ਪੜਚੋਲ ਕਰੋ

Kaka: ਪੰਜਾਬੀ ਗਾਇਕ ਕਾਕਾ ਪੋਰਨ ਦੇਖਣ ਦਾ ਸ਼ੌਕੀਨ, ਵੀਡੀਓ 'ਚ ਸ਼ਰੇਆਮ ਬੋਲਿਆ- 'ਮੈਂ ਇਸ ਦੇ ਬਿਨਾਂ ਰਹਿ ਨਹੀਂ ਸਕਦਾ...'

Punjabi Singer Kaka: ਕਾਕਾ ਹਾਲ ਹੀ 'ਚ ਐਮੇਜ਼ੋਨ ਮਿਊਜ਼ਿਕ ਦੇ 'ਚੈੱਕ ਚੈੱਕ ਚੈੱਕ' ਨਾਂ ਦੇ ਪ੍ਰੋਗਰਾਮ ਦਾ ਹਿੱਸਾ ਬਣਿਆ। ਇਸ ਦੌਰਾਨ ਉਸ ਕੋਲੋਂ ਸਵਾਲ ਪੁੱਛਿਆ ਗਿਆ ਕਿ ਕਾਕਾ ਆਪਣਾ ਟਾਈਮ ਪਾਸ ਕਰਨ ਲਈ ਕੀ ਕਰਦਾ ਹੈ।

Punjabi Singer Kaka Video: ਪੰਜਾਬੀ ਗਾਇਕ ਕਾਕਾ ਅਕਸਰ ਹੀ ਸੁਰਖੀਆਂ 'ਚ ਰਹਿੰਦਾ ਹੈ। ਉਸ ਨੇ ਹਾਲ ਹੀ 'ਚ ਆਪਣੇ ਇੱਕ ਫੈਨ ਨੂੰ ਆਈਫੋਨ 15 ਪ੍ਰੋ ਮੈਕਸ ਗਿਫਟ ਕੀਤਾ ਸੀ। ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈ ਸੀ। ਇਸ ਦੇ ਨਾਲ ਨਾਲ ਉਸ ਦੀ ਨਵੀਂ ਐਲਬਮ 'ਬਿੱਲੋ ਕਹਿੰਦੀ' ਵੀ ਹਾਲ ਹੀ 'ਚ ਰਿਲੀਜ਼ ਹੋਈ ਹੈ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ 'Drippy' ਦੇ ਨਾਂ ਇੱਕ ਹੋਰ ਰਿਕਾਰਡ, ਕੈਨੇਡੀਅਨ ਬਿਲਬੋਰਡ 'ਚ ਟੌਪ 100 ਗੀਤਾਂ 'ਚ ਬਣਾਈ ਜਗ੍ਹਾ

ਪਰ ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਗਾਇਕ ਕਾਕਾ ਆਪਣੇ ਗੀਤਾਂ ਨਾਲੋਂ ਜ਼ਿਆਦਾ ਆਪਣੇ ਬੜਬੋਲੇਪਣ ਕਰਕੇ ਸੁਰਖੀਆਂ 'ਚ ਰਹਿੰਦਾ ਹੈ। ਇਸ ਤੋਂ ਪਹਿਲਾਂ ਹੀ ਕਾਕੇ ਨੇ ਕਈ ਵਾਰ ਬਿਨਾਂ ਸੋਚੇ ਸਮਝੇ ਬਿਆਨ ਦਿੱਤੇ ਹਨ। ਹਾਲ ਹੀ 'ਚ ਉਸ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਉਹ ਕਹਿੰਦਾ ਨਜ਼ਰ ਆਇਆ ਸੀ ਕਿ ਉਹ ਇਕ ਕੁੜੀ ਦੇ ਨਾਲ ਸਾਰੀ ਜ਼ਿੰਦਗੀ ਨਹੀਂ ਗੁਜ਼ਾਰ ਸਕਦਾ ਹੈ। ਹੁਣ ਕਾਕੇ ਦੀ ਇੱਕ ਹੋਰ ਵੀਡੀਓ ਵਾਇਰਲ ਹੋ ਰਹੀ ਹੈ।

ਕਾਕਾ ਹਾਲ ਹੀ 'ਚ ਐਮੇਜ਼ੋਨ ਮਿਊਜ਼ਿਕ ਦੇ 'ਚੈੱਕ ਚੈੱਕ ਚੈੱਕ' ਨਾਂ ਦੇ ਪ੍ਰੋਗਰਾਮ ਦਾ ਹਿੱਸਾ ਬਣਿਆ। ਇਸ ਦੌਰਾਨ ਉਸ ਕੋਲੋਂ ਸਵਾਲ ਪੁੱਛਿਆ ਗਿਆ ਕਿ ਕਾਕਾ ਆਪਣਾ ਟਾਈਮ ਪਾਸ ਕਰਨ ਲਈ ਕੀ ਕਰਦਾ ਹੈ। ਇਸ ਦੇ ਜਵਾਬ 'ਚ ਕਾਕੇ ਨੇ ਕਿਹਾ, 'ਉਹ ਫਰੀ ਟਾਈਮ ;ਚ ਪੋਰਨ ਬਹੁਤ ਦੇਖਦਾ ਹੈ, ਉਹ ਇਸ ਦੇ ਬਾਰੇ ਕਾਫੀ ਸੋਚਦਾ ਹੈ।' ਦੇਖੋ ਇਹ ਵੀਡੀਓ:

View this post on Instagram
 
A post shared by Amazon Music IN (@amazonmusicin)

ਦੱਸ ਦਈਏ ਕਿ ਕਾਕੇ ਦੇ ਪਹਿਲਾਂ ਵੀ ਇਸ ਤਰ੍ਹਾਂ ਦੇ ਬੇਸ਼ਰਮੀ ਭਰੇ ਬਿਆਨ ਵਾਇਰਲ ਹੁੰਦੇ ਰਹੇ ਹਨ। ਉਹ ਹਾਲ ਹੀ 'ਚ ਇੱਕ ਪੌਡਕਾਸਟ 'ਚ ਸ਼ਾਮਲ ਹੋਇਆ ਸੀ, ਜਿਸ ਵਿੱਚ ਉਸ ਨੇ ਕਿਹਾ ਸੀ ਕਿ ਉਹ ਇੱਕ ਕੁੜੀ ਨਾਲ ਸਾਰੀ ਜ਼ਿੰਦਗੀ ਨਹੀਂ ਗੁਜ਼ਾਰ ਸਕਦਾ। ਉਹ ਸਾਰੀ ਜ਼ਿੰਦਗੀ ਛੜਾ ਹੀ ਰਹੇਗਾ।  

ਇਹ ਵੀ ਪੜ੍ਹੋ:ਮਸ਼ਹੂਰ ਫਿਲਮ ਡਾਇਰੈਕਟਰ ਨੂੰ ਅਦਾਲਤ ਨੇ ਸੁਣਾਈ 2 ਸਾਲ ਦੀ ਸਜ਼ਾ, ਨਾਲ ਲਾਇਆ 2 ਕਰੋੜ ਜੁਰਮਾਨਾ, ਜਾਣੋ ਕੀ ਹੈ ਮਾਮਲਾ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget