ ਨੇ ਆਪਣਾ ਟਰੈਕ ਚੇਂਜ ਕੀਤਾ ਹੈ। ਉਹ ਹੁਣ ਤੱਤੇ ਗਾਣਿਆਂ ਦੀ ਥਾਂ ਸੌਫਟ ਗਾਣਿਆਂ ਵੱਲ ਆ ਗਈ ਹੈ। ਹਾਲ ਹੀ 'ਚ ਉਸ ਦਾ ਗਾਣਾ 'ਯੂ ਐਂਡ ਮੀ' ਰਿਲੀਜ਼ ਹੋਇਆ ਸੀ। ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਨਾਲ ਜੈਨੀ ਜੌਹਲ ਨੇ ਆਪਣੀ ਲੁੱਕ ਵੀ ਬਦਲ ਲਈ ਹੈ। ਉਸ ਨੇ ਟੌਮ ਬੁਆਏ ਦੀ ਜਗ੍ਹਾ ਫੁੱਲ ਪੰਜਾਬੀ ਲੁੱਕ ਅਪਣਾ ਲਈ ਹੈ। ਉਹ ਅਕਸਰ ਹੀ ਸੂਟ ;'ਚ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। 

ਇਹ ਵੀ ਪੜ੍ਹੋ: ਪੰਜਾਬੀ ਇੰਡਸਟਰੀ 'ਚੋਂ ਪਹਿਲੀ ਵਾਰ ਉੱਠੀ ਭਾਨਾ ਸਿੱਧੂ ਲਈ ਆਵਾਜ਼, ਗਾਇਕ ਕਾਕਾ ਨੇ ਸ਼ੇਅਰ ਕੀਤੀ ਪੋਸਟ

ਟਾਪ ਹੈਡਲਾਈਨ

Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget