ਪੜਚੋਲ ਕਰੋ

Kaka New Song: ਪੰਜਾਬੀ ਸਿੰਗਰ ਕਾਕਾ ਦੇ ਅਗਲੇ ਗੀਤ `ਸੱਚ ਚਾਹੀਦਾ` ਦਾ ਟੀਜ਼ਰ ਰਿਲੀਜ਼, ਦੇਖੋ ਵੀਡੀਓ

Kaka New Song: ਪੰਜਾਬੀ ਸਿੰਗਰ ਨੇ ਆਪਣੇ ਇੱਕ ਹੋਰ ਗੀਤ ਦੇ ਵੀਡੀਓ ਦਾ ਐਲਾਨ ਕਰ ਦਿਤਾ ਹੈ। ਇਹ ਗੀਤ ਹੈ `ਸੱਚ ਚਾਹੀਦਾ। ਇਸ ਗੀਤ ਦੀ ਆਡੀਓ ਪਹਿਲਾਂ ਰਿਲੀਜ਼ ਕੀਤੀ ਗਈ ਸੀ, ਪਰ ਹੁਣ ਕਾਕਾ ਨੇ ਇਸ ਗੀਤ ਦੀ ਵੀਡੀਓ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ

Punjabi SInger Kaka New Song: ਪੰਜਾਬੀ ਸਿੰਗਰ ਕਾਕਾ ਇੰਨੀਂ ਦਿਨੀਂ ਲਗਾਤਾਰ ਸੁਰਖੀਆਂ `ਚ ਬਣੇ ਹੋਏ ਹਨ। ਉਨ੍ਹਾਂ ਦਾ ਗਾਣਾ `ਮਿੱਟੀ ਦੇ ਟਿੱਬੇ` ਸੁਪਰਹਿੱਟ ਹੋ ਚੁੱਕਿਆ ਹੈ ਅਤੇ ਹਾਲੇ ਤੱਕ ਟਰੈਂਡਿੰਗ `ਚ ਚੱਲ ਰਿਹਾ ਹੈ। ਇਸ ਨੂੰ ਹੁਣ ਤੱਕ 28 ਮਿਲੀਅਨ ਯਾਨਿ 2 ਕਰੋੜ 80 ਲੱਖ ਲੋਕ ਦੇਖ ਚੁੱਕੇ ਹਨ। ਇਸ ਗੀਤ ਨੂੰ ਉਨ੍ਹਾਂ ਦੇ ਫ਼ੈਨਜ਼ ਹੀ ਨਹੀਂ ਹਰ ਮਿਊਜ਼ਿਕ ਲਵਰ ਖੂਬ ਪਸੰਦ ਕਰ ਰਿਹਾ ਹੈ। ਇਸ ਦੇ ਨਾਲ ਹੀ ਕਾਕਾ ਆਪਣੇ ਕੈਨੇਡਾ ਟੂਰ ਕਰਕੇ ਵੀ ਖੂਬ ਸੁਰਖੀਆਂ ਬਟੋਰ ਰਹੇ ਹਨ। 

ਹੁਣ ਕਾਕਾ ਇੱਕ ਵਾਰ ਫ਼ਿਰ ਤੋਂ ਲਾਈਮ ਲਾਈਟ ਵਿੱਚ ਆ ਗਏ ਹਨ। ਜੀ ਹਾਂ ਪੰਜਾਬੀ ਸਿੰਗਰ ਨੇ ਆਪਣੇ ਇੱਕ ਹੋਰ ਗੀਤ ਦੇ ਅਧਿਕਾਰਤ ਵੀਡੀਓ ਦਾ ਐਲਾਨ ਕਰ ਦਿਤਾ ਹੈ। ਇਹ ਗੀਤ ਹੈ `ਸੱਚ ਚਾਹੀਦਾ।` ਹਾਲਾਂਕਿ ਇਸ ਗੀਤ ਦੀ ਆਡੀਓ ਪਹਿਲਾਂ ਰਿਲੀਜ਼ ਕੀਤੀ ਗਈ ਸੀ, ਪਰ ਹੁਣ ਕਾਕਾ ਨੇ ਇਸ ਗੀਤ ਦੀ ਵੀਡੀਓ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ। ਇਸ ਗੀਤ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ, 40 ਸਕਿੰਟਾਂ ਦਾ ਟੀਜ਼ਰ ਦੇਖ ਇੰਜ ਲਗਦਾ ਹੈ ਕਿ ਕਾਕਾ ਦਾ ਇਹ ਗਾਣਾ ਵੀ ਜ਼ਬਰਦਸਤ ਹਿੱਟ ਹੋਣ ਵਾਲਾ ਹੈ। ਦੇਖੋ ਟੀਜ਼ਰ:

View this post on Instagram
 
A post shared by Kaka (@kaka._.ji)

ਇਸ ਗੀਤ ਦੇ ਟੀਜ਼ਰ ਨੂੰ ਕਾਕਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ `ਤੇ ਰਿਲੀਜ਼ ਕੀਤਾ ਹੈ। ਇਸ ਗਾਣੇ ਦਾ ਐਲਾਨ ਕਰਦਿਆਂ ਉਨ੍ਹਾਂ ਨੇ ਕੈਪਸ਼ਨ `ਚ ਲਿਖਿਆ, "ਕਦੇ ਕਦੇ ਪਿਆਰ `ਚ ਸਿਰਫ਼ ਸੱਚ ਚਾਹੀਦਾ ਹੁੰਦਾ। ਹੋਰ ਕੁੱਝ ਨਹੀਂ, ਕੁੱਝ ਜ਼ਿਆਦਾ ਨਹੀਂ।" ਦੱਸ ਦਈਏ ਕਿ ਇਸ ਗੀਤ ਨੂੰ ਕਾਕਾ ਦੇ ਆਪਣੇ ਅਧਿਕਾਰਤ ਯੂਟਿਊਬ ਚੈਨਲ `ਤੇ ਰਿਲੀਜ਼ ਕੀਤਾ ਜਾਵੇਗਾ।

ਇਸ ਗੀਤ ਨੂੰ ਆਵਾਜ਼ ਤੇ ਸੰਗੀਤ ਖੁਦ ਕਾਕਾ ਨੇ ਦਿਤਾ ਹੈ। ਇਸ ਗੀਤ ਦੇ ਬੋਲ ਵੀ ਕਾਕਾ ਦੇ ਹਨ। ਇਸ ਗੀਤ `ਚ ਮਾਡਲ ਸ਼ਿਵਾਨੀ ਨਰਿਆਲ ਲੀਡ ਰੋਲ ਕਰਦੀ ਨਜ਼ਰ ਆਵੇਗੀ। ਇਸ ਗੀਤ ਨੂੰ ਕਾਕਾ ਜੀ ਰਿਕਾਰਡਜ਼ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾ ਰਿਹਾ ਹੈ।    

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget