ਪੜਚੋਲ ਕਰੋ

ਪੰਜਾਬੀ ਗਾਇਕ ਕਾਕਾ ਦਾ ਨਵਾਂ ਗਾਣਾ 'ਗੀਤ ਲੱਗਦੈ' ਹੋਇਆ ਰਿਲੀਜ਼, ਕਨਿਕਾ ਮਾਨ ਨਾਲ ਰੋਮਾਂਸ ਕਰਦਾ ਨਜ਼ਰ ਆਇਆ ਕਾਕਾ

Singer Kaka New Song: ਕਾਕੇ ਦਾ ਨਵਾਂ ਗਾਣਾ 'ਗੀਤ ਲੱਗਦੈ' ਰਿਲੀਜ਼ ਹੋ ਗਿਆ ਹੈ। ਇਸ ਗਾਣੇ ;ਚ ਕਾਕਾ ਪੰਜਾਬੀ ਮਾਡਲ ਤੇ ਟੀਵੀ ਅਦਾਕਾਰਾ ਕਨਿਕਾ ਮਾਨ ਨਾਲ ਰੋਮਾਂਸ ਕਰਦਾ ਨਜ਼ਰ ਆ ਰਿਹਾ ਹੈ।

Punjabi Singer Kaka New Song: ਪੰਜਾਬੀ ਗਾਇਕ ਕਾਕਾ ਅਕਸਰ ਹੀ ਲਾਈਮਲਾਈਟ 'ਚ ਰਹਿੰਦਾ ਹੈ। ਉਸ ਦੇ ਗਾਣਿਆਂ ਲਈ ਤਾਂ ਉਹ ਸੁਰਖੀਆਂ 'ਚ ਰਹਿੰਦਾ ਹੈ, ਤੇ ਨਾਲ ਹੀ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਉਹ ਚਰਚਾ 'ਚ ਰਹਿੰਦਾ ਹੈ।  

ਇਹ ਵੀ ਪੜ੍ਹੋ: ਅਨੁਪਮਾ 'ਚ ਆਇਆ ਵੱਡਾ ਟਵਿਸਟ, ਅਨੂ ਦੇ ਲਾਡਲੇ ਬੇਟੇ ਸਮਰ ਦੀ ਹੋਈ ਮੌਤ! ਜਾਣੋ ਕੀ ਹੋਵੇਗਾ ਆਉਣ ਵਾਲੇ ਐਪੀਸੋਡ 'ਚ

ਪਰ ਹੁਣ ਕਾਕੇ ਨੂੰ ਲੈਕੇ ਜੋ ਅਪਡੇਟ ਸਾਹਮਣੇ ਆ ਰਹੀ ਹੈ, ਉਸ ਨੂੰ ਸੁਣ ਕੇ ਕਾਕੇ ਦੇ ਫੈਨਜ਼ ਖੁਸ਼ ਹੋ ਜਾਣਗੇ। ਕਾਕੇ ਦਾ ਨਵਾਂ ਗਾਣਾ 'ਗੀਤ ਲੱਗਦੈ' ਰਿਲੀਜ਼ ਹੋ ਗਿਆ ਹੈ। ਇਸ ਗਾਣੇ ;ਚ ਕਾਕਾ ਪੰਜਾਬੀ ਮਾਡਲ ਤੇ ਟੀਵੀ ਅਦਾਕਾਰਾ ਕਨਿਕਾ ਮਾਨ ਨਾਲ ਰੋਮਾਂਸ ਕਰਦਾ ਨਜ਼ਰ ਆ ਰਿਹਾ ਹੈ। ਗਾਣੇ ਦੀ ਵੀਡੀਓ ਕਾਕੇ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਸ਼ੇਅਰ ਕੀਤੀ ਹੈ। ਦੇਖੋ ਇਹ ਵਡਿੀਓ:

View this post on Instagram
 
A post shared by Kaka (@kaka._.ji)

ਦੇਖੋ ਪੂਰਾ ਗਾਣਾ:

ਕਾਬਿਲੇਗ਼ੌਰ ਹੈ ਕਿ ਕਾਕਾ ਆਂਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਅਕਸਰ ਚਰਚਾ ਵਿੱਚ ਰਹਿੰਦਾ ਹੈ। ਉਹ ਅਕਸਰ ਆਪਣੀਆਂ ਪੋਸਟਾਂ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਦਾ ਰਹਿੰਦਾ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ 'ਗੀਤ ਲੱਗਦੈ' ਤੋਂ ਪਹਿਲਾਂ ਕਾਕੇ ਦਾ ਗਾਣਾ 'ਸ਼ੇਪ' ਰਿਲੀਜ਼ ਹੋਇਆ ਸੀ। ਇਹ ਗਾਣਾ ਕਾਫੀ ਸਮੇਂ ਤੱਕ ਟਰੈਂਡਿੰਗ 'ਚ ਰਿਹਾ ਸੀ। ਸੋਸ਼ਲ ਮੀਡੀਆ 'ਤੇ ਵੀ ਇਸ ਗੀਤ 'ਤੇ ਖੂਬ ਰੀਲਾਂ ਬਣੀਆਂ ਸੀ। ਦੂਜੇ ਪਾਸੇ, ਕਾਕਾ ਇਸ ਸਾਲ ਐਕਟਿੰਗ 'ਚ ਵੀ ਹੱਥ ਅਜ਼ਮਾਉਣ ਜਾ ਰਿਹਾ ਹੈ। ਉਹ ਫਿਲਮ 'ਵ੍ਹਾਈਟ ਪੰਜਾਬ' 'ਚ ਐਕਟਿੰਗ ਕਰਦਾ ਨਜ਼ਰ ਆਉਣ ਵਾਲਾ ਹੈ। ਇਹ ਫਿਲਮ ਇਸੇ ਸਾਲ ਰਿਲੀਜ਼ ਹੋ ਸਕਦੀ ਹੈ। ਇਸ ਫਿਲਮ ਦੀ ਕਹਾਣੀ ਗੈਂਗਸਟਰਾਂ ਦੀ ਜ਼ਿੰਦਗੀ ਦੇ ਆਲੇ ਦੁਆਲੇ ਘੁੰਮਦੀ ਹੈ।

ਇਹ ਵੀ ਪੜ੍ਹੋ: ਅਦਾਕਾਰਾ ਮੌਨੀ ਰਾਏ ਦੀ ਵਿਗੜੀ ਸਿਹਤ, 9 ਦਿਨਾਂ ਤੋਂ ਹਸਪਤਾਲ 'ਚ ਸੀ ਭਰਤੀ, ਪਤੀ ਸੂਰਜ ਲਈ ਕਹਿ ਦਿੱਤੀ ਇਹ ਗੱਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget